Historical Days - ਸ਼ਹੀਦੀ ਸੰਤ ਹਰਚੰਦ ਸਿੰਘ ਲੌਂਗੋਵਾਲ - 5 ਭਾਦੋਂ (20-08-17) | ਪਹਿਲਾ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 7 ਭਾਦੋਂ (22-08-17) | ਗੁਰਗੱਦੀ ਸ੍ਰੀ ਗੁਰੂ ਅਰਜਨ ਦੇਵ ਜੀ - 8 ਭਾਦੋਂ (23-08-17) | ਜੋਤੀ-ਜੋਤਿ ਸ੍ਰੀ ਗੁਰੂ ਰਾਮਦਾਸ ਜੀ - 9 ਭਾਦੋਂ (24-08-17) | ਜੋੜ-ਮੇਲਾ ਗੁ: ਕੰਧ ਸਾਹਿਬ (ਬਟਾਲਾ) - 13 ਭਾਦੋਂ (28-08-17) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 14 ਭਾਦੋਂ (29-08-17) |
 
Sarai Booking Kirtan Player Kirtan Player Kirtan Player Kirtan Player
 

ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

Follow us on Facebook

 

ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਪੰਜਾਬ ਸਰਕਾਰ ਤੁਰੰਤ ਕਾਰਵਾਈ ਕਰੇ-ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, ੧੯ ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੁਬਾਰਾ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਤੁਰੰਤ ਕਰਵਾਈ ਕਰਨ ਲਈ ਕਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਮਾਮਲੇ ਸਬੰਧੀ ੨੫ ਮਈ ਨੂੰ ਵੀ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਇਕ ਪੱਤਰ ਭੇਜਿਆ ਗਿਆ ਸੀ, ਪਰ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਕਿ ਪਹਿਲਾਂ ਭੇਜੇ ਪੱਤਰ ਦੇ ਜਵਾਬ ਵਿਚ ਉਨ੍ਹਾਂ (ਮੁੱਖ ਮੰਤਰੀ) ਨੇ ਡਾਇਰੈਕਟਰ ਜਨਰਲ ਪੁਲਿਸ ਨੂੰ ਤਫ਼ਤੀਸ਼ ਕਰਕੇ ਲੋੜੀਂਦੀ ਕਾਰਵਾਈ ਲਈ ਆਦੇਸ਼ ਕਰਨ ਦਾ ਜ਼ਿਕਰ ਕੀਤਾ ਸੀ, ਪਰ ਪੁਲਿਸ ਵੱਲੋਂ ਮਾਮਲੇ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ‘ਤੇ ਕਬਜ਼ੇ ਨਿੰਦਣਯੋਗ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਫੌਰੀ ਤੌਰ ‘ਤੇ ਹੱਲ ਕੱਢਿਆ ਜਾਵੇ।

 
 
 

Important Links

tenders recruitments results education
 
 

Online Payment Gateway

payment gateway
 
 

Contacts

Professor Kirpal Singh, President, S.G.P.C.
+91-183-2553950 (O)
president@sgpc.net

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex,
Sri Amritsar.
EPBX No. (0183-2553957-58-59)