ਇਤਿਹਾਸਿਕ ਦਿਹਾੜੇ - ਸ਼ਹੀਦੀ ਭਾਈ ਸੁਖਦੇਵ ਸਿੰਘ (ਸੁੱਖਾ) ਅਤੇ ਭਾਈ ਹਰਜਿੰਦਰ ਸਿੰਘ (ਜਿੰਦਾ) 23 ਅੱਸੂ (9 ਅਕਤੂਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 29 ਅੱਸੂ (15 ਅਕਤੂਬਰ 2019) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ 6 ਕੱਤਕ (22 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 6 ਕੱਤਕ (22 ਅਕਤੂਬਰ 2019) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2019)| ਬੰਦੀ ਛੋੜ ਦਿਵਸ (ਦੀਵਾਲੀ) 11 ਕੱਤਕ (27 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 13 ਕੱਤਕ (29 ਅਕਤੂਬਰ 2019) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2019) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2019) |

32 Kbps 96 Kbps

 
 
 
 
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 
 

‘ਗੁਰੂ ਨਾਨਕ ਬਾਣੀ ‘ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ‘ਤੇ ਸੈਮੀਨਾਰ

ਗੁਰੂ ਸਾਹਿਬ ਦੀ ਬਾਣੀ ਦਾ ਉਦੇਸ਼ ਮਨੁੱਖ ਨੂੰ ਸਚਿਆਰ ਬਣਾਉਣਾ : ਪ੍ਰੋ. ਬਡੂੰਗਰ

ਅੰਮ੍ਰਿਤਸਰ 19 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ੫੫੦ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਕਾਲਜ ਬਟਾਲਾ (ਗੁਰਦਾਸਪੁਰ) ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ ‘ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ‘ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।
ਸੈਮੀਨਾਰ ਦੌਰਾਨ ਗਠਿਤ ਸਬ ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਰਚਿਤ ਬਾਣੀ ਦਾ ਉਦੇਸ਼ ਹੀ ਮਨੁੱਖ ਨੂੰ ਸਚਿਆਰ ਬਣਾਉਣਾ ਹੀ ਹੈ।
ਇਸ ਮੌਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਅੱਜ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਜੀਵਨ ਜਿਊਣ ਅਤੇ ਗੁਰੂ ਸਾਹਿਬ ਦੇ ਸਿਧਾਂਤ ਅਤੇ ਫਲਸਫੇ ਨੂੰ ਅਪਾਉਣ  ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਕਿਸੇ ਇਕ ਕੌਮ ਜਾਂ ਫਿਰਕੇ ਦੇ ਨਹੀਂ ਬਲਕਿ ਸਮੁੱਚੀ ਮਾਨਵਤਾ ਦੇ ਰਹਿਬਰ ਸਨ।
ਸੈਮੀਨਾਰ ਦੌਰਾਨ ਕੁੰਜੀਵਤ ਭਾਸ਼ਣ ਡਾ. ਜਸਵਿੰਦਰ ਕੌਰ ਜੀ ਢਿੱਲੋਂ ਹੋਰਨਾਂ ਨੇ ਪੇਸ਼ ਕਰਦਿਆਂ ਗੁਰੂ ਨਾਨਕ ਬਾਣੀ ਦਾ ਵਿਸ਼ਵ ਸ਼ਾਂਤੀ ਦਾ ਸੰਦਰਭ, ਮਨੁੱਖੀ ਅਜ਼ਾਦੀ ਦਾ ਸੰਕਲਪ, ਮਾਨਵੀ ਸਮਾਨਤਾ ਦਾ ਸੰਕਲਪ ਆਦਿ ਵਿਸ਼ਿਆਂ ਨੂੰ ਆਪਣੇ ਭਾਸ਼ਣ ਦਾ ਹਿੱਸਾ ਬਣਾਇਆ। ਇਸ ਉਪਰੰਤ ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਅੱਜ ਲੋੜ ਹੈ ਕਿ ਗੁਰੂ ਨਾਨਕ ਬਾਣੀ ਨੂੰ ਆਪਣੇ ਜੀਵਨ ਵਿਚ ਅਮਲੀਜਾਮਾ ਪਹਿਨਾਇਆ ਜਾਵੇ ਕਿਉਂਕਿ ਇਹ ਬਾਣੀ ਮਨੁੱਖਤਾ ਦੇ ਕਲਿਆਣ ਲਈ ਸਭ ਤੋਂ ਉਪਯੋਗੀ ਹੈ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਹਲਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਕੱਤਰ ਧਰਮ ਪ੍ਰਚਾਰ ਕਮੇਟੀ ਬਲਵਿੰਦਰ ਸਿੰਘ ਜੌੜਾ ਸਿੰਘ, ਡਿਪਟੀ ਡਾਇਰੈਕਟਰ ਸਕੂਲਾਂ ਸਤਵੰਤ ਕੌਰ, ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਪ੍ਰਿੰਸੀਪਲ ਬਲਵਿੰਦਰ ਕੌਰ, ਬਲਜੀਤ ਸਿੰਘ, ਡਾ. ਬਲਜੀਤ ਸਿੰਘ ਵਿਰਕ, ਡਾ. ਭਾਰਤਬੀਰ ਕੌਰ, ਮੈਨੇਜਰ ਗੁਰਤਿੰਦਰ ਸਿੰਘ ਆਦਿ ਹਾਜ਼ਰ ਸਨ। ਸੈਮੀਨਾਰ ਦੌਰਾਨ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਸਮੇਤ ਸਮੁੱਚੇ ਸਟਾਫ ਦੌਰਾਨ ਅਹਿਮ ਯੋਗਦਾਨ ਰਿਹਾ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!