ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 27 ਮੱਘਰ (12 ਦਸੰਬਰ 2018) | ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ - 29 ਮੱਘਰ (14 ਦਸੰਬਰ 2018) | ਸਥਾਪਨਾ ਦਿਵਸ ਸ਼੍ਰੋਮਣੀ ਅਕਾਲੀ ਦਲ - 29 ਮੱਘਰ (14 ਦਸੰਬਰ 2018) | ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) - 7 ਪੋਹ (22 ਦਸੰਬਰ 2018) | ਸ਼ਹੀਦੀ ਵੱਡੇ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦ - 8 ਪੋਹ (23 ਦਸੰਬਰ 2018) | ਸ਼ਹੀਦੀ ਦਿਹਾੜਾ ਭਾਈ ਸੰਗਤ ਸਿੰਘ ਜੀ - ੯ ਪੋਹ (24 ਦਸੰਬਰ 2018) | ਸ਼ਹੀਦੀ ਦਿਹਾੜਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ – 13 ਪੋਹ (28 ਦਸੰਬਰ 2018)
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਜਥੇਦਾਰ ਅਵਤਾਰ ਸਿੰਘ ਨੇ ਸ੍ਰ: ਸੁਰਿੰਦਰ ਸਿੰਘ ਮਿਠੜੀ ਦੇ ਅਕਾਲ ਚਲਾਣੇ ਤੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ : 17 ਅਗਸਤ (         ) ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੇ ਚਚੇਰੇ ਭਰਾ ਸ੍ਰ: ਸੁਰਿੰਦਰ ਸਿੰਘ ਮਿਠੜੀ ਦੇ ਅਕਾਲ ਚਲਾਣੇ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।

ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰ: ਸੁਰਿੰਦਰ ਸਿੰਘ ਮਿਠੜੀ ਬਹੁਤ ਸ਼ਾਂਤ ਤੇ ਸਾਊ ਸੁਭਾਅ ਦੇ ਮਾਲਕ ਸਨ ਉਨ੍ਹਾਂ ਨੇ ਸ੍ਰ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ‘ਚ ਲੰਮਾ ਸਮਾਂ ਪੰਜਾਬ ਤੇ ਦੇਸ਼ ਦੇ ਲੋਕਾਂ ਦੀ  ਸੇਵਾ ਕੀਤੀ ਹੈ। ਉਨ੍ਹਾਂ ਦੇ ਨਕਸ਼ੇ ਕਦਮ ਤੇ ਚੱਲਦਿਆਂ ਉਨ੍ਹਾਂ ਦੇ ਸਪੁੱਤਰ ਸ੍ਰ: ਹਰਸੁਖਇੰਦਰ ਸਿੰਘ ਬੱਬੀ ਬਾਦਲ ਵੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਨਮ ਤੇ ਮੌਤ ਦੋਵੇਂ ਪ੍ਰਮਾਤਮਾ ਦੇ ਵੱਸ ਹਨ। ਜਿਹੜਾ ਵੀ ਇਨਸਾਨ ਇਸ ਮਾਤ ਲੋਕ ਵਿੱਚ ਆਇਆ ਹੈ ਅਕਾਲ ਪੁਰਖ ਦੇ ਹੁਕਮ ਅਨੁਸਾਰ ਇਕ ਦਿਨ ਉਸਨੇ ਪ੍ਰਲੋਕ ਗਮਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸ੍ਰ: ਸੁਰਿੰਦਰ ਸਿੰਘ ਮਿਠੜੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਪ੍ਰੀਵਾਰ ਤੇ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਅਰਦਾਸ ਹੈ ਕਿ ਸਤਿਗੁਰੂ ਜੀ ਸ੍ਰ: ਸੁਰਿੰਦਰ ਸਿੰਘ ਮਿਠੜੀ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ, ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਬਲ ਪ੍ਰਦਾਨ ਕਰਨ।

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
No announcement available or all announcement expired.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!