ਇਤਿਹਾਸਿਕ ਦਿਹਾੜੇ - ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 25 ਭਾਦੋਂ (10 ਸਤੰਬਰ 2018) |ਗੁਰਗੱਦੀ ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ - 26 ਭਾਦੋਂ (11 ਸਤੰਬਰ 2018) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 27 ਭਾਦੋਂ (12 ਸਤੰਬਰ 2018) | ਗੁਰਗੱਦੀ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 6 ਅੱਸੂ (22 ਸਤੰਬਰ 2018) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਅਮਰਦਾਸ ਜੀ (ਜੋੜ-ਮੇਲਾ ਗੋਇੰਦਵਾਲ ਸਾਹਿਬ) - 9 ਅੱਸੂ (25 ਸਤੰਬਰ 2018) | ਜੋੜ-ਮੇਲਾ ਬਾਬਾ ਬੁੱਢਾ ਜੀ (ਰਮਦਾਸ) - 12-13 ਅੱਸੂ (28-29 ਸਤੰਬਰ 2018) | ਜਨਮ ਸ਼ਹੀਦ ਭਗਤ ਸਿੰਘ - 12 ਅੱਸੂ (28 ਸਤੰਬਰ 2018) | ਗੁਰਗੱਦੀ ਦਿਵਸ ਸ੍ਰੀ ਗੁਰੂ ਅੰਗਦ ਦੇਵ ਜੀ - 14 ਅੱਸੂ (30 ਸਤੰਬਰ 2018)
 
Sarai Booking Kirtan Player Kirtan Player Kirtan Player Kirtan Player Kirtan Player Kirtan Player
 

ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

Follow us on Facebook

 

ਬੀਬੀ ਗੁਰਮੀਤ ਕੌਰ ਦੀ ਅਗਵਾਈ ‘ਚ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰਸਦ ਭੇਟ ਕੀਤੀ

ਅੰਮ੍ਰਿਤਸਰ 5 ਮਈ (        ) ਬੀਬੀ ਗੁਰਮੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਪਿੰਡ ਭਟਨੂਰਾ ਲੁਬਾਣਾ ਜ਼ਿਲ੍ਹਾ ਜਲੰਧਰ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਦੇ ਨਾਲ-ਨਾਲ ਰਸਦ ਭੇਟ ਕੀਤੀ।ਉਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਬੀਬੀ ਗੁਰਮੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਭਟਨੂਰਾ ਲੁਬਾਣਾ ਦੀਆਂ ਸੰਗਤਾਂ ਭਾਗਾਂ ਵਾਲੀਆਂ ਹਨ ਜਿਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ‘ਤੇ ਚੱਲਦਿਆਂ ਹੋਇਆ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਇਕ ਦਿਨ ਦੀ ਸੇਵਾ ਕੀਤੀ ਹੈ।ਉਨ੍ਹਾਂ ਕਿਹਾ ਕਿ ਤਨ, ਮਨ ਅਤੇ ਧਨ ਨਾਲ ਗੁਰੂ-ਘਰ ਦੀ ਸੇਵਾ ਕਰਨ ਵਾਲਿਆਂ ਨੂੰ ਸਤਿਗੁਰੂ ਖੁਸ਼ੀਆਂ ਬਖ਼ਸ਼ਦੇ ਹਨ।

ਇਸ ਮੌਕੇ ਸ. ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ.ਹਰਪ੍ਰੀਤ ਸਿੰਘ ਮੀਤ ਮੈਨੇਜਰ, ਸ. ਹਰਿੰਦਰਪਾਲ ਸਿੰਘ ਚੀਫ ਅਕਾਊਟੈਂਟ, ਪ੍ਰਧਾਨ ਗੁਰਦੁਆਰਾ ਕਮੇਟੀ ਸ. ਜਸਵਿੰਦਰ ਸਿੰਘ ਤੇ ਸ. ਸੁਰਿੰਦਰਪਾਲ ਸਿੰਘ, ਸਾਬਕਾ ਪ੍ਰਧਾਨ ਸ. ਮੱਖਣ ਸਿੰਘ, ਸੈਕਟਰੀ ਸ. ਤੇਜਾ ਸਿੰਘ, ਮੈਂਬਰ ਸ. ਮੁਖਤਿਆਰ ਸਿੰਘ ਤੇ ਸ. ਗੁਰਦੇਵ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!