No announcement available or all announcement expired.
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਬੀਬੀ ਜਗੀਰ ਕੌਰ ਨੇ ਛੇਹਰਟਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਕੀਤੀ ਨਿਖੇਧੀ

ਦੋਸ਼ੀਆਂ ਨੂੰ ਦਿੱਤੀਆਂ ਜਾਣ ਸਖ਼ਤ ਸਜਾਵਾਂ-ਬੀਬੀ ਜਗੀਰ ਕੌਰ

ਅੰਮ੍ਰਿਤਸਰ, ੨੨ ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕ੍ਰਿਸ਼ਨਾ ਇਨਕਲੇਬ (ਛੇਹਰਟਾ) ’ਚ ਹੋਈ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਵਨ ਗੁਟਕਾ ਸਾਹਿਬ ਦੀ ਤੌਹੀਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਇਸ ਲਈ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਕਿਸੇ ਵੀ ਤਰ੍ਹਾਂ ਦੋਸ਼ੀਆਂ ਨੂੰ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।