ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ – 7 ਮਾਘ (20 ਜਨਵਰੀ 2021) । ਚਾਬੀਆਂ ਦਾ ਮੋਰਚਾ (ਸ੍ਰੀ ਅੰਮ੍ਰਿਤਸਰ) – 7 ਮਾਘ (20 ਜਨਵਰੀ 2021) । ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ – 14 ਮਾਘ (27 ਜਨਵਰੀ 2021) । ਵੱਡਾ ਘੱਲੂਘਾਰਾ ਕੁੱਪ-ਰੋਹੀੜਾ (ਸੰਗਰੂਰ) – 27 ਮਾਘ (9 ਫਰਵਰੀ 2021) । ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ – 29 ਮਾਘ (11 ਫਰਵਰੀ 2021) |
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਭਾਈ ਰੇਸ਼ਮ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਸਬੰਧੀ ਪੁਸਤਕ ਭਾਈ ਲੌਂਗੋਵਾਲ ਤੇ ਹੋਰਨਾਂ ਨੂੰ ਕੀਤੀ ਭੇਟ

ਅੰਮ੍ਰਿਤਸਰ, ੧੩ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਾਈ ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲਿਆਂ ਵੱਲੋਂ ਆਪਣੀ ਲਿਖੀ ਪੁਸਤਕ ‘ਹਰਿਮੰਦਰ ਰੱਬ ਦਾ ਘਰ’ ਭੇਟ ਕੀਤੀ ਗਈ। ਭਾਈ ਰੇਸ਼ਮ ਸਿੰਘ ਗੁਰਮਤਿ ਦੇ ਵਿਸ਼ਿਆਂ ‘ਤੇ ਲਿਖ ਕੇ ਸੰਗਤਾਂ ਵਿਚ ਮੁਫ਼ਤ ਵੰਡਣ ਦੀ ਸੇਵਾ ਨਿਭਾਉਂਦੇ ਹਨ। ਭਾਈ ਲੌਂਗੋਵਾਲ ਨੇ ਭਾਈ ਰੇਸ਼ਮ ਸਿੰਘ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਬਾਬਾ ਸੁਖਵਿੰਦਰ ਸਿੰਘ ਅਗਵਾਨ ਆਦਿ ਮੌਜੂਦ ਸਨ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

Like us on Facebook

 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                     Bibi Jagir Kaur Ji, President, S.G.P.C.
+91-183-2553950 (O) email :- info@sgpc.net feedback@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                  S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।