ਇਤਿਹਾਸਿਕ ਦਿਹਾੜੇ - ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 11 ਸਾਵਣ (26 ਜੁਲਾਈ 2019) | ਸ਼ਹੀਦੀ ਸ. ਊਧਮ ਸਿੰਘ - 16 ਸਾਵਣ (31 ਜੁਲਾਈ 2019) | ਮੋਰਚਾ ਗੁਰੂ ਕਾ ਬਾਗ (ਸ੍ਰੀ ਅੰਮ੍ਰਿਤਸਰ) - 24 ਸਾਵਣ (8 ਅਗਸਤ 2019) | ਜੋੜ ਮੇਲਾ ਬਾਬਾ ਬਕਾਲਾ – 31 ਸਾਵਣ (15 ਅਗਸਤ 2019) |
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਭਾਈ ਲੌਂਗੋਵਾਲ ਨੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ

ਅੰਮ੍ਰਿਤਸਰ, ੧੯ ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ਕਰਨ ਜਾਣ ‘ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਡਾ. ਸ਼ੌਕੀਨ ਸਿੰਘ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਵਧੀਕ ਸਕੱਤਰ ਟਰੱਸਟ ਸ. ਏ.ਪੀ. ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੀ ਦੁੱਖ ਪ੍ਰਗਟਾਇਆ। ਸ. ਸੰਗਤ ਸਿੰਘ ਦਾ ਅੰਤਮ ਸੰਸਕਾਰ ੨੦ ਜੂਨ ਦਿਨ ਵੀਰਵਾਰ ਨੂੰ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਸਵੇਰੇ ੧੧ ਵਜੇ ਕੀਤਾ ਜਾਵੇਗਾ।

 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!