ਇਤਿਹਾਸਿਕ ਦਿਹਾੜੇ - ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਜੀ ਬਹਾਦਰ - 11 ਹਾੜ (25 ਜੂਨ 2019) | ਬਰਸੀ ਮਹਾਰਾਜਾ ਰਣਜੀਤ ਸਿੰਘ ਜੀ - 15 ਹਾੜ (29 ਜੂਨ 2019) | ਸਿਰਜਣਾ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ - 18 ਹਾੜ (2 ਜੁਲਾਈ 2019) | ਸ਼ਹੀਦੀ ਦਿਹਾੜਾ ਭਾਈ ਮਨੀ ਸਿੰਘ ਜੀ - 25 ਹਾੜ (9 ਜੁਲਾਈ 2019) | ਮੀਰੀ ਪੀਰੀ ਦਿਵਸ ਪਾਤਸ਼ਾਹੀ ਛੇਵੀ - 27 ਹਾੜ (11 ਜੁਲਾਈ 2019) |
 

Online Bheta

 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਭਾਈ ਲੌਂਗੋਵਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਕਾਇਮਪੁਰ ਦੇ ਸਪੁੱਤਰ ਦੇ ਚਲਾਣੇ ’ਤੇ ਦੁਖ ਪ੍ਰਗਟ

ਅੰਮ੍ਰਿਤਸਰ, 10 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਦੇ ਸਪੁੱਤਰ ਸ. ਸੁਖਦੇਵ ਸਿੰਘ ਵਰਜੀਨੀਆ ਅਮਰੀਕਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਸ. ਸੁਖਦੇਵ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਸ. ਕਾਇਮਪੁਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ. ਸੁਖਦੇਵ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਨੌਜੁਆਨ ਪੁੱਤਰ ਦਾ ਵਿਛੋੜਾ ਬੇਹੱਦ ਦੁਖਦਾਈ ਹੁੰਦਾ ਹੈ, ਪਰੰਤੂ ਕਰਤਾ ਪੁਰਖ ਦੇ ਭਾਣੇ ਅੱਗੇ ਕਿਸੇ ਦਾ ਜ਼ੋਰ ਨਹੀਂ ਚਲਦਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਸ. ਕਾਇਮਪੁਰ ਨਾਲ ਉਨ੍ਹਾਂ ਦੇ ਸਪੁੱਤਰ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ।
 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!