ਇਤਿਹਾਸਿਕ ਦਿਹਾੜੇ - ਦਰਬਾਰ ਖ਼ਾਲਸਾ (ਦੁਸਹਿਰਾ) - 2-3 ਕੱਤਕ (18-19 ਅਕਤੂਬਰ 2018) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2018) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2018) | ਪ੍ਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 10 ਕੱਤਕ (26 ਅਕਤੂਬਰ 2018) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2018) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2018) |
 
 
Sarai Booking
 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ੧੬ ਜੁਲਾਈ ਨੂੰ ਮਨਾਇਆ ਜਾਵੇਗਾ

ਅੰਮ੍ਰਿਤਸਰ ੧੪ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੧੬ ਜੁਲਾਈ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅੱਜ ੧੪ ਜੁਲਾਈ ਨੂੰ ਆਰੰਭ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਭੋਗ ੧੬ ਜੁਲਾਈ ਨੂੰ ਸਵੇਰੇ ੯:੩੦ ਵਜੇ ਪੈਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਸਾਹਿਬ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਗੁਰਬਾਣੀ ਦਾ ਕੀਰਤਨ ਕਰਨਗੇ ਅਤੇ ਢਾਡੀ ਜਥੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ। ਸ. ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਵਿਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ

 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!