ਇਤਿਹਾਸਿਕ ਦਿਹਾੜੇ - ਸ਼ਹੀਦੀ ਸੰਤ ਹਰਚੰਦ ਸਿੰਘ ਜੀ ਲੋਂਗੋਵਾਲ - 5 ਭਾਦੋਂ (21 ਅਗਸਤ 2019) | ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 14 ਭਾਦੋਂ (30 ਅਗਸਤ 2019) | ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 15 ਭਾਦੋਂ (31 ਅਗਸਤ 2019) |

32 Kbps 96 Kbps

 

Route info – International Nagar Kirtan

 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ

ਅੰਮ੍ਰਿਤਸਰ, 8 ਫਰਵਰੀ-
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਸਿੰਘ ਸਾਹਿਬ ਨਾਲ ਦੁੱਖ ਸਾਂਝਾ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਅਧਿਕਾਰੀਆਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਸ. ਜਰਨੈਲ ਸਿੰਘ ਆਦਿ ਮੌਜੂਦ ਸਨ। ਇਸੇ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਮਾਤਾ ਸਵਿੰਦਰ ਕੌਰ ਨਮਿਤ ਅੰਤਿਮ ਅਰਦਾਸ ਸਮਾਗਮ 12 ਫ਼ਰਵਰੀ ਨੂੰ ਦੁਪਹਿਰ 12:00 ਵਜੇ ਤੋਂ 2:00 ਵਜੇ ਤੱਕ ਡੇਰਾ ਤਪੋਬਣ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਹੋਵੇਗਾ।

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ