ਇਤਿਹਾਸਿਕ ਦਿਹਾੜੇ - ਸ਼ਹੀਦੀ ਭਾਈ ਸੁਖਦੇਵ ਸਿੰਘ (ਸੁੱਖਾ) ਅਤੇ ਭਾਈ ਹਰਜਿੰਦਰ ਸਿੰਘ (ਜਿੰਦਾ) 23 ਅੱਸੂ (9 ਅਕਤੂਬਰ 2019) | ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ - 29 ਅੱਸੂ (15 ਅਕਤੂਬਰ 2019) | ਜਨਮ ਸੰਤ ਗਿਆਨੀ ਕਰਤਾਰ ਸਿੰਘ ਜੀ ਭਿੰਡਰਾਂਵਾਲੇ - 5 ਕੱਤਕ (21 ਅਕਤੂਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ 6 ਕੱਤਕ (22 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ - 6 ਕੱਤਕ (22 ਅਕਤੂਬਰ 2019) | ਜਨਮ ਦਿਹਾੜਾ ਬਾਬਾ ਬੁੱਢਾ ਜੀ (ਕੱਥੂਨੰਗਲ) - 7 ਕੱਤਕ (23 ਅਕਤੂਬਰ 2019)| ਬੰਦੀ ਛੋੜ ਦਿਵਸ (ਦੀਵਾਲੀ) 11 ਕੱਤਕ (27 ਅਕਤੂਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - 13 ਕੱਤਕ (29 ਅਕਤੂਬਰ 2019) | ਸਾਕਾ ਪੰਜਾ ਸਾਹਿਬ (ਪਾਕਿਸਤਾਨ) - 14 ਕੱਤਕ (30 ਅਕਤੂਬਰ 2019) | ਸ਼ਹੀਦੀ ਭਾਈ ਬੇਅੰਤ ਸਿੰਘ - 15 ਕੱਤਕ (31 ਅਕਤੂਬਰ 2019) |

32 Kbps 96 Kbps

 
 
 
 
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 
 

ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 8 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕੈਪਟਨ ਅਵਤਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਭਾਈ ਲੌਂਗੋਵਾਲ ਨੇ ਆਖਿਆ ਕਿ ਕੈਪਟਨ ਅਵਤਾਰ ਸਿੰਘ ਇਕ ਪੰਥਕ ਆਗੂ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਟਾਫ਼ ਵੱਲੋਂ ਕੈਪਟਨ ਅਵਤਾਰ ਸਿੰਘ ਨਮਿਤ ਅਰਦਾਸ ਕੀਤੀ ਗਈ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ। ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੀ ਬਾਅਦ ਦੁਪਹਿਰ ਬੰਦ ਰਹੇ।
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!