[embedyt] https://www.youtube.com/watch?v=-M65dQIeujE[/embedyt]

ਅੰਮ੍ਰਿਤਸਰ, 23 ਜਨਵਰੀ ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਦੱਸਿਆ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਉੱਦਮ ਨਾਲ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦਾ ਸੁਨੇਹਾ ਅਵੱਸ਼ ਹੀ ਘਰ-ਘਰ ਤੱਕ ਪਹੁੰਚੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ, ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਕੁਲਵੰਤ ਸਿੰਘ ਮੰਨਣ, ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂੰ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਅੰਤ੍ਰਿੰਗ ਮੈਂਬਰ ਸ. ਸੱਜਣ ਸਿੰਘ ਬੱਜੂਮਾਨ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸਰਵਨ ਸਿੰਘ ਕੁਲਾਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਮਨਜੀਤ ਸਿੰਘ ਬੱਪੀਆਣਾ , ਸ. ਹਰਿੰਦਰ ਸਿੰਘ ਰਣੀਆ, ਸ. ਦਰਸ਼ਨ ਸਿੰਘ ਸ਼ੇਰ ਖਾਂ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਰਤਨ ਸਿੰਘ ਜੱਫ਼ਰਵਾਲ, ਸ. ਬਿਕਰਮ ਸਿੰਘ ਕੋਟਲਾ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਹਰਜਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲੜਾ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਬਲਦੇਵ ਸਿੰਘ ਕਲਿਆਣ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਹਰਦਲਬੀਰ ਸਿੰਘ ਸ਼ਾਹ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਦਿਲਜੀਤ ਸਿੰਘ ਬੇਦੀ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਜਗਜੀਤ ਸਿੰਘ ਜੱਗੀ, ਸ. ਸਕੱਤਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਮਹਿੰਦਰ ਸਿੰਘ ਭਿੰਡੀ ਸਮੇਤ ਵੱਡੀ ਗਿਣਤੀ ਵਿਚ ਪ੍ਰਚਾਰਕ, ਢਾਡੀ, ਕਵੀਸ਼ਰ, ਮੈਨੇਜਰ ਅਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰ ਹਾਜ਼ਰ ਸਨ।