-ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਮਨੁੱਖੀ ਇਤਿਹਾਸ ਵਿਚ ਧਰਮ ਅਤੇ ਰਾਜਨੀਤੀ ਦੋਵਾਂ ਪ੍ਰਣਾਲੀਆਂ ਦਾ ਵਿਸ਼ੇਸ਼ ਮਹੱਤਵ ਰਿਹਾ ਹੈ।ਧਰਮ ਅਤੇ ਰਾਜਨੀਤੀ ਇਕ ਦੂਜੇ ਦੇ ਪੂਰਕ ਹਨ। ਜਿਵੇਂ ਸਰੀਰ ਅਤੇ ਆਤਮਾ। ਸੱਭਿਅਤਾਵਾਂ ਦੇ ਆਰੰਭ ਵਿਚ ਧਰਮ ਅਤੇ ਰਾਜਨੀਤੀ ਦੋਵੇਂ ਇਕ ਦੂਜੇ ਲਈ ਸਹਾਈ ਹੋਏ ਹਨ। […]
-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸੰਨ ੧੭੦੪ ਈ. ਵਿਚ ਚਾਰ ਸਾਹਿਬਜ਼ਾਦਿਆਂ ਅਤੇ ਅਣਗਿਣਤ ਸਿੰਘਾਂ ਦੀ ਸ਼ਹਾਦਤ ਨੇ ਪੰਜਾਬ ਦੀ ਧਰਤੀ ਨੂੰ ਬੀਰਤਾ ਦੇ ਰੰਗ ਵਿਚ ਰੰਗ ਦਿੱਤਾ ਸੀ। ਇਹ ਧਰਤੀ ਸਿਰਲੱਥ ਯੋਧਿਆਂ ਦੀ ਧਰਤੀ ਬਣ ਚੁੱਕੀ ਸੀ। ਸਿੱਖ ਭਾਵੇਂ ਦੱਬੇ ਹੋਏ ਸਨ, ਪਰ ਉਹ […]
-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਿੱਖ ਧਰਮ ਦੇ ਇਤਿਹਾਸ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਹ ਸ਼ਹਾਦਤ ਸਿਰਫ ਸ੍ਰੀ ਗੁਰੂ ਅਰਜਨ ਦੇਵ ਜੀ ਤਕ ਹੀ ਸੀਮਿਤ ਨਹੀਂ ਸੀ ਸਗੋਂ ਸਮੁੱਚੇ ਸਿੱਖ ਧਰਮ ਦੇ ਵਿਰੁੱਧ ਸੋਚਿਆ-ਸਮਝਿਆ ਹਮਲਾ ਸੀ। ਇਸ […]
-ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਗੁਰਮਤਿ ਦੇ ਆਦਰਸ਼ਾਂ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਗਤੀ ਤੇ ਸ਼ਕਤੀ ਦੇ ਧਾਰਨੀ ਸੰਤ-ਸਿਪਾਹੀ ਭਾਵ ਇਕ ਸੁਤੰਤਰ ਤੇ ਸੰਪੂਰਨ ਮਨੁੱਖ ‘ਖਾਲਸਾ’ ਦੀ ਸਾਜਨਾ ਕੀਤੀ। ਖਾਲਸਾ ਪੰਥ ਦੀ ਸਾਜਨਾ ਨਾਲ ਪੰਜਾਬ ਦੇ ਤ੍ਰਾਸੇ ਹੋਏ ਲੋਕਾਂ ਦੇ ਚਿਹਰੇ ‘ਤੇ […]
-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸ੍ਰੀ ਮੁਕਤਸਰ ਸਾਹਿਬ ਦੀ ਜੰਗ ਦੁਨੀਆਂ ਦੇ ਇਤਿਹਾਸ ਵਿਚ ਸਮੂਹਿਕ ਸ਼ਹਾਦਤ, ਅਸਾਵੀਂ ਟੱਕਰ ਅਤੇ ਜਿੱਤ ਦੇ ਦ੍ਰਿੜ੍ਹ ਸੰਕਲਪ ਦੀ ਅਦੁੱਤੀ ਮਿਸਾਲ ਹੈ। ਇਸ ਜੰਗ ਵਿਚ ਮੁੱਠੀ ਭਰ ਸਿੰਘਾਂ ਨੇ ੫੦੦ ਸਾਲ ਪੁਰਾਣੇ ਸਾਮਰਾਜ ਦੇ ਭਾਰੀ ਗਿਣਤੀ ਵਿਚ ਮੁਲਖਈਏ ਦਾ […]
ਖਾਲਸਾ ਮੇਰੋ ਰੂਪ ਹੈ ਖਾਸ… -ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਖਾਲਸਾ ਪੰਥ ਦੀ ਸਾਜਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ ੧੭੫੬ (੧੬੯੯ ਈ:) ਵਿਚ ਵੈਸਾਖੀ ਵਾਲੇ ਦਿਨ ਕੀਤੀ। ਵੈਸਾਖੀ ਦਾ ਤਿਉਹਾਰ ਭਾਰਤ ਦਾ ਇਕ ਸਮਾਜਿਕ ਤਿਉਹਾਰ ਹੈ ਜੋ ਪੁਰਾਤਨ ਸਮੇਂ ਤੋਂ ਸਾਰੇ ਭਾਰਤ […]
ਸਿਮਰੌ ਸ੍ਰੀ ਹਰਿ ਰਾਇ -ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਸਿੱਖਾਂ ਦੇ ਸੱਤਵੇਂ ਗੁਰੂ ਹੋਏ ਹਨ। ਆਪ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ। ਆਪ ਜੀ ਦਾ […]
੧੩ ਮਾਰਚ ‘ਤੇ ਵਿਸ਼ੇਸ਼-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਹੋਲੀ ਦੇ ਪਰੰਪਰਾਗਤ ਭਾਰਤੀ ਤਿਉਹਾਰ ਦੀ ਥਾਂ ਖ਼ਾਲਸਾਈ ਜਾਹੋ-ਜਲਾਲ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ‘ਹੋਲਾ ਮਹੱਲਾ’ ਨਾਲ ਜੋੜਿਆ। ‘ਹੋਲਾ ਮਹੱਲਾ’ ਹੋਲੀ ਤੋਂ […]
-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਿੱਖ ਧਰਮ ਵਿਚ ਸ਼ਹੀਦੀ ਦਾ ਬਹੁਤ ਉੱਚਾ ਸਥਾਨ ਹੈ। ਸਿੱਖ ਪੰਥ ਵਿਚ ਸ਼ਹੀਦਾਂ ਦਾ ਬੇਮਿਸਾਲ ਸਤਿਕਾਰ ਕੀਤਾ ਜਾਂਦਾ ਹੈ। ਰੋਜ਼ਾਨਾ ਅਰਦਾਸ ਵਿਚ ਸ਼ਹੀਦ ਸਿੰਘਾਂ-ਸਿੰਘਣੀਆਂ ਨੂੰ ਯਾਦ ਕੀਤਾ ਜਾਂਦਾ ਹੈ। ਸ਼ਹੀਦਾਂ ਨੇ ਅਸਹਿ ਤੇ ਅਕਹਿ ਕਸ਼ਟ ਸਹਾਰਦੇ ਹੋਏ ਸ਼ਹੀਦੀ ਪਾਈ […]
੯ ਫਰਵਰੀ ‘ਤੇ ਵਿਸ਼ੇਸ਼ :-ਪ੍ਰੋ. ਕਿਰਪਾਲ ਸਿੰਘ ਬਡੂੰਗਰ* ਪ੍ਰਧਾਨ ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ। ਦੁਨੀਆ ਵਿਚ ਜਿੱਧਰ ਕਿਧਰੇ ਵੀ ਇਨਕਲਾਬ ਆਇਆ ਹੈ, ਭਾਵੇਂ ਇਹ ਰਾਜਨੀਤਿਕ, ਆਰਥਿਕ, ਸਭਿਆਚਾਰਕ ਜਾਂ ਧਾਰਮਿਕ ਸੀ ਹਰ ਵਾਰ ਇਨਕਲਾਬੀਆਂ ਨੂੰ ਬਹੁਤ ਕੁਰਬਾਨੀਆਂ ਕਰਨੀਆਂ ਪਈਆਂ ਹਨ। ਦੁਨੀਆ ਵਿਚ ਮੁਕੰਮਲ ਇਨਕਲਾਬ ਜੇਕਰ ਕੋਈ ਆਇਆ ਤਾਂ ਉਹ ਸਿੱਖ […]