ਸੂਰਬੀਰਤਾ ਦੀ ਗੌਰਵਮਈ ਦਾਸਤਾਨ: ਸਾਕਾ ਚਮਕੌਰ ਸਾਹਿਬ –ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ‘ਸ਼ਹਾਦਤ’ ਸ਼ਬਦ ਨੂੰ ਜੋ ਜੀਵਤ ਅਰਥ ਸਿੱਖ ਧਰਮ ਅੰਦਰ ਮਿਲੇ ਹਨ, ਉਹ ਕਿਸੇ ਹੋਰ ਦੇ ਹਿੱਸੇ ਨਹੀਂ ਆਏ। ਹੱਕ-ਸੱਚ, ਨਿਆਂ, ਸਵੈ-ਮਾਣ ਅਤੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਸਿੱਖ ਕੌਮ ਦੀਆਂ ਕੁਰਬਾਨੀਆਂ ਦੁਨੀਆ […]
ਮਨੁੱਖਤਾ ਦੇ ਸਰਬ ਸਾਂਝੇ ਰਹਿਬਰ- ਸ੍ਰੀ ਗੁਰੂ ਨਾਨਕ ਦੇਵ ਜੀ -ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਸਰਬ-ਸਾਂਝੇ ਗੁਰੂ ਹਨ। ਆਪ ਜੀ ਦੀ ਵਿਚਾਰਧਾਰਾ ਅਤੇ ਉਪਦੇਸ਼ਾਂ ਦਾ ਮੂਲ ਅਧਾਰ ਅਧਿਆਤਮਿਕ, ਸਮਾਜਿਕ ਅਤੇ ਭਾਵਨਾਤਮਿਕ ਏਕਤਾ ਹੈ। ਇਹ ਅਧਿਆਤਮਵਾਦੀ ਹੋਣ ਦੇ […]
ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ -ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲ੍ਹੇ ਵਿੱਚੋਂ ਰਿਹਾਅ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਯਾਦ ਵਿਚ ਸਿੱਖ ਦੀਵਾਲੀ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਂਦੇ […]
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ -ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ। ਆਪ ਦਾ ਜੀਵਨ ਸਧਾਰਨ ਪਰਵਾਰ ਤੋਂ ਆਰੰਭ ਹੋਇਆ ਅਤੇ […]
ਸਾਰੀ ਮਨੁੱਖਤਾ ਲਈ ਸਾਂਝਾ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਪਦੇਸ਼ -ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦੇ ਗੁਰੂ ਹੋਣ ਦੇ ਨਾਲ-ਨਾਲ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਅਧਿਆਤਮਿਕ ਸੋਮਾ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ […]
ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਿੱਖ ਧਰਮ ਅੰਦਰ ‘ਸ਼ਹਾਦਤ’ ਸ਼ਬਦ ਬਹੁਤ ਹੀ ਸਤਿਕਾਰ ਭਰੇ ਸ਼ਬਦਾਂ ਵਿਚ ਰੂਪਮਾਨ ਹੈ। ਸਿੱਖੀ ਅੰਦਰ ਇਸ ਸ਼ਬਦ ਦੀ ਵਰਤੋਂ ਸੱਚ ਦੀ ਅਵਾਜ਼ ਬੁਲੰਦ ਰੱਖਣ ਲਈ ਦਿੱਤੀ ਗਈ ਕੁਰਬਾਨੀ ਦੀ ਗਵਾਹੀ ਵਜੋਂ ਹੈ ਅਤੇ ਇਹ ਗਵਾਹੀ ਕੋਈ ਆਮ ਨਹੀਂ ਸਗੋਂ […]
-ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ। ਸੰਨ ੧੬੯੯ ਦੀ ਵੈਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿਰਜੇ ਖਾਲਸਾ ਪੰਥ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇੱਕ ਨਿਵੇਕਲਾ ਅਧਿਆਇ ਸਿਰਜ ਗਿਆ। ਇਹ ਗੁਰੂ ਸਾਹਿਬ ਦੀ ਇੱਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ […]
ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਹੋਲਾ ਮਹੱਲਾ ਖਾਲਸਾ ਪੰਥ ਦਾ ਮਹੱਤਵਪੂਰਨ ਤਿਉਹਾਰ ਹੈ ਜੋ ਬਸੰਤ ਰੁੱਤ ਵਿਚ ਹੋਲੀ ਦੇ ਤਿਉਹਾਰ ਤੋਂ ਅਗਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਹੋਲੇ ਮਹੱਲੇ ਦੀ ਆਪਣੀ ਇਤਿਹਾਸਕ ਮਹੱਤਤਾ ਹੈ। ਅਸਲ ਵਿਚ […]
-ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਦਾ ਉਹ ਮੁਕੱਦਸ ਅਸਥਾਨ ਹੈ, ਜਿਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ। ਗੁਰੂ ਸਾਹਿਬ ਜੀ ਦੇ ਆਗਮਨ ਸਮੇਂ ਇਹ ਨਗਰ ਰਾਏ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਗੁਰੂ ਸਾਹਿਬ […]
-ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੰਨੀਆਂ ਵੀ ਜੰਗਾਂ ਲੜੀਆਂ ਉਹ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਵਜੋਂ ਸਨ। ਸ੍ਰੀ ਮੁਕਤਸਰ ਸਾਹਿਬ ਦੇ ਅਸਥਾਨ ‘ਤੇ ਗੁਰੂ ਸਾਹਿਬ ਨੇ ਮੁਗਲ ਸਾਮਰਾਜ ਨਾਲ ਆਖਰੀ ਤੇ ਫੈਸਲਾਕੁੰਨ ਯੁੱਧ […]