੮ ਜੂਨ ਸ਼ਹੀਦੀ ਦਿਵਸ ਤੇ ਵਿਸ਼ੇਸ਼ : ਪੰਚਮ ਪਾਤਸ਼ਾਹ ਜੀ ਦੀ ਪਾਵਨ ਸ਼ਹਾਦਤ
 

-ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਪਰਮਾਤਮਾ ਨਾਲ ਇਕਮਿਕ ਹੋਏ, ਰੱਬੀ ਰੰਗ ਵਿਚ ਅਭੇਦ, ਦੁਖੀਆਂ ਦੇ ਦਰਦੀ, ਮਹਾਨ ਤਪੱਸਵੀ, ਦੂਰਅੰਦੇਸ਼, ਕੌਮੀ ਉਸਰਈਏ, ਦਿੱਬ ਦ੍ਰਿਸ਼ਟੀ ਦੇ ਮਾਲਕ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖਰ ਸਨਮਾਨ ਹਾਸਲ ਹੈ। ਇਨ੍ਹਾਂ […]

 
 
 
ਧੰਨੁ ਧੰਨੁ ਰਾਮਦਾਸ ਗੁਰੁ
 

ਧੰਨ ਧੰਨ ਸੀ੍ਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ੧੩ ਕੱਤਕ ਨਾਨਕਸ਼ਾਹੀ ਸੰਮਤ ੫੪੭ (੨੯ ਅਕਤੂਰਬਰ ੨੦੧੫) ਨੂੰ ਸਮਰਪਿਤ ਮਾਸਿਕ ਗੁਰਮਤਿ ਪ੍ਰਕਾਸ਼ ਅਕਤੂਬਰ ੨੦੧੦ ਦਾ ਵਿਸ਼ੇਸ਼ ਲੇਖ -ਸ. ਜਸਵੰਤ ਸਿੰਘ ਅਜੀਤ* ਭਾਈ ਬਲਵੰਡ ਜੀ ਅਤੇ ਭਾਈ ਸਤਾ ਜੀ ਨੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੀ ਮਹਾਨਤਾ ਦਾ ਵਰਣਨ ਕਰਦਿਆਂ ਹੋਇਆਂ ਆਪਣੇ […]

 
 
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਨੈਤਿਕਤਾ
 

-ਪ੍ਰੋ. ਸੀਤਲ ਸਿੰਘ* ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਸਮੁੱਚੇ ਵਿਸ਼ਵ ਤੇ ਸਿੱਖ ਧਰਮ ਦਾ ਮਹਾਨਤਮ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਦੀ ਸੰਪਾਦਨਾ ੧੬੬੧ ਬਿ./ਸੰਨ ੧੬੦੪ ਈ. ਵਿਚ ਕੀਤੀ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਮਹਾਨ ਪਵਿੱਤਰ ਗ੍ਰੰਥ ਨੂੰ ‘ਗੁਰੂ’ ਦੀ ਪਦਵੀ […]

 
 
 
ਵਿਸ਼ਵ-ਮਾਨਵ ਜੀਵਨ-ਮਾਰਗ ਦਾ ਪ੍ਰੇਰਨਾ-ਸ੍ਰੋਤ : ਸ੍ਰੀ ਗੁਰੂ ਗ੍ਰੰਥ ਸਾਹਿਬ
 

– ਡਾ. ਜਸਬੀਰ ਸਿੰਘ ਸਾਬਰ * ਯੂ.ਐਨ.ਓ. ਦੀ ਜਨਰਲ ਅਸੈਂਬਲੀ ਨੇ ੧੦ ਦਸੰਬਰ, ੧੯੪੮ ਨੂੰ ਮਾਨਵ ਅਧਿਕਾਰਾਂ (Human Rights)ਦੇ ਸੰਦਰਭ ਵਿਚ ਇਕ ਮਤਾ (ਮਤਾ ਨੰ: ੨੧੭- ਅ) ਪਾਸ ਕਰਦਿਆਂ ਸਾਰੇ ਮੈਂਬਰ ਦੇਸ਼ਾਂ ਨੂੰ ਆਖਿਆ ਸੀ ਕਿ ਉਹ ਆਪੋ-ਆਪਣੇ ਦੇਸ਼ਾਂ ਅਤੇ ਪ੍ਰਭਾਵ-ਅਧੀਨ ਖੇਤਰਾਂ ਵਿਚ ਉਥੋਂ ਦੀਆਂ ਵਿਦਿਅਕ ਅਤੇ ਸਮਾਜਿਕ ਸੰਸਥਾਵਾਂ ਵਿਚ […]

 
 
 
ਜਥੇਦਾਰ ਅਵਤਾਰ ਸਿੰਘ ਵੱਡੇ ਮਾਣ-ਸਨਮਾਨ ਦੇ ਹੱਕਦਾਰ
 

ਵਿਸ਼ੇਸ਼ ਸੰਪਾਦਕੀ : ਰੋਜ਼ਾਨਾ ਪੰਜਾਬ ਟਾਇਮਜ਼ – ਬਲਜੀਤ ਸਿੰਘ ਬਰਾੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਹੈ। ਸਿੱਖ ਭਾਈਚਾਰਾ ਇਸ ਸੰਸਥਾ ਦੇ ਕੰਮਕਾਜ ਅਤੇ ਕਾਰਗੁਜ਼ਾਰੀ ਸਬੰਧੀ ਹਮੇਸ਼ਾ ਚੇਤੰਨ ਰਹਿੰਦਾ ਹੈ। ਸ਼੍ਰੋਮਣੀ ਕਮੇਟੀ ਗੁਰਦੁਆਰਿਆਂ ਦੇ ਪ੍ਰਬੰਧਾਂ ਤੋਂ ਅੱਗੇ ਕਈ ਅਹਿਮ ਜ਼ਿੰਮੇਵਾਰੀਆਂ ਨੂੰ ਨਿਭਾਉਂਦੀ ਹੈ। ਸਿੱਖ ਧਰਮ ਦਾ […]

 
 
 
 

ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਕਿਲਿਆਂ ਜਿਨ੍ਹਾਂ ਨੂੰ ਪੁਰਾਤਨ ਦਿੱਖ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿੱਚ ਕਿਲ੍ਹਾ ਅਨੰਦਗੜ੍ਹ ਦੀਆਂ ਕੰਧਾਂ ਤੇ ਪੁਰਾਤਨ ਕਮਰਿਆਂ ਨੂੰ ਜਿਉਂ ਦਾ ਤਿਉਂ ਬਣਾਈ ਰੱਖਣ ਅਤੇ ਜੰਗਾਂ ਦਾ ਇਤਿਹਾਸ ਦਰਸਾਉਂਦਾ ਅਜਾਇਬ ਘਰ ਸਥਾਪਿਤ ਕਰਨਾ, ਕਿਲ੍ਹਾ ਤਾਰਾਗੜ੍ਹ ਵਿਖੇ ਭਾਈ ਘਨਈਆ ਜੀ ਦੀ ਯਾਦ ਨੂੰ […]

 
 
 
ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਦਿਵਸ ਤੇ ਵਿਸ਼ੇਸ
 

ਮਾਖੋਵਾਲ ਸੁਹਾਵਣਾ ਸਤਿਗੁਰੂ ਕੋ ਅਸਥਾਨ -ਦਿਲਜੀਤ ਸਿੰਘ ‘ਬੇਦੀ’ ਐਡੀ. ਸਕੱਤਰ, ਸ਼੍ਰੋਮਣੀ ਗੁ:ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ। ਸ਼੍ਰੋਮਣੀ ਕਮੇਟੀ ਵਲੋਂ ਉਲੀਕੇ ਸਮਾਗਮ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਮੁਲਾਜਮਾਂ ਦੀ ਸਖਤ ਮੇਹਨਤ ਰੰਗ ਲਿਆਏਗੀ। ਪੰਜਾਬ ਸਰਕਾਰ ਨੇ ਵੀ ਅੱਡੀ ਚੋਟੀ ਦਾ ਜ਼ੋਰ ਲਗਾਇਆ। ਸਿੱਖ ਕੌਮ ਅਨੰਦਪੁਰ ਸਾਹਿਬ ਦਾ ੩੫੦ ਵਾ ਸਥਾਪਨਾ ਦਿਵਸ […]

 
 
 
 

ਵਿਸਾਖੀ: ਖ਼ਾਲਸਾ ਪੰਥ ਦੀ ਸਾਜਣਾ ਦਾ ਇਤਿਹਾਸਕ ਪੁਰਬ ਜਥੇ: ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।                         ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਤਾਂ ਵਿਸਾਖੀ ਦਿਵਸ ਨੂੰ ਨਵ-ਜਾਗਰਤੀ ਦਾ ਦਿਵਸ ਵੀ ਸਵੀਕਾਰ ਕੀਤਾ ਗਿਆ ਹੈ। ਇਸ ਪਾਵਨ ਦਿਹਾੜੇ ਤੇ […]

 
 
 
 

ਗੌਰਵਮਈ ਇਤਿਹਾਸਕ ਗਾਥਾ ਮੋਰਚਾ ਗੁਰੂ ਕਾ ਬਾਗ ਜਥੇ. ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।             ਖੰਡੇ ਦੀ ਧਾਰ ਵਿੱਚੋਂ ਪੈਦਾ ਹੋਈ ਸਿੱਖ ਕੌਮ ਦਾ ਇਤਿਹਾਸ ਵੀ ਵਧੇਰੇ ਕਰਕੇ ਸ਼ਹੀਦੀਆਂ ਅਤੇ ਕੁਰਬਾਨੀਆਂ ਦਾ ਇਤਿਹਾਸ ਹੀ ਰਿਹਾ ਹੈ। ਰਣ-ਖੇਤਰ ਵਿਚ ਇੱਕ-ਇੱਕ ਸਿੰਘ ਵੱਲੋਂ ਸਵਾ-ਸਵਾ ਲੱਖ ਨਾਲ ਮੁਕਾਬਲਾ ਕਰਨਾ, ਸੀਸ […]

 
 
 
 

ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ  ਜਥੇ: ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।   ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਸਾਹਿਬ ਨੇ ਜਦ ਸਿੱਖ ਧਰਮ ਪ੍ਰਗਟ ਕੀਤਾ ਤਾਂ ਸਿੱਖੀ ਮਹਿਲ ਦੀ ਪਹਿਲੀ ਇੱਟ ਕੁਰਬਾਨੀ ਦੀ ਹੀ ਰੱਖੀ। ਧਰਮ ਪ੍ਰਤੀ ਕੁਰਬਾਨੀ ਤੇ ਸ਼ਹਾਦਤ ਦਾ ਸੰਕਲਪ ਉਨ੍ਹਾਂ ਨੇ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!