-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਿੱਖ ਧਰਮ ਦੀ ਨੀਂਹ ਕੁਰਬਾਨੀ ਦੇ ਉੱਪਰ ਰੱੱਖੀ ਗਈ ਹੈ। ਜਿਸ ਵਿਚ ਦੋ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਸ਼ਾਮਿਲ ਹਨ। ਸ਼ਹੀਦੀ ਪਰੰਪਰਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਲੱਖਣ ਹੈ, ਕਿਉਂਕਿ ਦੁਨੀਆਂ ਦੇ ਇਤਿਹਾਸ ਵਿਚ ਕਿਧਰੇ ਵੀ ਵੇਖਣ […]
-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਭਾਰਤੀ ਚਿੰਤਨ ਅਨੁਸਾਰ ਸੰਤਾਂ ਮਹਾਂਪੁਰਖਾਂ ਦਾ ਆਗਮਨ ਮਨੁੱਖਾ ਜੀਵਨ ਨੂੰ ਗਿਰਾਵਟ ਵੱਲ ਲੈ ਜਾਣ ਵਾਲੇ ਪੱਖਾਂ ਨੂੰ ਖਤਮ ਕਰਨ ਲਈ ਹੁੰਦਾ ਹੈ। ਪੰਜਾਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ (੧੪੬੯ ਈ.) ਇਸੇ ਧਾਰਨਾ ਅਨੁਸਾਰ ‘ਮਿਟੀ ਧੁੰਧੁ ਜਗਿ […]
-ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਚਲਾਏ ਨਿਰਮਲ ਪੰਥ ਦੇ ਕੁਰਬਾਨੀਆ ਭਰੇ ਗੌਰਵਸ਼ਾਲੀ ਇਤਿਹਾਸ ਅਤੇ ਲਾਸਾਨੀ ਵਿਰਸੇ ਨੇ ਇਸ ਨੂੰ ਦੁਨੀਆਂ ਭਰ ਵਿਚ ਨਿਆਰਾ ਪੰਥ ਹੋਣ ਦਾ ਮਾਣ ਹਾਸਿਲ ਕਰਵਾਇਆ ਹੈ। ਸਿੱਖ ਪੰਥ ਦੇ ਤਿਉਹਾਰ ਮਹਿਜ ਫੋਕੀਆਂ ਰਸਮਾਂ ਨਾ ਹੋ […]
-ਦਿਲਜੀਤ ਸਿੰਘ ‘ਬੇਦੀ’, ਅੰਮ੍ਰਿਤਸਰ। ਸਿੱਖੀ ਸ਼ਰਧਾ, ਸੇਵਾ-ਸਿਮਰਨ, ਮਾਨਸਿਕ ਤ੍ਰਿਪਤੀ ਅਤੇ ਕੁਰਬਾਨੀ ਦੀ ਪ੍ਰੇਰਨਾ ਸਰੋਤ ਵਜੋਂ ਜਾਣੇ ਜਾਂਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿਸ ਬਾਰੇ ਗੁਰਬਾਣੀ ਵਿੱਚ ਅੰਕਿਤ ਹੈ, ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ’ ਦੇ ਦਰਬਾਰ ਵਿੱਚ ਸੁਨਹਿਰੀ ਪੱਤਰੇ ਜਾਂ ਹੋਏ ਮੀਨਾਕਾਰੀ ਆਦਿ ਦੇ ਕੰਮ ਨੂੰ ਸੁਰਜੀਤ ਰੱਖਣ ਲਈ ਸ਼੍ਰੋਮਣੀ ਕਮੇਟੀ […]
-ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਸਤਿਗੁਰੂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰਬਾਣੀ ਦੇ ਬਚਨ ਮਨੁੱਖ ਨੂੰ ਅਧਿਆਤਮਿਕਤਾ ਅਤੇ ਮਾਨਵਤਾ ਦਾ ਉਪਦੇਸ਼ ਦ੍ਰਿੜੂ ਕਰਵਾਉਂਦੇ ਹਨ, ਜਿਸ ‘ਤੇ ਚੱਲ ਕੇ ਮਨੁੱਖੀ-ਜੀਵਨ ਦੇ ਅਸਲ ਸੱਚ ਨੂੰ ਆਸਾਨੀ ਨਾਲ […]
-ਦਿਲਜੀਤ ਸਿੰਘ ‘ਬੇਦੀ’ ਮੋ: 98148-98570 ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਛੱਡਣ ਤੇ ਜੰਗਾਂ-ਯੁੱਧਾਂ ਉਪਰੰਤ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮਾਲਵੇ ਦੀ ਪਾਵਨ ਧਰਤੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਦੀ ਬਾਣੀ ਦਰਜ ਕਰਕੇ ਸ੍ਰੀ ਗੁਰੂ […]
– ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਿੱਖ ਧਰਮ ਸੰਸਾਰ ਦਾ ਵਿਲੱਖਣ ਧਰਮ ਹੈ। ਸਿੱਖ ਧਰਮ ਦੇ ਅਮੀਰ ਵਿਰਸੇ ਵਿਚ ਨੈਤਿਕ ਕਦਰਾਂ-ਕੀਮਤਾਂ, ਸੁਨਹਿਰੀ ਅਸੂਲ ਅਤੇ ਜਬਰ-ਜੁਲਮ ਵਿਰੁੱਧ ਦ੍ਰਿੜ੍ਹਤਾ ਨਾਲ ਖੜ੍ਹਨ ਜਿਹੇ ਗੁਣ ਸ਼ੁਮਾਰ ਹਨ। ਵਿਰਸੇ ਦੀ ਅਮੀਰੀ ਕਾਰਨ ਹੀ ਇਹ ਆਪਣੇ ਥੋੜ੍ਹੇ ਜਿਹੇ ਸਮੇਂ ਵਿਚ ਸੰਸਾਰ […]
-ਦਿਲਜੀਤ ਸਿੰਘ ‘ਬੇਦੀ’ ਮੋ: 98148-98570 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਸ਼ਖ਼ਸੀਅਤ ਦੇ ਅਨੇਕਾਂ ਗੁਣ ਹਨ। ਉਨ੍ਹਾਂ ਨੂੰ ਕਈ ਵਿਸ਼ੇਸ਼ਣਾਂ ਨਾਲ ਸਤਿਕਾਰਿਆ ਜਾਂਦਾ ਹੈ, ਜਿਵੇਂ; ਮੀਰੀ-ਪੀਰੀ ਦੇ ਮਾਲਕ, ਬੰਦੀਛੋੜ ਸਤਿਗੁਰੂ, ਵਡ ਯੋਧਾ, ਪਰਉਪਕਾਰੀ, ਗੁਰ-ਭਾਰੀ ਆਦਿ। ਭਾਈ ਗੁਰਦਾਸ ਜੀ ਆਪ ਜੀ ਦੀ ਸ਼ਖ਼ਸੀਅਤ ਨੂੰ ਬਿਆਨ ਕਰਦਿਆਂ ਲਿਖਦੇ ਹਨ: ਪੰਜਿ ਪਿਆਲੇ ਪੰਜਿ […]
-ਦਿਲਜੀਤ ਸਿੰਘ ‘ਬੇਦੀ’ ਮੋ: 98148-98570 ਅੱਜ ਦੇ ਯੁੱਗ ਅੰਦਰ ਹਰ ਕੰਮ ਤਕਨਾਲੋਜੀ ਉੱਪਰ ਅਧਾਰਤ ਹੈ। ਆਧੁਨਿਕ ਤਰੀਕੇ ਦੇ ਸੰਚਾਰ ਸਾਧਨਾ ਨਾਲ ਸਾਡੀ ਪਹੁੰਚ ਦੁਨੀਆਂ ਦੇ ਹਰ ਕੋਨੇ ਤਕ ਅੱਜ ਮਿੰਟਾਂ ਵਿਚ ਹੋ ਜਾਂਦੀ ਹੈ। ਵਰਤਮਾਨ ਸਮੇਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਈ ਸਾਰੀਆਂ ਆਧੁਨਿਕ ਵਿਧੀਆਂ ਨੂੰ ਅਪਣਾਇਆ ਜਾ […]
-ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਪਰਮਾਤਮਾ ਨਾਲ ਇਕਮਿਕ ਹੋਏ, ਰੱਬੀ ਰੰਗ ਵਿਚ ਅਭੇਦ, ਦੁਖੀਆਂ ਦੇ ਦਰਦੀ, ਮਹਾਨ ਤਪੱਸਵੀ, ਦੂਰਅੰਦੇਸ਼, ਕੌਮੀ ਉਸਰਈਏ, ਦਿੱਬ ਦ੍ਰਿਸ਼ਟੀ ਦੇ ਮਾਲਕ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖਰ ਸਨਮਾਨ ਹਾਸਲ ਹੈ। ਇਨ੍ਹਾਂ […]