ਸਿੱਖ ਧਰਮ ਦੀ ਹੋਂਦ ਤੇ ਸ੍ਵੈਮਾਨ ਦਾ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਜਥੇ. ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਦੁਨੀਆਂ ਦੇ ਧਰਮਾਂ ਦੇ ਇਤਿਹਾਸ ਵਿਚ ਸਿੱਖ ਧਰਮ ਦਾ ਪ੍ਰਕਾਸ਼ ਸੰਸਾਰ ਦੇ ਚਿਤਰਪਟ ’ਤੇ ਹੋਣਾ ਇਕ ਅਦੁੱਤੀ ਘਟਨਾ ਸੀ। ਸ੍ਰੀ ਗੁਰੂ ਨਾਨਕ ਸਾਹਿਬ ਦੁਆਰਾ ਸਥਾਪਿਤ ਕੀਤੇ […]
ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। 18ਵੀਂ ਸਦੀ ਦਾ ਇਤਿਹਾਸ ਸਿੱਖ ਸੰਘਰਸ਼ ਦੀ ਮੂੰਹ ਬੋਲਦੀ ਤਸਵੀਰ ਹੈ। ਇਕ ਪਾਸੇ ਵੱਖ-ਵੱਖ ਮੁਸਲਿਮ ਸ਼ਾਸਕ ਸਿੱਖਾਂ ਦੀ ਹੋਂਦ ਇਸ ਧਰਤੀ ਤੋਂ ਮਿਟਾਉਣ ਲਈ ਤਤਪਰ ਸਨ। ਦੂਜੇ ਪਾਸੇ ਸਿੱਖ ਸਹਾਦਤਾਂ ਦੇ ਰਸਤੇ ਤੁਰ ਕੇ ਸਿੱਖ ਰਾਜ ਸਥਾਪਿਤ ਕਰਨ ਦੀ ਜੱਦੋ-ਜਹਿਦ […]
ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਧਰਮ, ਕੌਮ ਤੇ ਮਾਨਵਤਾ ਦੀ ਭਲਾਈ ਲਈ ਮੌਤ ਨੂੰ ਹੱਸ ਕੇ ਕਬੂਲ ਕਰਨ ਵਾਲੇ ਨੂੰ ਸ਼ਹੀਦ ਕਿਹਾ ਜਾਂਦਾ ਹੈ। ਸਿੱਖ ਇਤਿਹਾਸ ਅਜਿਹੀਆਂ ਸ਼ਹੀਦੀਆਂ ਦਾ ਕੀਮਤੀ ਖਜ਼ਾਨਾ ਹੈ। ਸਿੱਖ ਧਰਮ ਦੀ ਨੀਂਹ ਹੀ ਕੁਰਬਾਨੀ ’ਤੇ ਰੱਖੀ ਗਈ ਹੈ। ਇਸ ਵਿਚ ਕੋਈ […]
-ਜਥੇ. ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਔਰਨ ਕੀ ਹੋਲੀ ਮਮ ਹੋਲਾ। ਕਹ੍ਯੋ ਕ੍ਰਿਪਾਨਿਧ ਬਚਨ ਅਮੋਲਾ। ਅਜੋਕੇ ਸਮੇਂ ਵਿਚ ਨਵੀਂ ਪੀੜ੍ਹੀ ਸ਼ਾਨਾਂ-ਮੱਤੇ ਸਿੱਖ ਇਤਿਹਾਸ, ਗੌਰਵਮਈ ਵਿਰਸੇ, ਜੰਗਾਂ-ਯੁੱਧਾਂ ਵਿਚ ਸ਼ਕਤੀ ਦੇ ਪ੍ਰਦਰਸ਼ਨ ਤੇ ਬੀਰ-ਰਸੀ ਰਵਾਇਤਾਂ ਨੂੰ ਭੁਲਦੀ ਜਾ ਰਹੀ ਹੈ ਅਤੇ ਸ਼ਸਤਰਾਂ ਪ੍ਰਤੀ ਪਿਆਰ ਵੀ ਘਟਦਾ […]