Mukhwak 27-12-2014
 

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ […]

 
 
 
Mukhwak 26-12-2014
 

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ  ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ  ॥੧॥ ਬਿਨੁ ਗੋਵਿੰਦ […]

 
 
 
Mukhwak 24-12-2014
 

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ@ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ […]

 
 
 
Mukhwak 23-12-2014
 

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ […]

 
 
 
Mukhwak 21-12-2014
 

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ@ੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ […]

 
 
 
Mukhwak 20-12-2014
 

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ […]

 
 
 
Mukhwak 18-12-2014
 

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ […]

 
 
 
Mukhwak 17-12-2014
 

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ […]

 
 
 
Mukhwak 16-12-14
 

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ […]

 
 
 
Mukhwak 14-12-2014
 

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ […]

 
 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!