ਮੈਲਬੌਰਨ ਦੇ ਸਕੂਲ ਵੱਲੋਂ ਸਿੱਖ ਵਿਦਿਆਰਥੀ ਨੂੰ ਪਟਕਾ ਬੰਨਣ ਕਰਕੇ ਦਾਖਲਾ ਨਾ ਦੇਣਾ ਨਿੰਦਣਯੋਗ : ਪ੍ਰੋ. ਕਿਰਪਾਲ ਸਿੰਘ ਬਡੂੰਗਰ
 

ਅੰਮ੍ਰਿਤਸਰ 18 ਜਨਵਰੀ (        ) – ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੈਲਬੌਰਨ ਦੇ ਇਕ ਸਕੂਲ ਵੱਲੋਂ ਸਿੱਖ ਵਿਦਿਆਰਥੀ ਨੂੰ ਪਟਕਾ (ਪੱਗੜੀ) ਬੰਨਣ ਕਰਕੇ ਦਾਖਲਾ ਨਾ ਦੇਣ ਦੀ ਘਟਨਾ ਦੀ ਨਿੰਦਾ ਕੀਤੀ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਸਾਂ ਦੀ ਸੰਭਾਲ […]

 
 
 
ਪਿੰਡ ਪਮਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੁੱਖਦਾਈ : ਪ੍ਰੋ. ਕਿਰਪਾਲ ਸਿੰਘ ਬਡੂੰਗਰ
 

ਅੰਮ੍ਰਿਤਸਰ 18 ਜਨਵਰੀ (        ) – ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੋਧਾਂ ਨੇੜਲੇ ਪਿੰਡ ਪਮਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀ ਘਟਨਾ ਨੂੰ ਦੁੱਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ […]

 
 
 
ਸ਼੍ਰੋਮਣੀ ਕਮੇਟੀ ਦਿੱਲੀ ਦੇ ਤਿਲਕ ਵਿਹਾਰ ਇਲਾਕੇ ‘ਚ ਰਹਿੰਦੇ ਸਿੱਖ ਨਸਲਕੁਸ਼ੀ ਦੇ ਪੀੜ੍ਹਤਾਂ ਨੂੰ ਮਕਾਨਾਂ ਦੀ ਮੁਰੰਮਤ ਵਾਸਤੇ ੧੦ ਲੱਖ ਰੁਪਏ ਦੀ ਰਾਸ਼ੀ ਜਾਰੀ ਕਰੇਗੀ : ਸ. ਹਰਚਰਨ ਸਿੰਘ
 

ਅੰਮ੍ਰਿਤਸਰ ੧੭ ਜਨਵਰੀ (        ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਕਿਹਾ ਕਿ ੧੯੮੪ ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਨੂੰ ਆਪਣਾ ਰੈਣ ਬਸੇਰਾ ਕਰਨ ਲਈ ਦਿੱਲੀ ਦੇ ਤਿਲਕ ਵਿਹਾਰ ਇਲਾਕੇ ਵਿਖੇ ਅਲਾਟ ਹੋਏ ਮਕਾਨਾਂ ਦੀ ਤਰਸਯੋਗ ਹਾਲਤ ਨੂੰ ਦੇਖਦਿਆਂ […]

 
 
 
ਸਿੱਖ ਕਤਲੇਆਮ ਦੇ ਪੀੜਤਾਂ ਨੂੰ ਅਜੇ ਤਕ ਇਨਸਾਫ ਕਿਉਂ ਨਹੀਂ -ਪ੍ਰੋ. ਕਿਰਪਾਲ ਸਿੰਘ ਬਡੂੰਗਰ
 

ਅੰਮ੍ਰਿਤਸਰ, ੧੭ ਜਨਵਰੀ- ਸੰਨ ੧੯੮੪ ਦਾ ਸਿੱਖ ਕਤਲੇਆਮ ਅਣਮਨੁੱਖੀ ਵਰਤਾਰੇ ਦਾ ਸਿਖ਼ਰ ਸੀ, ਜਿਸ ਨੇ ਕਾਂਗਰਸ ਸਰਕਾਰ ਦਾ ਅਸਲ ਚਿਹਰਾ ਬੇਨਕਾਬ ਕੀਤਾ। ਕੇਂਦਰ ਵਿਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਮਲਾ ਕਰਵਾਉਣਾ […]

 
 
 
ਪਟਨਾ ਸਾਹਿਬ ਵਿਖੇ ਗੰਗਾ ਨਦੀ ‘ਚ ਵਾਪਰੇ ਕਿਸ਼ਤੀ ਹਾਦਸੇ ‘ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
 

ਅੰਮ੍ਰਿਤਸਰ, 16 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਬਿਹਾਰ ਦੀ ਰਾਜਧਾਨੀ ਪਟਨਾ ਸਾਹਿਬ ਵਿਖੇ ਗੰਗਾ ਨਦੀ ਵਿਚ ਇਕ ਕਿਸ਼ਤੀ ਪਲਟਣ ਨਾਲ ੨੪ ਵਿਅਕਤੀਆਂ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਦਰਦਨਾਕ ਹਾਦਸੇ ਵਿਚ ਡੁੱਬ ਕੇ […]

 
 
 
ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਜ਼ਬਰੀ ਸਿਰੋਪਾਓ ਚੁੱਕਣ ਲਈ ਮੁਆਫੀ ਮੰਗੇ- ਪ੍ਰੋ. ਕਿਰਪਾਲ ਸਿੰਘ ਬਡੂੰਗਰ
 

ਅੰਮ੍ਰਿਤਸਰ, 16 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਸ ਦੇ ਸਾਥੀਆਂ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਤਮਸਤਿਕ ਹੋਣ ਸਮੇਂ ਜ਼ਬਰੀ  ਸਿਰੋਪਾਓ ਚੁੱਕ ਕੇ ਲੈਣਾ ਗੁਰੂ-ਘਰ ਦੀ ਮਰਯਾਦਾ ਦੀ ਉਲੰਘਣਾ ਹੈ। ਪ੍ਰੋ: ਕਿਰਪਾਲ […]

 
 
 
‘ਸੱਚ ਦੀ ਕੰਧ’ ਸਿੱਖ ਨਸਲਕੁਸ਼ੀ ਦੇ ਸੱਚ ਦੀ ਜ਼ੁਬਾਨ ਬਣੇਗੀ – ਪ੍ਰੋ. ਕਿਰਪਾਲ ਸਿੰਘ ਬਡੂੰਗਰ
 

ਅੰਮ੍ਰਿਤਸਰ, 16 ਜਨਵਰੀ – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਉਸਾਰੀ ਗਈ ‘ਸੱਚ ਦੀ ਕੰਧ’ 1984 ਈ: ਵਿਚ ਕੀਤੀ ਗਈ ਸਿੱਖ ਨਸਲਕੁਸ਼ੀ ਦੇ ਸੱਚ ਦੀ ਜ਼ੁਬਾਨ ਬਣੇਗੀ। ਇਸ ਨਾਲ ਵਕਤ ਦੀ ਕੇਂਦਰੀ ਸਰਕਾਰ ਵੱਲੋਂ ਕੀਤੇ ਗਏ ਅਣਮਨੁੱਖੀ ਕਾਰੇ ਨੂੰ ਦੁਨੀਆਂ ਦੇ ਲੋਕ ਦੇਖ-ਸਮਝ ਸਕਣਗੇ। ਇਨ੍ਹਾਂ ਵਿਚਾਰਾਂ ਦਾ […]

 
 
 
ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਸਤਿਕਾਰ ਦੀ ਭਾਵਨਾ ਨਾਲ ਕੀਤੀ ਜਾਵੇ -ਪ੍ਰੋ: ਕਿਰਪਾਲ ਸਿੰਘ ਬਡੂੰਗਰ
 

ਅੰਮ੍ਰਿਤਸਰ : 15 ਜਨਵਰੀ (        ) ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਸਮੇਂ ਸ਼ਰਧਾ ਤੇ ਸਤਿਕਾਰ ਸਭ ਤੋਂ ਪ੍ਰਥਮ ਹੈ, ਜਿਸਦਾ ਪਾਲਣ ਕਰਨਾ ਗੁਰੂ ਘਰ ਦੇ ਹਰ ਸੇਵਾਦਾਰ ਲਈ ਅਤੀ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸ੍ਰੀ […]

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਆਰੀ ਵਿੱਦਿਆ ਲਈ ਵਚਨਬੱਧ- ਪ੍ਰੋ. ਕਿਰਪਾਲ ਸਿੰਘ ਬਡੂੰਗਰ
 

ਦਸਮ ਪਾਤਸ਼ਾਹ ਜੀ ਦੇ ੩੫੦ ਸਾਲਾ ਪ੍ਰਕਾਸ਼ ਪਰਬ ਨੂੰ ਸਮਰਪਿਤ ਕਾਲਜਾਂ ਅੰਦਰ ਕਰਵਾਏ ਜਾਣਗੇ ਸੈਮੀਨਾਰ ਸ੍ਰੀ ਮੁਕਤਸਰ ਸਾਹਿਬ, ੧੫ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਧਾਨਗੀ ਸੇਵਾ ਸੰਭਾਲਣ ਉਪਰੰਤ ਪਹਿਲੀ ਵਾਰ ਸਥਾਨਕ ਗੁਰੂ ਨਾਨਕ ਕਾਲਜ ਫਾਰ ਗਰਲਜ਼ ਵਿਖੇ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਸ. […]

 
 
 
ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਅਦੁੱਤੀ, ਲਾਸਾਨੀ ਤੇ ਬੇਮਿਸਾਲ ਕੁਰਬਾਨੀਆਂ ਦੀ ਗਾਥਾ ਹੈ- ਪ੍ਰੋ. ਕਿਰਪਾਲ ਸਿੰਘ ਬਡੂੰਗਰ
 

ਸ੍ਰੀ ਮੁਕਤਸਰ ਸਾਹਿਬ, ੧੪ ਜਨਵਰੀ- ਸਥਾਨਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਜੋੜ–ਮੇਲਾ ਮਾਘੀ ਦੇ ਦੂਸਰੇ ਦਿਨ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ, ਢਾਡੀ, ਕਵੀਸ਼ਰ, ਕਥਾਕਾਰਾਂ ਤੇ ਪ੍ਰਚਾਰਕਾਂ ਨੇ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਂਮੱਤੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਬੀਤੇ ਕੱਲ੍ਹ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

Professor Kirpal Singh, President, S.G.P.C.
+91-183-2553950 (O)
president@sgpc.net

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex,
Sri Amritsar.
EPBX No. (0183-2553957-58-59)

 
 
 
error: Content is protected !!