ਭਾਸ਼ਾ ਦੇ ਵਿਕਾਸ ਲਈ ਸਿੱਖਿਆ ਦਾ ਮਾਧਿਅਮ ਹੋਣਾ ਬਹੁਤ ਜ਼ਰੂਰੀ : ਜਥੇਦਾਰ ਅਵਤਾਰ ਸਿੰਘ
 

ਡਾ. ਜੋਗਾ ਸਿੰਘ ਵੱਲੋਂ ਭਾਸ਼ਾ ਨੀਤੀ ਬਾਰੇ ਕਿਤਾਬਚਾ ‘ਅੰਤਰਰਾਸ਼ਟਰੀ ਖੋਜ’ ਭੇਟ ਅੰਮ੍ਰਿਤਸਰ 23 ਜੁਲਾਈ ( ) ਮੌਜੂਦਾ ਸਮੇਂ ਅੰਦਰ ਕਿਸੇ ਵੀ ਭਾਸ਼ਾ ਦੇ ਵਿਕਾਸ ਲਈ ਸਿੱਖਿਆ ਦਾ ਮਾਧਿਅਮ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਭਾਸ਼ਾ ਜਿਊਂਦੀ ਰਹਿ ਸਕਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

 
 
 
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਧਾਰਨ ਦਿਵਸ 26 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ : ਮੈਨੇਜਰ
 

ਅੰਮ੍ਰਿਤਸਰ 23 ਜੁਲਾਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਧਾਰਨ ਦਿਵਸ ੨੬ ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ. ਪ੍ਰਤਾਪ ਸਿੰਘ […]

 
 
 
ਜਥੇਦਾਰ ਅਵਤਾਰ ਸਿੰਘ ਨੇ ਧਾਰਮਿਕ ਪ੍ਰੀਖਿਆ ਤੇ ਪੱਤਰ-ਵਿਹਾਰ ਕੋਰਸ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ੩੫ ਲੱਖ ੫ ਸੌ ਰੁਪਏ ਦੇ ਵਜ਼ੀਫਿਆ ਨਾਲ ਸਨਮਾਨਿਤ ਕੀਤਾ
 

ਅੰਮ੍ਰਿਤਸਰ 21 ਜੁਲਾਈ- ਸਿੱਖ ਪੰਥ ਦੀ ਸਿਰਮੌਰ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਪੂਰੇ ਭਾਰਤ ਵਿੱਚੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਸਾਲ ੨੦੧੪ ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ਅਤੇ ਪੱਤਰ-ਵਿਹਾਰ ਕੋਰਸ ਵਿਚ ਕੁਲ ੫੩੪੦੧ ਵਿਦਿਆਰਥੀਆਂ ਨੇ ਭਾਗ ਲਿਆਂ […]

 
 
 
ਸ਼੍ਰੋਮਣੀ ਕਮੇਟੀ ਨੇ ਬਾਬਾ ਉੱਤਮ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈ
 

ਬਾਬਾ ਉੱਤਮ ਸਿੰਘ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਸੇਵਾ ਤੇ ਸਿਮਰਨ ‘ਚ ਗੁਜਾਰਿਆ : ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ 21 ਜੁਲਾਈ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਅਹਿਮ ਫੈਸਲੇ ਅਨੁਸਾਰ ਬਾਬਾ ਉੱਤਮ ਸਿੰਘ ਕਾਰ-ਸੇਵਾ ਖਡੂਰ ਸਾਹਿਬ ਵਾਲਿਆ ਦੀ ਤਸਵੀਰ ਸੱਚਖੰਡ ਸ੍ਰੀ […]

 
 
 
ਪਿੰਡ ਸੁੱਖੇਵਾਲਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਉਂਦੇ ਗੁਰਬਾਣੀ ਦੇ ਪ੍ਰਸਾਰਣ ਲਈ ਕੀਤੇ ਯਤਨ ਸ਼ਲਾਘਾਯੋਗ- ਜਥੇਦਾਰ ਅਵਤਾਰ ਸਿੰਘ
 

ਅੰਮ੍ਰਿਤਸਰ : ੧੯ ਜੁਲਾਈ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਸੁੱਖੇਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਤੋਂ ਚੱਲ ਰਹੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਨੂੰ ਵਿਸ਼ੇਸ਼ ਉਪਰਾਲਿਆਂ ਰਾਹੀਂ ਪਿੰਡ ਦੇ ਘਰ-ਘਰ ਪਹੁੰਚਾਉਣਾ ਸ਼ਲਾਘਾਯੋਗ ਉਪਰਾਲਾ ਦੱਸਿਆ ਹੈ। ਉਨ੍ਹਾਂ […]

 
 
 
ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਸਿੰਘਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਨਾ ਕਰਨ- ਜਥੇਦਾਰ ਅਵਤਾਰ ਸਿੰਘ
 

ਅੰਮ੍ਰਿਤਸਰ : ੧੯ ਜੁਲਾਈ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਹਿਪ ਦੇ ਸਰਪ੍ਰਸਤ ਸ੍ਰੀ ਅਸ਼ੋਕ ਸਿੰਘਲ ਦੇ ਫਿਰਕਾ ਪ੍ਰਸਤੀ ਦੀ ਭਾਵਨਾ ਤਹਿਤ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਦੇ ਨਾਮ ਬਿਆਨ ‘ਚ ਜਥੇਦਾਰ ਅਵਤਾਰ ਸਿੰਘ […]

 
 
 
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ‘ਤੇ ਕਥਾ ਦਾ ਪ੍ਰਵਾਹ 19 ਜੁਲਾਈ ਨੂੰ ਸ਼ੁਰੂ ਹੋਵੇਗਾ : ਮੈਨੇਜਰ
 

ਅੰਮ੍ਰਿਤਸਰ 17 ਜੁਲਾਈ- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ 19 ਜੁਲਾਈ ਨੂੰ ਕਥਾ ਦਾ ਪ੍ਰਵਾਹ ਸ਼ੁਰੂ ਹੋਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ […]

 
 
 
ਬਾਬਾ ਮਨਜੀਤ ਸਿੰਘ ਫਗਵਾੜਾ ਦੀ ਸਾਲਾਨਾ ਯਾਦ ਮਨਾਈ
 

ਅੰਮ੍ਰਿਤਸਰ 17 ਜੁਲਾਈ () ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਮਨਜੀਤ ਸਿੰਘ ਫਗਵਾੜੇ ਵਾਲੇ ਪਿਛਲੇ ਸਾਲ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਦੀ ਸਲਾਨਾ ਮਿੱਠੀ ਯਾਦ ਨੂੰ ਤਾਜਾ ਕਰਦਿਆਂ ਬਾਬਾ ਪਰਮਜੀਤ ਸਿੰਘ ਤੇ ਡਾਕਟਰ ਧਰਮਜੀਤ ਸਿੰਘ ਹੰਸਾਲੀ ਵਾਲੇ ਕਾਰ ਸੇਵਾ ਵਾਲਿਆਂ ਨੇ ਗੁਰਦੁਆਰਾ ਬਾਬਾ ਅਟੱਲ […]

 
 
 
ਸਿੱਖ ਇਤਿਹਾਸ ਰੀਸਰਚ ਬੋਰਡ ਦਾ ਪੁਨਰ ਗਠਨ ਹੋਵੇਗਾ
 

2020 ਵਿੱਚ ਸ਼੍ਰੋਮਣੀ ਕਮੇਟੀ ਦੇ 100 ਸਾਲ ਪੂਰੇ ਹੋਣ ਤੇ ਦਸਤਾਵੇਜੀ ਇਤਿਹਾਸ ਲਿਖਵਾਇਆ ਜਾਵੇਗਾ- ਜਥੇਦਾਰ ਅਵਤਾਰ ਸਿੰਘ ਅੰਮ੍ਰਿਤਸਰ : 16 ਜੁਲਾਈ (        ) ਸਿੱਖ ਇਤਿਹਾਸ ਰੀਸਰਚ ਬੋਰਡ ਦਾ ਪੁਨਰ ਗਠਨ ਹੋਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਦਿਲਜੀਤ ਸਿੰਘ ਬੇਦੀ ਸਕੱਤਰ ਮੀਡੀਆ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਏਗੀ : ਜਥੇ ਅਵਤਾਰ ਸਿੰਘ
 

ਅੰਮ੍ਰਿਤਸਰ 16 ਜੁਲਾਈ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 24-25 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਏਗੀ।ਜਿਸ ਦੀ ਰੂਪ-ਰੇਖਾ ਤੈਅ ਕਰਨ ਲਈ ਡਾ. ਬਰਜਿੰਦਰ ਸਿੰਘ ਹਮਦਰਦ, ਡਾ. ਜਸਪਾਲ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

Professor Kirpal Singh, President, S.G.P.C.
+91-183-2553950 (O)
info@sgpc.net

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex,
Sri Amritsar.
EPBX No. (0183-2553957-58-59)