ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ 5,6 ਤੇ 7 ਫਰਵਰੀ ਨੂੰ ਕਰਵਾਇਆ ਜਾਵੇਗਾ : ਬੇਦੀ
 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਾਰਜਾਂ ਨੂੰ ਮੁਕੰਮਲ ਕਰਨ ਲਈ ਸਬ-ਕਮੇਟੀਆਂ ਦੇ ਮੁਖੀਆਂ ਦੀ ਇਕੱਤਰਤਾ ਹੋਈ ਅੰਮ੍ਰਿਤਸਰ 4 ਜਨਵਰੀ (            )  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਹੇਠ ਸ਼੍ਰੋਮਣੀ ਕਮੇਟੀ ਨੇ ਪੰਜਾਬੀ ਭਾਸ਼ਾ ਦੇ ਵਰਤਮਾਨ ਤੇ ਭਵਿੱਖ ਦੀ ਚਿੰਤਾ […]

 
 
 
ਜਥੇਦਾਰ ਅਵਤਾਰ ਸਿੰਘ ਵੱਲੋਂ ਭਾਈ ਗੁਰਬਖ਼ਸ਼ ਸਿੰਘ ਢਾਡੀ ਨੂੰ 1 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ
 

ਅੰਮ੍ਰਿਤਸਰ 2 ਜਨਵਰੀ (        )   ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਢਾਡੀ ਭਾਈ ਗੁਰਬਖ਼ਸ਼ ਸਿੰਘ ਅਲਬੇਲਾ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੇ ਇਲਾਜ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ 1 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਥੋਂ ਜਾਰੀ […]

 
 
 
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪੰਜ ਪਿਆਰਿਆਂ ਦੀ ਸੇਵਾ ਨਿਭਾਉਂਦੇ ਚਾਰ ਮੁਲਾਜ਼ਮ ਬਰਤਰਫ
 

ਅੰਮ੍ਰਿਤਸਰ 1 ਜਨਵਰੀ (        )   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਪੰਜ ਪਿਆਰਿਆਂ ਦੀ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਵਿਚੋਂ ਚਾਰ ਜਿਨ੍ਹਾਂ ਵਿਚ ਭਾਈ ਸਤਨਾਮ ਸਿੰਘ (ਸਪੁੱਤਰ ਸ. ਮੇਜਾ ਸਿੰਘ), ਭਾਈ ਸਤਨਾਮ […]

 
 
 
ਧਰਮ ਪ੍ਰਚਾਰ ਕਮੇਟੀ ਨੇ ਸਕੂਲੀ ਬੱਚਿਆਂ ਦੇ ਗੁਰਬਾਣੀ ਤੇ ਗੁਰ ਇਤਿਹਾਸ ਸਬੰਧੀ ਇਮਤਿਹਾਨਾਂ ਦੇ ਪਰਚੇ ਚੈੱਕ ਕੀਤੇ
 

ਅੰਮ੍ਰਿਤਸਰ 31 ਦਸੰਬਰ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਏ ਜਾਂਦੇ ਸਕੂਲਾਂ ਦੇ ਬੱਚਿਆਂ ਦੇ ਗੁਰਬਾਣੀ ਤੇ ਗੁਰ-ਇਤਿਹਾਸ ਸਬੰਧੀ ਇਮਤਿਹਾਨਾਂ ਦੇ ਪਰਚੇ ਚੈੱਕ ਕੀਤੇ ਗਏ।ਇਸ ਮੌਕੇ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਅਮਰਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. […]

 
 
 
ਜਥੇਦਾਰ ਅਵਤਾਰ ਸਿੰਘ ਨੇ ਭਾਈ ਨਿਗਾਹੀਆ ਜੀ ਖ਼ਾਲਸਾ ਪਬਲਿਕ ਸਕੂਲ ਦੇ ਗੂੰਗੇ ਤੇ ਬੋਲੇ ਬੱਚਿਆਂ ਨਾਲ ਮੁਲਾਕਾਤ ਕੀਤੀ
 

ਅੰਮ੍ਰਿਤਸਰ 31 ਦਸੰਬਰ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਨਿਗਾਹੀਆ ਜੀ ਖ਼ਾਲਸਾ ਪਬਲਿਕ ਸਕੂਲ ਫਾਰ ਡੈਫ ਆਲਮਗੀਰ, ਲੁਧਿਆਣਾ ਦਾ ਦੌਰਾ ਕੀਤਾ।ਉਨ੍ਹਾਂ ਉਥੇ ਸਕੂਲ ਦੇ ਡਾਇਰੈਕਟਰ ਸ੍ਰੀ ਪਦਮ ਪਾਸੀ ਅਤੇ ਅਧਿਆਪਕਾ ਸ੍ਰੀਮਤੀ ਸੁਨੀਤਾ ਨਈਅਰ ਨਾਲ ਨੰਨ੍ਹੇ-ਮੁੰਨੇ ਗੂੰਗੇ ਤੇ ਬੋਲੇ ਬੱਚਿਆਂ ਨੂੰ ਮਿਲ […]

 
 
 
ਜਥੇਦਾਰ ਅਵਤਾਰ ਸਿੰਘ ਨੇ ਸੜਕ ਹਾਦਸੇ ‘ਚ ਜ਼ਖਮੀ ਹੋਏ ਵਿਅਕਤੀਆਂ ਦਾ ਹਾਲ-ਚਾਲ ਪੁੱਛਿਆ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰੀਸਰਚ ਹਸਪਤਾਲ ਵੱਲਾ ਨੂੰ ਜ਼ਖਮੀ ਮਰੀਜ਼ਾਂ ਦਾ ਇਲਾਜ ਮੁਫਤ ਕਰਨ ਲਈ ਕਿਹਾ
 

ਅੰਮ੍ਰਿਤਸਰ 31 ਦਸੰਬਰ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਨੇੜੇ ਮਹਿਤਾ ਅੰਮ੍ਰਿਤਸਰ ਰੋਡ ‘ਤੇ ਬੱਸ ਤੇ ਘੜੁੱਕੇ ਦੀ ਟੱਕਰ ਵਿੱਚ ਜ਼ਖਮੀ ਹੋਏ ੧੨ ਵਿਅਕਤੀਆਂ ਜੋ ਇਸ ਵੇਲੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰੀਸਰਚ ਹਸਪਤਾਲ ਵੱਲਾ ਵਿਖੇ ਜ਼ੇਰੇ ਇਲਾਜ […]

 
 
 
ਸ. ਗੁਰਚਰਨ ਸਿੰਘ, ਸ. ਦਵਿੰਦਰ ਸਿੰਘ ਭਵਾਨੀਗੜ੍ਹ, ਸ. ਸਰਵਨ ਸਿੰਘ ਜੋਧਪੁਰੀ, ਸ. ਸ਼ੇਰ ਸਿੰਘ ਤੇ ਸ. ਪ੍ਰੇਮ ਸਿੰਘ ਨੂੰ ਸੇਵਾ-ਮੁਕਤ ਹੋਣ ਤੇ ਨਿੱਘੀ ਵਿਦਾਇਗੀ
 

ਅੰਮ੍ਰਿਤਸਰ 31 ਦਸੰਬਰ (      ) ਸ. ਗੁਰਚਰਨ ਸਿੰਘ ਮੀਤ ਸਕੱਤਰ, ਸ.  ਦਵਿੰਦਰ ਸਿੰਘ ਭਵਾਨੀਗੜ੍ਹ ਤੇ ਸ. ਸਰਵਨ ਸਿੰਘ ਜੋਧਪੁਰੀ ਗੁਰਦੁਆਰਾ ਇੰਸਪੈਕਟਰ-੮੭, ਸ. ਸ਼ੇਰ ਸਿੰਘ ਅਤੇ ਸ. ਪ੍ਰੇਮ ਸਿੰਘ ਹੈਲਪਰ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ.ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸ. ਗੁਰਚਰਨ […]

 
 
 
ਪੰਜ ਪਿਆਰੇ ਪੰਥ ‘ਚ ਦੁਵਿਧਾ ਪਾਉਣ ਵਾਲੀ ਬਿਆਨਬਾਜ਼ੀ ਨਾ ਕਰਨ : ਜਥੇਦਾਰ ਅਵਤਾਰ ਸਿੰਘ
 

ਪੰਥਕ ਮਸਲੇ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਦੀ ਹੰਗਾਮੀ ਇਕੱਤਰਤਾ ੧ ਜਨਵਰੀ ਨੂੰ ਹੋਵੇਗੀ: ਅੰਮ੍ਰਿਤਸਰ ੩੦ ਦਸੰਬਰ- ਦਰਪੇਸ਼ ਪੰਥਕ ਮਸਲੇ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਵੱਲੋਂ 1 ਜਨਵਰੀ 2016 ਨੂੰ ਹੰਗਾਮੀ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਘਰ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ।ਇਨ੍ਹਾਂ ਵਿਚਾਰਾਂ ਦਾ […]

 
 
 
ਵਿਰਾਸਤ-ਏ-ਖਾਲਸਾ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਬੁੱਤ ਦੀ ਜਗ੍ਹਾ ਮੈਮੋਰੀਅਲ ਸਥਾਪਿਤ ਹੋਵੇਗਾ
 

ਜਥੇਦਾਰ ਸ੍ਰੀ ਅਕਾਲ ਤਖਤ ਦੀ ਹਾਜ਼ਰੀ ‘ਚ ਕਮੇਟੀ ਮੈਂਬਰਾਂ ਨੇ ਲਿਆ ਫੈਸਲਾ ਅੰਮ੍ਰਿਤਸਰ ੨੯ ਦਸੰਬਰ (        )  ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਵਿਰਾਸ-ਏ-ਖਾਲਸਾ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ […]

 
 
 
ਕੀਨੀਆਂ ਦੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਲਗਾਇਆ
 

ਅੰਮ੍ਰਿਤਸਰ 29 ਦਸੰਬਰ (        )  ਕੀਨੀਆਂ ਦੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਲਗਾਇਆ। ਕੀਨੀਆਂ ਦੇ ਚੱਠਾ ਪ੍ਰੀਵਾਰ ਵੱਲੋਂ ਸ. ਚੰਨਣ ਸਿੰਘ ਚੱਠਾ ਨੇ ਦੱਸਿਆ ਕਿ ਕੀਨੀਆ ਦੇ ਤਿੰਨ ਪ੍ਰੀਵਾਰਾਂ ਤੇ ਸਮੁੱਚੀ ਸਾਧ ਸੰਗਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਲਗਾਇਆ ਗਿਆ ਹੈ। ਉਨ੍ਹਾਂ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!