ਜਥੇਦਾਰ ਅਵਤਾਰ ਸਿੰਘ ਨੇ ਸ੍ਰ: ਸੁਰਿੰਦਰ ਸਿੰਘ ਮਿਠੜੀ ਦੇ ਅਕਾਲ ਚਲਾਣੇ ਤੇ ਅਫ਼ਸੋਸ ਪ੍ਰਗਟਾਇਆ
 

ਅੰਮ੍ਰਿਤਸਰ : 17 ਅਗਸਤ (         ) ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੇ ਚਚੇਰੇ ਭਰਾ ਸ੍ਰ: ਸੁਰਿੰਦਰ ਸਿੰਘ ਮਿਠੜੀ ਦੇ ਅਕਾਲ ਚਲਾਣੇ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ […]

 
 
 
ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਤਜਿੰਦਰਪਾਲ ਸਿੰਘ ਖਿਲਾਫ਼ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇ-ਜਥੇਦਾਰ ਅਵਤਾਰ ਸਿੰਘ
 

ਅੰਮ੍ਰਿਤਸਰ : 17 ਅਗਸਤ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਈਆ ਵਿਖੇ ਤਜਿੰਦਰਪਾਲ ਸਿੰਘ ਉਰਫ ਬੋਨੂੰ ਪੁੱਤਰ ਦਰਸ਼ਨ ਸਿੰਘ ਵੱਲੋਂ ਘਰ ‘ਚ ਮੌਜੂਦ ਧਾਰਮਿਕ ਪੋਥੀਆਂ ਤੇ ਗੁਰਬਾਣੀ ਦੇ ਗੁਟਕੇ ਅਗਨ ਭੇਟ ਕਰਨ ਤੇ ਇਸ ਨੂੰ ਮੰਦ ਭਾਗੀ ਘਟਨਾ ਦੱਸਦਿਆਂ ਪ੍ਰਸ਼ਾਸਨ ਨੂੰ ਜੋਰ ਦੇ […]

 
 
 
ਸ਼੍ਰੋਮਣੀ ਕਮੇਟੀ ਦੀਆਂ ਗੱਡੀਆਂ ਤੋਂ ਬਿਨਾਂ ਹੋਰ ਕੋਈ ਵੀ ਆਪਣੀ ਗੱਡੀ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨਹੀਂ ਲਿਖਵਾ ਸਕਦਾ : ਡਾ. ਰੂਪ ਸਿੰਘ
 

ਅੰਮ੍ਰਿਤਸਰ ੧੫ ਅਗਸਤ (     ) ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਬਾਹਰੀ ਲੋਕ ਜਿਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨਾਲ ਸਿੱਧੇ ਤੌਰ ‘ਤੇ ਸਬੰਧ ਨਹੀਂ, ਪਰ ਉਹ ਲੋਕ ਆਪਣੇ […]

 
 
 
ਸ੍ਰੀ ਪ੍ਰਿਤਿਸ਼ ਨੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
 

ਅੰਮ੍ਰਿਤਸਰ ੧੫ ਅਗਸਤ (         ) ਸਾਬਕਾ ਰਾਜ ਸਭਾ ਮੈਂਬਰ ਅਤੇ ਐਡੀਟਰ ਇਨ ਚੀਫ਼ ਟਾਈਮਜ਼ ਆਫ਼ ਇੰਡੀਆ ਸ੍ਰੀ ਪ੍ਰਿਤਿਸ਼ ਨੰਦੀ ਆਪਣੀ ਧਰਮ ਪਤਨੀ ਸ੍ਰੀਮਤੀ ਰੀਨਾ ਪ੍ਰਿਤਿਸ਼ ਨੰਦੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਿਕ ਹੋਏ।ਉਨ੍ਹਾਂ ਨੂੰ ਸ. ਗੁਰਬਚਨ ਸਿੰਘ ਪਬਲਿਕ ਰਿਲੇਸ਼ਨ ਆਫੀਸਰ […]

 
 
 
ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਤੀਹਵਾਂ ਲੈਕਚਰ ‘ਗੁਰਬਾਣੀ ਦਾ ਅਰਥ-ਪ੍ਰਬੰਧ : ਕਾਵਿ-ਅਰਥ ਤੇ ਗਿਆਨਾਰਥੀ ਪਸਾਰ’ ਵਿਸ਼ੇ ਤੇ ਹੋਵੇਗਾ : ਬੇਦੀ
 

ਅੰਮ੍ਰਿਤਸਰ 14 ਅਗਸਤ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਤੀਹਵਾਂ ਲੈਕਚਰ ਸੰਮੇਲਨ ਮਿਤੀ ੨੬ ਅਗਸਤ ਨੂੰ ਸਵੇਰੇ ੧੦.੩੦ ਵਜੇ ਕਲਗੀਧਰ ਨਿਵਾਸ ਸੈਕਟਰ ੨੭-ਬੀ ਚੰਡੀਗੜ੍ਹ ਦੇ ਮੀਟਿੰਗ ਹਾਲ ਵਿਖੇ ਰੱਖਿਆ ਗਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ […]

 
 
 
ਸੰਗਤਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇਗਾ : ਡਾ. ਰੂਪ ਸਿੰਘ। ਠੰਡੇ-ਮਿੱਠੇ ਜਲ ਦੀ ਛਬੀਲ ਵਾਲੇ ਕਮਰੇ ਦਾ ਲੈਂਟਰ ਪਾਇਆ
 

ਅੰਮ੍ਰਿਤਸਰ 14 ਅਗਸਤ (  ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੇ ਮਾਤਾ ਗੰਗਾ ਜੀ ਨਿਵਾਸ ਨੇੜੇ ਠੰਡੇ-ਮਿੱਠੇ ਜਲ ਦੀ ਛਬੀਲ ਵਾਲੇ ਨਵੇਂ ਕਮਰੇ ਦਾ […]

 
 
 
ਸ਼੍ਰੋਮਣੀ ਕਮੇਟੀ ਵਿਰਾਸਤੀ ਇਮਾਰਤਾਂ ਨੂੰ ਹੂਬਹੂ ਸੰਭਾਲਣ ਲਈ ਵਚਨਬੱਧ : ਬੁਲਾਰਾ
 

ਅੰਮ੍ਰਿਤਸਰ 13 ਅਗਸਤ – ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਦੁਆਰਿਆਂ ਦੀਆਂ ਪੁਰਾਤਨ ਇਮਾਰਤਾਂ ਦੀ ਸਾਂਭ-ਸੰਭਾਲ ਲਈ ਹਰ ਹੀਲਾ ਵਸੀਲਾ ਵਰਤੇਗੀ ਜਿਸ ਨਾਲ ਉਨ੍ਹਾਂ ਦੀ ਪੁਰਾਤਨ ਦਿੱਖ ਕਾਇਮ ਰਹਿ ਸਕੇ। ਗੁਰਦੁਆਰਿਆਂ ਦੀ ਕਾਰ ਸੇਵਾ ਕਰਨ ਵਾਲੇ ਸੰਤਾਂ-ਮਹਾਂਪੁਰਸ਼ਾਂ ਨੂੰ ਗੁਰਦੁਆਰਾ ਦੇ ਮਾਸਟਰ ਪਲਾਨ ਅਨੁਸਾਰ ਹੀ ਸੇਵਾ ਕਰਨ ਦੀ ਆਗਿਆ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ […]

 
 
 
ਪਟਨਾ ਸਾਹਿਬ ਰੇਲਵੇ ਸਟੇਸ਼ਨ ਤੋਂ ‘ਤਖ਼ਤ ਸਾਹਿਬ’ ਤੀਕ ਸੜਕ ਦਾ ਨਾਮ ‘ਸ੍ਰੀ ਗੁਰੂ ਗੋਬਿੰਦ ਸਿੰਘ’ ਮਾਰਗ ਰੱਖਿਆ ਜਾਵੇ : ਜਥੇਦਾਰ ਅਵਤਾਰ ਸਿੰਘ
 

ਸ਼੍ਰੋਮਣੀ ਕਮੇਟੀ ਦਾ ਵਫ਼ਦ ਬਿਹਾਰ ਦੇ ਮੁੱਖ ਮੰਤਰੀ ਨੂੰ ਮਿਲਿਆ ਬਿਹਾਰ ਵਿੱਚ ਸਿੱਖਾਂ ਨੂੰ ਘੱਟ ਗਿਣਤੀ ਦੇ ਰੂਪ ‘ਚ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣ ਅੰਮ੍ਰਿਤਸਰ 13 ਅਗਸਤ (        ) – ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਦਿਹਾੜਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ 5 ਜਨਵਰੀ […]

 
 
 
ਅਮਰੀਕੀ ਜੇਲ੍ਹ ‘ਚ ਭੁੱਖ ਹੜਤਾਲ ਕਰਨ ਵਾਲੇ ਸਿੱਖਾਂ ਨਾਲ ਇਨਸਾਫ਼ ਕੀਤਾ ਜਾਵੇ- ਜਥੇਦਾਰ ਅਵਤਾਰ ਸਿੰਘ
 

ਅੰਮ੍ਰਿਤਸਰ: 12 ਅਗਸਤ () ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਫਲੋਰਿਡਾ ਜ਼ੇਲ੍ਹ ‘ਚ ਨਜ਼ਰਬੰਦ ੨੨ ਸਿੱਖਾਂ ਨੂੰ ਇਨਸਾਫ਼ ਦਿਵਾਉਣ ਬਾਰੇ ਭਾਰਤ ਅਤੇ ਅਮਰੀਕਾ ਦੀ ਸਰਕਾਰ ਨੂੰ ਅਪੀਲ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਅਮਰੀਕਾ ਦੀ ਫਲੋਰੀਡਾ ਜ਼ੇਲ੍ਹ ‘ਚ ਨਜ਼ਰਬੰਦ ੨੨ ਸਿੱਖਾਂ […]

 
 
 
ਜਥੇਦਾਰ ਅਵਤਾਰ ਸਿੰਘ ਨੇ ਬੀਬੀ ਹਰਭਜਨ ਕੌਰ ਦੀ ਮੌਤ ਤੇ ਅਫਸੋਸ ਪ੍ਰਗਟਾਇਆ
 

ਅੰਮ੍ਰਿਤਸਰ 12 ਅਗਸਤ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬੀ ਹਰਭਜਨ ਕੌਰ ਜੋ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਰਣਜੀਤ ਸਿੰਘ ਦੀ ਭੈਣ ਸਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!