ਸ. ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ‘ਚ ਨੇਪਾਲ ਗਈ ਟੀਮ ਨੇ ਭੂਚਾਲ ਪੀੜ੍ਹਤਾਂ ਦਾ ਜਾਇਜ਼ਾ ਲਿਆ
 

ਅੰਮ੍ਰਿਤਸਰ 29 ਅਪ੍ਰੈਲ (  ) ਨੇਪਾਲ ਵਿਖੇ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣਿਆਂ ਤੋਂ ਵਿਛੜ ਗਏ ਹਨ ਤੇ ਲੱਖਾਂ ਲੋਕ ਘਰੋਂ ਬੇ-ਘਰ ਹੋ ਕੇ ਰਾਹਤ ਕੈਂਪਾਂ ‘ਚ ਰਹਿਣ ਲਈ ਮਜਬੂਰ ਹਨ।ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਲੋਕਾਂ ਦੇ ਦੁਖ ਦਰਦ ‘ਚ ਸ਼ਰੀਕ ਹੁੰਦਿਆਂ ਦਰਦ ਵੰਡਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ […]

 
 
 
ਜਥੇਦਾਰ ਅਵਤਾਰ ਸਿੰਘ ਵੱਲੋਂ ਫ਼ਿਲਮ ‘ਨਾਨਕ ਸ਼ਾਹ ਫਕੀਰ ਦੀ ਘੋਖ ਪੜਤਾਲ ਲਈ ਸੱਤ ਮੈਂਬਰੀ ਕਮੇਟੀ ਗਠਿਤ
 

ਅੰਮ੍ਰਿਤਸਰ 29 ਅਪ੍ਰੈਲ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੀ ਘੋਖ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ ਸ. ਰਜਿੰਦਰ […]

 
 
 
ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਰਾਹਤ ਸਮੱਗਰੀ ਭੇਜੀ ਗਈ
 

ਅੰਮ੍ਰਿਤਸਰ  28 ਅਪ੍ਰੈਲ (         ) ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਰਾਹਤ ਸਮੱਗਰੀ ਭੇਜੀ ਗਈ।  ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨੂੰ […]

 
 
 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪੁਰਾਣੇ ਕੜਾਹ ਪ੍ਰਸ਼ਾਦਿ ਦੇ ਕਾਊਂਟਰਾਂ ਵਾਲੇ ਬਰਾਂਡੇ ਦਾ ਲੈਂਟਰ ਪਾਇਆ ਗਿਆ 
 

ਅੰਮ੍ਰਿਤਸਰ 28 ਅਪ੍ਰੈਲ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪੁਰਾਣੇ ਕੜਾਹ ਪ੍ਰਸ਼ਾਦਿ ਦੇ ਕਾਊਂਟਰਾਂ ਵਾਲੇ ਬਰਾਂਡੇ ਦੇ ਰਹਿੰਦੇ ਲੈਂਟਰ ਦੀ ਸੇਵਾ ਦੀ ਆਰੰਭਤਾ ਸੱਚਖੰਡ ਵਾਸੀ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਬਾਬਾ ਬਚਨ ਸਿੰਘ ਜੀ ਨੇ ਕੀਤੀ।ਇਸ ਸਮੇਂ ਭਾਈ ਸੁਰਜੀਤ ਸਿੰਘ ਸਾਬਕਾ ਅਰਦਾਸੀਆ […]

 
 
 
ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਅਤੇ ਬਿਹਾਰ ਦੇ ਭੂਚਾਲ ਪੀੜ੍ਹਤਾਂ ਲਈ ਰਾਸ਼ਨ ਭੇਜੇਗੀ
 

ਅੰਮ੍ਰਿਤਸਰ 27 ਅਪ੍ਰੈਲ ( ) ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਹਵਾਈ ਜਹਾਜ ਰਾਹੀਂ ਸੁੱਕੀ ਰਸਦ ਅੱਜ ਮੰਗਲਵਾਰ ੨੮-੪-੧੫ ਨੂੰ ਰਵਾਨਾ ਕਰੇਗੀ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ […]

 
 
 
ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ 30 ਅਪ੍ਰੈਲ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ : ਰੂਪ ਸਿੰਘ
 

ਅੰਮ੍ਰਿਤਸਰ 27ਅਪ੍ਰੈਲ- ਸਿੱਖ ਕੌਮ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੩੦ ਅਪ੍ਰੈਲ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦਿੰਦਿਆਂ […]

 
 
 
ਪੁਰਾਤੱਤਵ ਵਿਭਾਗ ਸਧਨਾ ਭਗਤ ਜੀ ਦੀ ਯਾਦਗਾਰ ਵੱਲ ਧਿਆਨ ਦੇਵੇ : ਜਥੇਦਾਰ ਅਵਤਾਰ ਸਿੰਘ
 

ਅੰਮ੍ਰਿਤਸਰ 27 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾਇਰੈਕਟੋਰੇਟ, ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਪੰਜਾਬ, ਪੁਰਾਲੇਖ ਭਵਨ, ਚੰਡੀਗੜ੍ਹ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਕਿ ਸਧਨਾ ਭਗਤ ਦੀ ਇਤਿਹਾਸਕ ਯਾਦਗਾਰ ਜੋ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਥਿਤ ਹੈ ਦੀ ਸਾਂਭ-ਸੰਭਾਲ ਵੱਲ ਉਚੇਚੇ ਤੌਰ ‘ਤੇ ਧਿਆਨ […]

 
 
 
ਜਥੇਦਾਰ ਅਵਤਾਰ ਸਿੰਘ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ
 

ਅੰਮ੍ਰਿਤਸਰ : ੨੬ ਅਪ੍ਰੈਲ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜਾ ਲੈਣ ਲਈ ਸ੍ਰ: ਰਜਿੰਦਰ ਸਿੰਘ ਮਹਿਤਾ, ਸ੍ਰ: ਮੋਹਨ ਸਿੰਘ ਬੰਗੀਂ ਅੰਤ੍ਰਿੰਗ ਮੈਂਬਰ ਤੇ ਸ੍ਰ: ਸਤਬੀਰ ਸਿੰਘ ਸਾਬਕਾ ਸਕੱਤਰ ਧਰਮ […]

 
 
 
ਜਥੇਦਾਰ ਅਵਤਾਰ ਸਿੰਘ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਹੋਏ ਜਾਨੀ ਅਤੇ ਮਾਲੀ ਨੁਕਸਾਨ ਲਈ ਦੁੱਖ ਦਾ ਪ੍ਰਗਟਾਵਾ ਕੀਤਾ
 

ਅੰਮ੍ਰਿਤਸਰ : 25 ਅਪ੍ਰੈਲ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਭਾਰੀ ਗਿਣਤੀ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਲਈ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ […]

 
 
 
ਭਾਈ ਹਰਪਾਲ ਸਿੰਘ ਅਰਦਾਸੀਏ ਦੇ ਨਮਿਤ ਅਰਦਾਸ ਸਮਾਗਮ ਅੱਜ-ਸਤਿੰਦਰ ਸਿੰਘ
 

ਅੰਮ੍ਰਿਤਸਰ : 25 ਅਪ੍ਰੈਲ (        ) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਅਰਦਾਸੀਏ ਭਾਈ ਹਰਪਾਲ ਸਿੰਘ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਅਰਦਾਸ ਸਮਾਗਮ ੨੬ ਅਪ੍ਰੈਲ ਨੂੰ ਹੋਵੇਗਾ। ਭਾਈ ਹਰਪਾਲ ਸਿੰਘ ਦੇ ਸਪੁੱਤਰ ਸ੍ਰ: ਸਤਿੰਦਰ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!