ਦਲੇਰ ਮਹਿੰਦੀ ਵੱਲੋਂ ਸ਼ਬਦ ਗਾਇਨ ਦੀ ਸੇਵਾ ਸ਼ਲਾਘਾਯੋਗ ਕਾਰਜ-ਭਾਈ ਲੌਂਗੋਵਾਲ ਅੰਮ੍ਰਿਤਸਰ, ੧੬ ਫ਼ਰਵਰੀ– ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨਾਂ ਮੌਕੇ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਦਾਸ ਜੀ ਦੀ ਵਾਰ ਅਧਾਰਿਤ ਸ਼ਬਦ ਕਲਿ ਤਾਰਣ ਗੁਰੁ […]
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਿੜਬਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ, ੧੬ ਫ਼ਰਵਰੀ– ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ। ਅੱਜ ਇਹ ਯਾਤਰਾ ਗੁਰਦੁਆਰਾ […]
ਅੰਮ੍ਰਿਤਸਰ, ੧੬ ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ, ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ […]
ਅੰਮ੍ਰਿਤਸਰ, ੧੬ ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਹਾਈਕੋਰਟ ਵੱਲੋਂ ਸ਼ਿਲਾਂਗ ਦੀ ਪੰਜਾਬੀ ਕਲੋਨੀ ਨੂੰ ਉਜਾੜਨ ਤੋਂ ਰੋਕਣ ਲਈ ਸਿੱਖਾਂ ਦੇ ਹੱਕ ਵਿਚ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸ਼ਿਲਾਂਗ ਦੀ ਸਬੰਧਤ ਪੰਜਾਬੀ ਕਲੋਨੀ ਵਿੱਚੋਂ ਸਿੱਖਾਂ ਤੇ ਪੰਜਾਬੀਆਂ […]
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ, 15 ਫ਼ਰਵਰੀ–ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ। ਅੱਜ ਇਹ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ […]
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬੁਢਲਾਡਾ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ, ੧੪ ਫ਼ਰਵਰੀ– ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸੀ। ਅੱਜ ਇਹ ਯਾਤਰਾ ਗੁਰਦੁਆਰਾ ਪਾਤਸ਼ਾਹੀ ਨੌਵੀਂ […]
ਵੂਲਵਰਹੈਂਪਟਨ ਯੂਨੀਵਰਸਿਟੀ ਵੱਲੋਂ ਸਿੱਖ ਕੇਂਦਰ ਦੀ ਸਥਾਪਨਾ ਸ਼ਲਾਘਾਯੋਗ ਕਦਮ – ਭਾਈ ਲੌਂਗੋਵਾਲ ਅੰਮ੍ਰਿਤਸਰ, 13 ਫ਼ਰਵਰੀ- ਇੰਗਲੈਂਡ ਦੀ ਯੂਨੀਵਰਸਿਟੀ ਆਫ਼ ਵੂਲਵਰਹੈਂਪਟਨ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਿਓਫ ਲੇਅਰ ਅਤੇ ਯੂਨੀਵਰਸਿਟੀ ਦੇ ਸੈਂਟਰ ਫਾਰ ਸਿੱਖ ਐਂਡ ਪੰਜਾਬੀ ਸਟੱਡੀਜ਼ ਦੀ ਡਾਇਰੈਕਟਰ ਡਾ. ਓਪਿੰਦਰਜੀਤ ਕੌਰ ਤੱਖਰ ਨੇ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]
ਨੈਤਿਕ ਕਦਰਾਂ ਕੀਮਤਾਂ ਦਾ ਸੋਮਾ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਗੁਰਬਾਣੀ-ਭਾਈ ਲੌਂਗੋਵਾਲ ਸੈਮੀਨਾਰ ਦੌਰਾਨ ਡਾ. ਰੂਪ ਸਿੰਘ, ਸ. ਅਜੈਬ ਸਿੰਘ ਚੱਠਾ ਸਮੇਤ ਹੋਰਨਾਂ ਨੇ ਵੀ ਕੀਤਾ ਸੰਬੋਧਨ ਅੰਮ੍ਰਿਤਸਰ, 13 ਫ਼ਰਵਰੀ- ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਪ੍ਰਬੰਧਕਾਂ ਅਤੇ ਪੰਜਾਬੀ ਪੀਪਲ ਵੈਲਫੇਅਰ ਔਰਗੇਨਾਈਜੇਸ਼ਨ ਪਟਿਆਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]
ਅੰਮ੍ਰਿਤਸਰ, 13 ਫ਼ਰਵਰੀ- ਯੂਰਪ ਦੇ ਪਹਿਲੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਦੀ ਸੁਪੱਤਨੀ ਮਨਵੀਨ ਕੌਰ ਪਰਿਵਾਰਕ ਮੈਂਬਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਬੀਬੀ ਮਨਵੀਨ ਕੌਰ ਢੇਸੀ ਅਤੇ ਪਰਿਵਾਰਕ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸੁਣਿਆ। ਸੱਚਖੰਡ […]
ਅੰਮ੍ਰਿਤਸਰ, 13 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ। ਭਾਈ ਲੌਂਗੋਵਾਲ ਦੇ ਦੁਬਈ ਵਿਖੇ ਪਹੁੰਚਣ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕੀ ਕਮੇਟੀ ਤੇ ਇਲਾਕੇ ਦੀ ਸੰਗਤ ਨੇ ਭਰਵਾਂ ਸਵਾਗਤ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ […]