ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਇਮਾਰਤੀ ਕੰਮਾਂ ਦਾ ਨਿਰੀਖਣ ਕੀਤਾ। ਪਦ-ਉਨਤ ਹੋਏ ਅਧਿਕਾਰੀ ਸਿਰੋਪਾਓ ਨਾਲ ਸਨਮਾਨਿਤ
 

ਅੰਮ੍ਰਿਤਸਰ 21 ਸਤੰਬਰ ( ) ਸ. ਅਵਤਾਰ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਦੀ ਨਿਗਰਾਨੀ ਹੇਠ ਸਮੁੱਚੇ ਐਕਸੀਅਨਾਂ, ਐੱਸ ਡੀ ਓ, ਜੇ ਈਜ਼ (ਇੰਜੀਨੀਅਰਾਂ) ਅਤੇ ਡਰਾਫਟਸਮੈਨਾਂ ਦੀ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਹੋਈ।ਇਸ ਇਕੱਤਰਤਾ ਵਿੱਚ ਦੋਨੋਂ ਉੱਚ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ […]

 
 
 
ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ 23 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ : ਮੈਨੇਜਰ
 

ਅੰਮ੍ਰਿਤਸਰ 21 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਿਤੀ ੨੩-੦੯-੨੦੧੫ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ […]

 
 
 
ਡਾ.ਰੂਪ ਸਿੰਘ ਵੱਲੋਂ ਸੰਪਾਦਿਤ ਪੁਸਤਕ ‘ਸਿੱਖ ਸੰਕਲਪ ਸਿਧਾਂਤ ਤੇ ਸੰਸਥਾਵਾਂ’ ਨੂੰ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ ਦੇਣ ਦਾ ਫੈਸਲਾ
 

ਅੰਮ੍ਰਿਤਸਰ 21 ਸਤੰਬਰ ( )  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਹੋਰਨਾਂ ਧਾਰਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਡਾਕਟਰ ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਦੀ ਡਿਊਟੀ ਲਗਾਈ ਗਈ ਕਿ ਸਿੱਖ ਇਤਿਹਾਸ ਨਾਲ ਸਬੰਧਤ ਬਹੁਮੁੱਲੇ ਲੇਖ ਜੋ ਵੱਖ-ਵੱਖ ਵਿਦਵਾਨਾਂ ਵੱਲੋਂ […]

 
 
 
ਸ੍ਰੀ ਰੂਪਕ ਦੱਤਾ ਸਪੈਸ਼ਲ ਡਾਇਰੈਕਟਰ ਸੀ.ਬੀ.ਆਈ. ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
 

ਅੰਮ੍ਰਿਤਸਰ 19 ਸਤੰਬਰ (        ) ਸ੍ਰੀ ਰੂਪਕ ਦੱਤਾ ਸਪੈਸ਼ਲ ਡਾਇਰੈਕਟਰ ਸੀ. ਬੀ. ਆਈ. ਆਪਣੀ ਧਰਮ ਪਤਨੀ ਮਿਸ ਸੁਮਿਤ ਦੱਤਾ ਸਟੀਲ ਅਥਾਰਟੀ ਆਫ ਇੰਡੀਆ ਤੇ ਪਰਿਵਾਰਕ ਮੈਂਬਰਾਂ ਬੇਟਾ ਅਭਿਜੁਆਏ ਦੱਤਾ ਤੇ ਬੇਟੀ ਡਾ. ਤਨੀਸ਼ਾ ਦੱਤਾ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਗੁਰਬਾਣੀ ਦਾ […]

 
 
 
ਜਥੇਦਾਰ ਅਵਤਾਰ ਸਿੰਘ ਅਤੇ ਚੀਫ ਜਸਟਿਸ ਆਫ ਇੰਡੀਆ ਨੇ ਕੈਂਸਰ ਦੀਆਂ ਆਧੁਨਿਕ ਮਸ਼ੀਨਾਂ ਦਾ ਉਦਘਾਟਨ ਕੀਤਾ
 

ਅੰਮ੍ਰਿਤਸਰ 19 ਸਤੰਬਰ : (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਚੀਫ ਜਸਟਿਸ ਆਫ ਇੰਡੀਆ ਹੰਡਿਆਲਾ ਸ੍ਰੀ ਲਕਸ਼ਮੀ ਨਰਾਇਣ ਸਵਾਮੀ ਦੱਤੂ ਨੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰੀਸਰਚ ਹਸਪਤਾਲ ਵੱਲਾ, ਅੰਮ੍ਰਿਤਸਰ ਦੇ ਕਂੈਸਰ ਵਿਭਾਗ ਵਿਖੇ ਇਲੈਕਟਾ ਸੀਨਰਜੀ ਲੀਨੀਅਰ ਐਕਸਲਰੇਟਰ ਅਤੇ […]

 
 
 
ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਵਿੱਚ ਨਗਰ ਕੀਰਤਨਾ ਦੇ ਰੂਟ ਤੈਅ ਕਰਨ ਸਬੰਧੀ ਸਭਾ ਸੁਸਾਇਟੀਆਂ ਦੀ ਹੋਈ ਇਕੱਤਰਤਾ
 

ਅੰਮ੍ਰਿਤਸਰ : 18 ਸਤੰਬਰ (        ) ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੁਚੱਜੀ ਅਗਵਾਈ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਗੁਰਪੁਰਬਾਂ ਸਬੰਧੀ ਕੱਢੇ ਜਾਂਦੇ ਨਗਰ ਕੀਰਤਨਾ ਦਾ ਰੂਟ ਤੈਅ ਕਰਨ ਸਬੰਧੀ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਦੇ […]

 
 
 
ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਕਰਤਾਰਪੁਰ (ਪਾਕਿਸਤਾਨ) ਦੀ  ਕਾਰ ਸੇਵਾ 22 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ: ਜਥੇਦਾਰ ਅਵਤਾਰ ਸਿੰਘ
 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਮਨ ਭੇਜਣਾ ਨਿਖੇਧੀਯੋਗ ਹੈ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ‘ਚ ਕੀਤੇ ਗਏ ਅਹਿਮ ਫੈਸਲੇ ਕਟਾਣਾ ਸਾਹਿਬ – 18 ਸਤੰਬਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ਵਿਖੇ ਹੋਈ, […]

 
 
 
ਸ. ਜਗਜੀਤ ਸਿੰਘ ਸੇਠੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਆਟੇ ਦੀ ਸੇਵਾ ਕੀਤੀ
 

ਅੰਮ੍ਰਿਤਸਰ 17 ਸਤੰਬਰ (      ) ਸ. ਜਗਜੀਤ ਸਿੰਘ ਸੇਠੀ (ਜਲੰਧਰ) ਮਾਲਕ ਅਸ਼ੋਕ ਲੇਲੈਂਡ ਗਲੋਬ ਆਟੋ ਤੇ ਸ਼ੁਕਰਾਨਾ ਰਿਜੋਰਟ ਵੱਲੋਂ ਸ. ਜਸਬੀਰ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਸੇਵਾ ਵਜੋਂ ੪੨ ਬੋਰੀਆਂ (੨੧ ਕੁਇੰਟਲ) ਆਟਾ ਭੇਟ ਕੀਤਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ […]

 
 
 
ਬੀਬੀ ਸੁਰਜੀਤ ਕੌਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ‘ਤੇ ਗੁਰਬਾਣੀ ਦੀ ਸੋਨੇ ਜੜੀ ਪੰਕਤੀ ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ॥’ ਦੀ ਸੇਵਾ ਕਰਵਾਈ
 

ਅੰਮ੍ਰਿਤਸਰ 17 ਸਤੰਬਰ (   ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਣ ਵਾਲੀ ਸੇਵਾ ਦੀ ਮੂਰਤ ਬੀਬੀ ਸੁਰਜੀਤ ਕੌਰ ਮੁੰਬਈ ਨਿਵਾਸੀ ਵੱਲੋਂ ਦਰਸ਼ਨ ਕਰਨ ਆਉਣ ਵਾਲੀ ਸੰਗਤ ਦੇ ਮਨਾਂ ‘ਚ ਗੁਰਬਾਣੀ ਪ੍ਰਤੀ ਹੋਰ ਸ਼ਰਧਾ ਤੇ ਸਤਿਕਾਰ ਵਧਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ […]

 
 
 
ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਹਿਨ ਕੇ ਪਾਕਿਸਤਾਨ ਜਾਣ ਤੋਂ ਰੋਕਣਾ ਮੰਦਭਾਗਾ : ਜਥੇਦਾਰ ਅਵਤਾਰ ਸਿੰਘ
 

ਅੰਮ੍ਰਿਤਸਰ 15 ਸਤੰਬਰ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨ ਟਮਾਟਰਾਂ ਨਾਲ ਭਰਿਆ ਟਰੱਕ ਲੈ ਕੇ ਭਾਰਤ ਦੇ ਵਾਹਗਾ ਬਾਰਡਰ ਤੋਂ ਪਾਕਿਸਤਾਨ ਵਿੱਚ ਦਾਖਲ ਹੋਣ ਸਮੇਂ ਇਕ ਅੰਮ੍ਰਿਤਧਾਰੀ ਟਰੱਕ ਡਰਾਈਵਰ ਨੂੰ ਪਾਕਿ ਰੇਂਜਰਾਂ ਵੱਲੋਂ ਸ੍ਰੀ ਸਾਹਿਬ ਉਤਾਰਨ ਲਈ ਪ੍ਰੇਸ਼ਾਨ ਕਰਕੇ ਵਾਪਸ ਭਾਰਤ ਭੇਜਣ ਦੀ ਘਟਨਾ ਨੂੰ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!