ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਇਆ ਹਰ ਗੁਰਮਤਾ ਸਿੱਖ ਪੰਥ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ : ਵਿਰਕ, ਬਾਦਲ
 

ਅੰਮ੍ਰਿਤਸਰ 26 ਸਤੰਬਰ (        ) ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁੰਦਾ ਹਰ ਗੁਰਮਤਾ ਸਿੱਖ ਪੰਥ ਲਈ ਪ੍ਰਵਾਨ ਹੁੰਦਾ ਹੈ, ਜਿਸ ਨੂੰ ਮੰਨਣਾ ਹਰ ਸਿੱਖ ਦਾ ਮੁਢਲਾ ਫਰਜ਼ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਜਾਣਕਾਰੀ ਦੇਂਦਿਆਂ ਦੱਸਿਆ […]

 
 
 
ਚੀਫ਼ ਕਮਿਸ਼ਨਰ ਇਨਕਮ ਟੈਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
 

ਅੰਮ੍ਰਿਤਸਰ : 26 ਸਤੰਬਰ (        ) ਸ੍ਰੀ ਸੰਜੀਵ ਕੁਮਾਰ ਅਬਰੋਲ ਚੀਫ਼ ਕਮਿਸ਼ਨਰ ਇਨਕਮ ਟੈਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀ ਮਤੀ ਸ਼ਾਂਤਾ ਅਬਰੋਲ ਉਨ੍ਹਾਂ ਦੀਆਂ ਬੇਟੀਆਂ ਰਿਤਿਕਾ ਅਬਰੋਲ ਤੇ ਅਵਨੀਕਾ ਅਬਰੋਲ ਨੇ ਟੀ ਹਾਜ਼ਰੀ ਭਰੀ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ […]

 
 
 
ਗੁਰਦੁਆਰਾ ਗੁਰੂ ਨਾਨਕ ਟਿੱਲਾ ਬ੍ਰਿੰਦਾਬਨ ਮਥਰਾ (ਯੂ ਪੀ) ਦੇ ਲੰਗਰ ਹਾਲ ਤੇ ਯਾਤਰੀ ਨਿਵਾਸ ਦਾ ਉਦਘਾਟਨ ਕੀਤਾ
 

ਅੰਮ੍ਰਿਤਸਰ : 26 ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਗੁਰੂ ਨਾਨਕ ਟਿੱਲਾ ਬ੍ਰਿੰਦਾਬਨ ਮਥਰਾ (ਯੂ ਪੀ) ਦੇ ਲੰਗਰ ਹਾਲ ਤੇ ਭਾਈ ਮਰਦਾਨਾ ਜੀ ਯਾਤਰੀ ਨਿਵਾਸ ਦੀ ਕਾਰ ਸੇਵਾ ਪੰਥ ਰਤਨ ਬਾਬਾ […]

 
 
 
ਸ੍ਰੀ ਅਨਿਲ ਕੁਮਾਰ ਸਿਨਹਾ ਡਾਇਰੈਕਟਰ ਸੀ.ਬੀ.ਆਈ. ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
 

ਅੰਮ੍ਰਿਤਸਰ 26 ਸਤੰਬਰ (        ) ਸ੍ਰੀ ਅਨਿਲ ਕੁਮਾਰ ਸਿਨਹਾ ਡਾਇਰੈਕਟਰ ਸੀ. ਬੀ. ਆਈ. ਨੇ ਆਪਣੀ ਧਰਮ ਪਤਨੀ ਸ੍ਰੀਮਤੀ ਕੀਰਤੀ ਸਿਨਹਾ ਤੇ ਪਿਤਾ ਸ੍ਰੀ ਰਾਣਾ ਪ੍ਰਤਾਪ ਸਿਨਹਾ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਨ ਕੀਤਾ। ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ […]

 
 
 
ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ‘ਚ ਅੱਵਲ ਆਈਆਂ ਵਿਦਿਆਰਥਣਾਂ ਸਨਮਾਨਿਤ
 

ਅੰਮ੍ਰਿਤਸਰ ੨੪ ਸਤੰਬਰ (         ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ ਸਕੂਲੀ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਉਤਸ਼ਾਹਿਤ ਕੀਤਾ ਗਿਆ।ਇਸੇ ਲਹਿਰ ਤਹਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ […]

 
 
 
ਬੁਰਜ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਲੰਗਰ ਹਾਲ ਤੇ ਸਰਾਂ ਦਾ ਨੀਂਹ ਪੱਥਰ ਰੱਖਿਆ ਗਿਆ
 

ਦੋ ਮੰਜ਼ਿਲਾ ਲੰਗਰ ਹਾਲ ਤੇ ਰਿਹਾਇਸ਼ ਲਈ ਬਨਣਗੇ 30 ਕਮਰੇ ਤੇ 2 ਹਾਲ। ਸੁੰਦਰ ਭਵਨ ਕਲਾ ਦਾ ਪ੍ਰਗਟਾਵਾ ਕਰਦੀ ਤਿੰਨ ਮੰਜ਼ਿਲਾ ਦਰਸ਼ਨੀ ਡਿਓੜੀ ਵੀ ਬਣੇਗੀ ਅੰਮ੍ਰਿਤਸਰ: 23 ਸਤੰਬਰ () ਬੁਰਜ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ ਦੇ ਸਮੁੱਚੇ ਕੰਪਲੈਕਸ ਦੇ ਸੁੰਦਰੀਕਰਨ […]

 
 
 
ਧਰਮ ਪ੍ਰਚਾਰ ਕਮੇਟੀ ਵੱਲੋਂ ‘ਪੁਰਾਤਨ ਲਿਖਤਾਂ ਦਾ ਸੰਪਾਦਨ : ਸਮੱਸਿਆਵਾਂ ਅਤੇ ਸਮਾਧਾਨ’ ਵਿਸ਼ੇ ‘ਤੇ ਲੈਕਚਰ ਹੋਵੇਗਾ : ਬੇਦੀ
 

ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਇੱਕਤੀਵਾਂ ਲੈਕਚਰ   ਅੰਮ੍ਰਿਤਸਰ 23 ਸਤੰਬਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਇੱਕਤੀਵਾਂ ਲੈਕਚਰ ਸੰਮੇਲਨ ਮਿਤੀ ੯ ਅਕਤੂਬਰ ੨੦੧੫ ਦਿਨ ਸ਼ੁੱਕਰਵਾਰ ਨੂੰ ਸਵੇਰੇ ੧੦.੩੦ […]

 
 
 
ਭਗਤ ਸ਼ੇਖ ਫਰੀਦ ਜੀ ਦੀ ਬਾਣੀ ਤੋਂ ਮਨੁੱਖ ਨੂੰ ਜੀਵਨ ਜੀਉਣ ਦਾ ਮਾਰਗ ਮਿਲਦਾ ਹੈ : ਡਾ.ਰੂਪ ਸਿੰਘ
 

ਸ਼੍ਰੋਮਣੀ ਕਮੇਟੀ ਨੇ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਅੰਮ੍ਰਿਤਸਰ ੨੩ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ […]

 
 
 
ਅਫ਼ਗਾਨ ਸਰਕਾਰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰੇ : ਜਥੇ.ਅਵਤਾਰ ਸਿੰਘ
 

ਅੰਮ੍ਰਿਤਸਰ 22 ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਸੰਸਾਰ ਦੇ ਹਰੇਕ ਦੇਸ਼ ਦਾ ਫਰਜ਼ ਹੈ ਕਿ ਆਪਣੇ ਦੇਸ਼ ਦੇ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰੇ।ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਅਖ਼ਬਾਰਾਂ ‘ਚ ਛਪੀਆਂ ਖਬਰਾਂ ਰਾਹੀਂ ਉਨ੍ਹਾਂ ਦੇ […]

 
 
 
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਇਮਾਰਤੀ ਕੰਮਾਂ ਦਾ ਨਿਰੀਖਣ ਕੀਤਾ। ਪਦ-ਉਨਤ ਹੋਏ ਅਧਿਕਾਰੀ ਸਿਰੋਪਾਓ ਨਾਲ ਸਨਮਾਨਿਤ
 

ਅੰਮ੍ਰਿਤਸਰ 21 ਸਤੰਬਰ ( ) ਸ. ਅਵਤਾਰ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਦੀ ਨਿਗਰਾਨੀ ਹੇਠ ਸਮੁੱਚੇ ਐਕਸੀਅਨਾਂ, ਐੱਸ ਡੀ ਓ, ਜੇ ਈਜ਼ (ਇੰਜੀਨੀਅਰਾਂ) ਅਤੇ ਡਰਾਫਟਸਮੈਨਾਂ ਦੀ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਹੋਈ।ਇਸ ਇਕੱਤਰਤਾ ਵਿੱਚ ਦੋਨੋਂ ਉੱਚ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ […]

 
 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)
info@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
No announcement available or all announcement expired.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!