Category: News

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ੫ ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਸੰਪੰਨ

-ਸਬ ਕਮੇਟੀ ਦੀ ਇਕੱਤਰਤਾ ‘ਚ ਮੁਕੰਮਲ ਰੂਟ ਕੀਤਾ ਤਿਆਰ ਅੰਮ੍ਰਿਤਸਰ, 6 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ…

ਸ਼ੇਰਪੁਰ ਖੁਰਦ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਭਾਈ ਲੌਂਗੋਵਾਲ ਵੱਲੋਂ ਦੁਖ ਪ੍ਰਗਟ

ਅੰਮ੍ਰਿਤਸਰ, ੫ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਗਰਾਉਂ ਨੇੜਲੇ ਪਿੰਡ ਸ਼ੇਰਪੁਰ ਖੁਰਦ ਦੇ…

੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਦੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੇਵਾ ਸ਼ੁਰੂ

ਸ੍ਰੀ ਗੁਰੂ ਨਾਨਕ ਦੇਵ ਜੀ ਕਿਸੇ ਇਕ ਵਰਗ ਦੇ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਰਹਿਬਰ-ਸ. ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ…

ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ

ਜ਼ਖਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ’ਚ ਦਿੱਤੀਆਂ ਜਾਣਗੀਆਂ ਮੁਫਤ ਸੇਵਾਵਾਂ- ਭਾਈ ਲੌਂਗੋਵਾਲ ਅੰਮ੍ਰਿਤਸਰ, 4 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

ਤਖਤ ਸ੍ਰੀ ਹਜੂਰ ਸਾਹਿਬ ਦੇ 61 ਕਰੋੜ ਮੁਆਫ ਕਰਨ ’ਤੇ ਭਾਈ ਲੌਂਗੋਵਾਲ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਧੰਨਵਾਦ

ਅੰਮ੍ਰਿਤਸਰ, 4 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ…

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਰਾਸ਼ਟਰੀ ਸੈਮੀਨਾਰ ਆਯੋਜਿਤ

ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ- ਪ੍ਰੋ. ਬਡੂੰਗਰ ਸ. ਵਿਰਕ, ਬਾਬਾ ਤ੍ਰਿਲੋਕੇਵਾਲਾ, ਭਾਈ ਗਰੇਵਾਲ ਅਤੇ…

ਅੰਤਰਰਾਸ਼ਟਰੀ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਦੇ ਚੱਲਦਿਆਂ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ

ਅੰਮ੍ਰਿਤਸਰ, 4 ਸਤੰਬਰ- ਸੰਗਤ ਦੇ ਭਰਵੇਂ ਉਤਸ਼ਾਹ ਦੇ ਚੱਲਦਿਆਂ ਅੰਤਰਰਾਸ਼ਟਰੀ ਨਗਰ ਕੀਰਤਨ ਉੜੀਸਾ ਦੇ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ…