ਸ੍ਰ: ਹਰਜੀਤ ਸਿੰਘ ਬੇਦੀ ਦੀ ਅੰਤਿਮ ਅਰਦਾਸ ਸਮੇਂ ਪੰਥਕ, ਰਾਜਨੀਤਕ, ਸਮਾਜਿਕ ਅਤੇ ਸਾਹਿਤਕ ਹਸਤੀਆਂ ਨੇ ਸ਼ਰਧਾਂਜਲੀ ਭੇਟ ਕੀਤੀ
 

ਅੰਮ੍ਰਿਤਸਰ : 21 ਜੂਨ ( ) ਪ੍ਰਸਿਧ ਸਮਾਜ ਸੇਵਕ ਤੇ ਉੱਘੇ ਸਾਹਿਤਕਾਰ ਸ੍ਰ: ਹਰਜੀਤ ਸਿੰਘ ਬੇਦੀ ਦੀ ਅੰਤਿਮ ਅਰਦਾਸ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋਈ। ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ […]

 
 
 
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਅੱਜ ਰਵਾਨਾ ਹੋਵੇਗਾ
 

ਸ.ਰਾਮਪਾਲ ਸਿੰਘ ਬਹਿਣੀਵਾਲ ਪਾਰਟੀ ਲੀਡਰ ਹੋਣਗੇ- ਡਾ: ਰੂਪ ਸਿੰਘ ਅੰਮ੍ਰਿਤਸਰ: 20 ਜੂਨ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ. ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ੧੯੦ ਸਿੱਖ ਸ਼ਰਧਾਲੂਆਂ […]

 
 
 
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਵੈਮਾਣ, ਅਣਖ ਵਾਲਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਮਿਲਦੀ ਹੈ- ਗਿ: ਗੁਰਬਚਨ ਸਿੰਘ
 

ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਸਮਾਗਮ ਪੂਰੇ ਖਾਲਸਈ ਜਾਹੋ-ਜਲਾਲ ਨਾਲ ਸੰਪੰਨ ਸ੍ਰ੍ਰੀ ਅਨੰਦਪੁਰ ਸਾਹਿਬ: 19 ਜੂਨ- ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ੧੭-੧੮-੧੯ ਜੂਨ ਦੇ ਸ਼ੁਰੂ ਗੁਰਮਤਿ ਸਮਾਗਮ ਅੱਜ ਪੰਜ ਸਿੰਘ ਸਾਹਿਬਾਨ ਦੇ ਸੰਦੇਸ਼ ਤੇ ਅਰਦਾਸ ਕਰਨ ਉਰਪੰਤ ਖਾਲਸਈ […]

 
 
 
ਜਥੇਦਾਰ ਅਵਤਾਰ ਸਿੰਘ ਨੇ ੩੫੦ ਸਾਲਾ ਸਥਾਪਨਾ ਦਿਵਸ ਸਮੇਂ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸਮੁੱਚੀਆਂ ਜਥੇਬੰਦੀਆਂ ਤੇ ਸਰਬੱਤ ਸਾਧ ਸੰਗਤ ਦਾ ਧੰਨਵਾਦ ਕੀਤਾ
 

ਅੰਮ੍ਰਿਤਸਰ : 19 ਜੂਨ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਸਮੇਂ ਵੱਖ-ਵੱਖ ਧਰਮਾਂ ਦੇ ਮੁੱਖੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਨਿਰਮਲੇ, ਸੇਵਾ ਪੰਥੀ ਤੇ ਕਾਰ ਸੇਵਾ ਵਾਲੇ ਸੰਤਾਂ, ਟਕਸਾਲਾਂ, ਸੰਪਰਦਾਵਾਂ, ਨਿਹੰਗ ਸਿੰਘ ਦਲਾਂ ਅਤੇ ਧਾਰਮਿਕ […]

 
 
 
ਸਮੂਹ ਸੰਗਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਰਦਿਕ ਧੰਨਵਾਦ
 

ਸਮੂਹ ਸੰਗਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਰਦਿਕ ਧੰਨਵਾਦ

 
 
 
ਸ਼੍ਰੋਮਣੀ ਕਮੇਟੀ ਘੋੜ ਦੋੜ ਮੁਕਾਬਲਿਆਂ ‘ਚ ਕਰਤੱਵ ਦਿਖਾਉਣ ਵਾਲੇ ਨਿਹੰਗ ਸਿੰਘਾਂ ਨੂੰ 2 ਲੱਖ ਰੁਪਏ ਇਨਾਮ ਵਜੋਂ ਦੇਵੇਗੀ- ਜਥੇ. ਅਵਤਾਰ ਸਿੰਘ
 

ਸ੍ਰੀ ਅਨੰਦਪੁਰ ਸਾਹਿਬ: 18 ਜੂਨ – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਚਰਨਗੰਗਾ ਸਟੇਡੀਅਮ ਵਿਖੇ ਬਾਬਾ ਬਲਬੀਰ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ‘ਚ ਸਮੂੰਹ ਨਿਹੰਗ ਸਿੰਘ ਦਲਾਂ ਵਲੋਂ ਪੁਰਾਤਨ ਸਿੱਖ ਰਵਾਇਤ ਅਨੁਸਾਰ ਘੋੜ ਦੋੜ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਇਕੱਲੇ ਘੋੜ ਸਵਾਰ ਵਲੋਂ ਕਿੱਲਾ ਪੁੱਟਣਾ, […]

 
 
 
ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ
 

ਜਥੇ. ਅਵਤਾਰ ਸਿੰਘ ਨੇ ਕੀਤੀ ਖਿਡਾਰੀਆਂ ਨਾਲ ਜਾਣ ਪਹਿਚਾਣ ਸ੍ਰੀ ਅਨੰਦਪੁਰ ਸਾਹਿਬ: 18 ਜੂਨ – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਥਾਨਕ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੀ ਗਰਾਊਂਡ ਵਿਚ ਕਬੱਡੀ ਦਾ ਸ਼ੋਅ ਮੈਚ ਹਰਿਆਣਾ ਕਬੱਡੀ ਕਲੱਬ ਜੀਂਦ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਟੀਮਾਂ ਦਰਮਿਆਨ ਕਰਵਾਇਆ […]

 
 
 
ਖੁਸ਼ੀਆਂ, ਖੇੜਿਆਂ ਤੇ ਅਨੰਦ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੀ ਨੀਂਹ ਸ੍ਰੂ ਗੁਰੂ ਤੇਗ ਬਹਾਦਰ ਸਾਹਿਬ ਨੇ ‘ਚੱਕ ਨਾਨਕੀ’ ਦੇ ਰੂਪ ਵਿੱਚ ਰੱਖੀ-ਜਥੇਦਾਰ ਅਵਤਾਰ ਸਿੰਘ
 

ਸ. ਦਿਲਜੀਤ ਸਿੰਘ ਬੇਦੀ ਦੀ ਸੰਪਾਦਨਾ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਾਨਾਮੱਤੇ ਇਤਿਹਾਸ ਨੂੰ ਉਜਾਗਰ ਕਰਦਾ ਸੋਵੀਨਰ ਲੋਕ ਅਰਪਣ ਅੰਮ੍ਰਿਤਸਰ : 18 ਜੂਨ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਾਨਾਮੱਤੇ ਇਤਿਹਾਸ ਨੂੰ ਉਜਾਗਰ ਕਰਦਾ […]

 
 
 
ਸ਼੍ਰੋਮਣੀ ਕਮੇਟੀ ਪੰਜ ਪਿਆਰਿਆਂ ਦੀ ਯਾਦ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਗੇਟ ਬਣਾਏਗੀ- ਜਥੇ. ਅਵਤਾਰ ਸਿੰਘ
 

ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਦਰਸ਼ਨ ਦੀਦਾਰ ਯਾਤਰਾ ਦਾ ਨਿੱਘਾ ਸਵਾਗਤ ਸ੍ਰ੍ਰੀ ਅਨੰਦਪੁਰ ਸਾਹਿਬ: 18 ਜੂਨ – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਗੁਰੂ ਸਾਹਿਬਾਨ ਦੇ ਹੱਥਾਂ ਦੀ ਛੋਹ ਪ੍ਰਾਪਤ ਸ਼ਸਤਰ ਤੇ ਪਵਿੱਤਰ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਤੇ […]

 
 
 
ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਤੋਂ ਦਰਸ਼ਨ ਦੀਦਾਰ ਯਾਤਰਾ ਅਖੀਰਲੇ ਪੜ੍ਹਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ
 

ਦਰਸ਼ਨ ਦੀਦਾਰ ਯਾਤਰਾ ਤੋਂ ਬਹੁਤ ਸਾਰੇ ਪਤਿੱਤ ਨੌਜਵਾਨਾਂ ਨੇ ਸਿੱਖੀ ‘ਚ ਮੁੜਨ ਦਾ ਪ੍ਰਣ ਕੀਤਾ- ਜਥੇ. ਅਵਤਾਰ ਸਿੰਘ ਸ੍ਰੀ ਅਨੰਦਪੁਰ ਸਾਹਿਬ: ੧੮ ਜੂਨ – (   ) ਗੁਰੂ ਸਾਹਿਬਾਨ ਦੇ ਹੱਥਾਂ ਦੀ ਛੋਹ ਪ੍ਰਾਪਤ ਸ਼ਸਤਰ ਤੇ ਪਵਿੱਤਰ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

S. Gobind Singh Ji Longowal, President, S.G.P.C.
+91-183-2553950 (O)
info@sgpc.net

Dr. Roop Singh Ji, Chief Secretary, S.G.P.C.
+91-183-2543461 (O)

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex, Sri Amritsar.
EPBX No. (0183-2553957-58-59)
info@sgpc.net

 
 
 
Official Website of Shiromani Gurdwara Parbandhak Committee, Sri Amritsar
error: Content is protected !!