ਸ. ਪ੍ਰਤਾਪ ਸਿੰਘ ਮੈਨੇਜਰ ਨੂੰ ਪਦ-ਉੱਨਤ ਕਰਕੇ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਲਗਾਇਆ
 

ਅੰਮ੍ਰਿਤਸਰ 30 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਪਦ-ਉੱਨਤ ਕਰਕੇ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਲਗਾਇਆ ਗਿਆ ਹੈ।ਉਨ੍ਹਾਂ ਦੀ ਜਗ੍ਹਾ ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ […]

 
 
 
ਸ. ਸਤਨਾਮ ਸਿੰਘ ਕਲਰਕ ਨੂੰ ਸੇਵਾ-ਮੁਕਤ ਹੋਣ ਤੇ ਨਿੱਘੀ ਵਿਦਾਇਗੀ
 

ਅੰਮ੍ਰਿਤਸਰ 30 ਨਵੰਬਰ (      )  ਸ. ਸਤਨਾਮ ਸਿੰਘ ਕਲਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸ. ਸਤਨਾਮ ਸਿੰਘ ਕਲਰਕ ੧੮ ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ […]

 
 
 
ਜਥੇਦਾਰ ਅਵਤਾਰ ਸਿੰਘ ਨੇ ਅਮਰੀਕਾ ਦੇ ਕੈਲੀਫੋਰਨੀਆ ਦੇ ਨਾਥਨ ਦੇ ਨੈਸਤਰਾਂ ਦੇ ਕੀਸ਼ੀਅਰ ਵੱਲੋਂ ਸਿੱਖ ਨੌਜਵਾਨ ਨੂੰ ਨਸਲੀ ਟਿੱਪਣੀ ਕਰਨ ਤੇ ਸਖ਼ਤ ਇਤਰਾਜ਼ ਜਤਾਇਆ
 

ਅੰਮ੍ਰਿਤਸਰ : ੨੯ ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਲੀਫੋਰਨੀਆ (ਅਮਰੀਕਾ) ਦੇ ਨਾਥਨ ਦੇ ਇਕ ਪ੍ਰਸਿੱਧ ਨੈਸਤਰਾਂ ਵੱਲੋਂ ਕਨੈਕਟੀਕਟ ਦੇ ਇਕ ਸਿੱਖ ਨੌਜਵਾਨ ਪਰਮਪਾਲ ਸਿੰਘ ਨੂੰ ਦਿੱਤੀ ਗਈ ਰਸੀਦ ਤੇ ਨਸਲੀ ਟਿੱਪਣੀ ਕਰਨ ਤੇ ਸਖ਼ਤ ਇਤਰਾਜ ਜਤਾਇਆ ਹੈ। ਦਫ਼ਤਰ ਤੋਂ ਜਾਰੀ […]

 
 
 
ਪੱਟੀ ਦੇ ਪਿੰਡ ਸਰ੍ਹਾਲੀ ਮੰਡਾ ਵਿੱਚ ਫੇਰ ਹੋਈ ਗੁਰਬਾਣੀ ਦੀ ਬੇਅਦਬੀ
 

ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਪਿੰਡ ਦੀ ਪੰਚਾਇਤ ਨੇ ਪੁਲੀਸ ਨੂੰ ਸੂਚਿਤ ਕਰਕੇ ਕਰਵਾਇਆ ਪਰਚਾ ਦਰਜ ਦੋਸ਼ੀਆਂ ਦੀ ਜਲਦ ਤੋਂ ਜਲਦ ਭਾਲ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ- ਜਥੇਦਾਰ ਅਵਤਾਰ ਸਿੰਘ ਅੰਮ੍ਰਿਤਸਰ : ੨੯ ਨਵੰਬਰ : (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

 
 
 
ਥਾਈਲੈਂਡ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ‘ਚ ਸੇਵਾ ਕੀਤੀ
 

ਅੰਮ੍ਰਿਤਸਰ 27 ਨਵੰਬਰ (        ) ਥਾਈਲੈਂਡ ਵਿੱਚ ਬੈਂਕਾਕ ਦੇ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਸੇਵਾ ਕੀਤੀ।ਬੈਂਕਾਕ ਤੋਂ ਆਏ ਮਿਸ ਫਰਾ ਲਿਆਮ ਕੀਤੀਮੈਥੀ ਅਤੇ ਸ. ਪ੍ਰਿਤਪਾਲ ਸਿੰਘ ਸਚਦੇਵ ਨਾਲ ਥਾਈਲੈਂਡ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ […]

 
 
 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯਾਤਰੀ ਸਰਾਵਾਂ ਵਿੱਚ ਸੰਗਤਾਂ ਨੂੰ ਜਾਣਕਾਰੀ ਦੇਣ ਲਈ ਆਡੀਓ ਸਿਸਟਮ ਲਗਾਇਆ ਜਾਵੇਗਾ  : ਜਥੇ.ਅਵਤਾਰ ਸਿੰਘ
 

ਮਹਿੰਗਾਈ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ੮ ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਹੋਈ ਅੰਮ੍ਰਿਤਸਰ 26 ਨਵੰਬਰ  (         ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ (ਸੈਕਟਰ-੨੭ […]

 
 
 
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ
 

ਅੰਮ੍ਰਿਤਸਰ ੨੫ ਨਵੰਬਰ (   )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ […]

 
 
 
ਮਿਸਟਰ ਜੇਨਸ ਮਾਈਕਲ ਸ਼ਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
 

ਅੰਮ੍ਰਿਤਸਰ ੨੫ ਨਵੰਬਰ (        ) ਮਿਸਟਰ ਜੇਨਸ ਮਾਈਕਲ ਸ਼ਾਲ ਕੌੰਂਸਲਰ, ਓਨਟਾਰੀਓ, ਹਾਈ ਕਮਿਸ਼ਨ ਆਫ ਕੈਨੇਡਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਨਾਲ ਮਿਸਿਜ਼ ਲੈਸਲੀ ਮਰਚੈਂਟ, ਡਾਇਰੈਕਟਰ,  ਮਨਿਸਟਰੀ ਆਫ ਇੰਟਰਨਲ ਅਫੇਅਰਜ਼, ਮਿਸਿਜ ਕਾਰੋਲਿਨ ਸੇਜਮਿਨ, ਅਗਜ਼ੈਕਟਿਵ ਡਾਇਰੈਕਟਰ, ਟੂਰ ਪ੍ਰੀਮੀਅਰ ਆਫਿਸ ਨਾਲ ੧੨ ਮੈਂਬਰੀ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ […]

 
 
 
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਅਲੌਕਿਕ ਜਲੌ ਸਜਾਏ ਗਏ
 

ਅੰਮ੍ਰਿਤਸਰ ੨੫ ਨਵੰਬਰ- ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ।ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]

 
 
 
ਡਾ. ਬੈਂਜਾਮਿਨ ਏਸ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
 

ਅੰਮ੍ਰਿਤਸਰ 24 ਨਵੰਬਰ (        )  ਡਾ. ਬੈਂਜਾਮਿਨ ਏਸ਼ਰ ਪਲਾਸਟਿਕ ਸਰਜਨ ਫਰਾਂਸ ਆਪਣੀ ਧਰਮ ਪਤਨੀ ਮਿਸਿਜ਼ ਡਾ. ਸੋਨੀਆ ਏਸ਼ਰ, ਡਾ. ਚਰਨਜੀਵ ਕੌਰ ਛਾਬੜਾ ਤੇ ਡਾ. ਅਮਨਦੀਪ ਸਿੰਘ ਛਾਬੜਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਸਰਵਣ ਕੀਤਾ।ਉਨ੍ਹਾਂ ਨੂੰ ਸ. ਗੁਰਬਚਨ ਸਿੰਘ ਪੀ ਆਰ ਓ […]

 
 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!