Category: News

ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸੁਬਰਾਮਨੀਅਮ ਸਵਾਮੀ ਦੇ ਬਿਆਨ ‘ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਾਟਿਆ ਇਤਰਾਜ਼

ਅੰਮ੍ਰਿਤਸਰ, ੨੫ ਅਗਸਤ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤ ਦੀਆਂ ਅਰਸੇ ਤੋਂ ਕੀਤੀਆਂ ਜਾਂਦੀਆਂ ਅਰਦਾਸਾਂ ਦਾ ਫਲ ਹੈ…