ਜਥੇਦਾਰ ਅਵਤਾਰ ਸਿੰਘ ਨੇ ਪੰਜਾਂ ਪਿਆਰਿਆਂ ਦੀਆਂ ਸੇਵਾਵਾਂ ਬਹਾਲ ਕੀਤੀਆਂ-ਬੁਲਾਰਾ
 

ਅੰਮ੍ਰਿਤਸਰ : 25 ਅਕਤੂਬਰ (    ) ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਦਫਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਂ ਪਿਆਰਿਆਂ ਦੀਆਂ ਸੇਵਾਵਾਂ […]

 
 
 
ਜਥੇਦਾਰ ਅਵਤਾਰ ਸਿੰਘ ਨੇ ਪਿੰਡ ਮਾਣਕੂ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ  ਹੋਈ ਬੇਅਦਬੀ ਦਾ ਸਖਤ ਸ਼ਬਦਾਂ ਵਿੱਚ ਵਿਰੋਧ ਕੀਤਾ
 

ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਸੇਵਾਦਾਰ ੨੪ ਘੰਟੇ ਪਹਿਰਾ ਦੇਣ-ਜਥੇਦਾਰ ਅਵਤਾਰ ਸਿੰਘ ਅੰਮ੍ਰਿਤਸਰ 25 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਿੰਡ ਮਾਣਕੂ ਦੇ ਇਕ ਗੁਰਦੁਆਰੇ ਵਿੱਚ ਰਾਮਪੁਰ ਪਿੰਡ ਦੇ ਇਕ ਤਬਲਾ ਵਾਦਕ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ […]

 
 
 
ਮੌਜੂਦਾ ਪੰਥਕ ਸੰਕਟ ‘ਚੋਂ ਨਿਕਲਣ ਲਈ ਸੰਜਮਮਈ ਵਰਤਾਰੇ ਨੂੰ ਉਭਾਰਨ ਦੇ ਯਤਨ ਜ਼ਰੂਰੀ : ਜਥੇਦਾਰ ਅਵਤਾਰ ਸਿੰਘ
 

ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ 24 ਅਕਤੂਬਰ (         ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ […]

 
 
 
ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀਆਂ ਸੀਮਾਵਾਂ ਤੋਂ ਬਾਹਰ ਨਾ ਜਾਵੇ : ਜਥੇਦਾਰ ਅਵਤਾਰ ਸਿੰਘ
 

ਅੰਮ੍ਰਿਤਸਰ ੨੩ ਅਕਤੂਬਰ (     )  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਸਮੁੱਚਾ ਪੰਜਾਬ ਬੜੇ ਸੰਜੀਦਾ ਤੇ ਨਜੁਕ ਦੌਰ ਵਿਚੋਂ ਲੰਘ ਰਿਹਾ ਹੈ।ਅੰਦਰੋਂ-ਬਾਹਰੋਂ ਗੰਭੀਰ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ, ਜੋ ਬਹੁਤ ਹੀ ਖਤਰਨਾਕ ਘਿਨਾਉਣੀਆਂ ਤੇ ਮੰਦ ਭਾਗੀਆਂ ਹਨ।ਇਨ੍ਹਾਂ ਸਾਜਿਸ਼ਾਂ ਨੇ ਹੀ ਪੰਜਾਬ […]

 
 
 
ਮੁਅੱਤਲਸ਼ੁਦਾ ਮੁਲਾਜ਼ਮਾਂ ਦੇ ਅਧਿਕਾਰ ‘ਚ ਆਦੇਸ਼, ਸੰਦੇਸ਼, ਹੁਕਮਨਾਮਾ ਜਾਰੀ ਕਰਨ ਦੀ ਕੋਈ ਵਿਵਸਥਾ ਨਹੀਂ : ਜਥੇਦਾਰ ਅਵਤਾਰ ਸਿੰਘ
 

ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ੨੬ ਅਕਤੂਬਰ ਨੂੰ ਸੱਦੀ ਅੰਮ੍ਰਿਤਸਰ ੨੩ ਅਕਤੂਬਰ  (         ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅੱਤਲਸ਼ੁਦਾ ਪੰਜ ਪਿਆਰਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੂੰ ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨ ਦੀਆਂ […]

 
 
 
ਪੰਜ ਪਿਆਰਿਆਂ ਦੀ ਬਹਾਲੀ ਸਬੰਧੀ ਅੰਤ੍ਰਿੰਗ ਕਮੇਟੀ ਨੇ ਸਮੁੱਚੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇ
 

ਚੰਡੀਗੜ੍ਹ 22 ਅਕਤੂਬਰ  (         ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ (ਸੈਕਟਰ-੨੭ ਬੀ) ਚੰਡੀਗੜ੍ਹ ਵਿਖੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਹੋਈ।ਇਕੱਤਰਤਾ ਦੀ ਆਰੰਭਤਾ ਮੂਲ ਮੰਤਰ ਦੇ ਜਾਪ ਕਰਕੇ ਕੀਤੀ ਗਈ।ਇਹ ਇਕੱਤਰਤਾ ਇਕ ਨੁਕਾਤੀ ਮੁੱਦੇ ਤੇ ਕੇਂਦਰਿਤ ਰਹੀ […]

 
 
 
ਸਿੰਘ ਸਾਹਿਬਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਵਾਲੇ ਪੰਜ ਪਿਆਰਿਆਂ ਸਮੇਤ ਦੋ ਸਕੱਤਰ ਅਤੇ ਚਾਰ ਮੁਲਾਜ਼ਮ ਮੁਅੱਤਲ
 

ਅੰਮ੍ਰਿਤਸਰ ੨੧ ਅਕਤੂਬਰ ( ) ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ (ਦੋ), ਭਾਈ ਮੰਗਲ ਸਿੰਘ ਤੇ ਭਾਈ ਤਰਲੋਕ ਸਿੰਘ ਵੱਲੋਂ […]

 
 
 
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ : ਬੁਲਾਰਾ
 

ਅੰਮ੍ਰਿਤਸਰ ੨੧ ਅਕਤੂਬਰ (        ) ਸਿੱਖ ਕੌਮ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਮਿਤੀ ੨੨-੧੦-੨੦੧੫ ਦਿਨ ਵੀਰਵਾਰ ਨੂੰ ਬੁਲਾਈ ਹੈ। ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ […]

 
 
 
ਸ਼੍ਰੋਮਣੀ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਸਮੂਹ ਗੁਰਦੁਆਰਾ ਸਾਹਿਬਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ
 

ਆਰਥਿਕ ਪੱਖੋਂ ਕਮਜ਼ੋਰ ਗੁਰਦੁਆਰਾ ਕਮੇਟੀਆਂ ਨੂੰ ਗੁਰੂ-ਘਰਾਂ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਵਾ ਕੇ ਦਿੱਤੇ ਜਾਣਗੇ : ਜਥੇ.ਅਵਤਾਰ ਸਿੰਘ ਅੰਮ੍ਰਿਤਸਰ ੨੧ ਅਕਤੂਬਰ (        ) ਸ਼ਰਾਰਤੀ ਅਨਸਰਾਂ ਵੱਲੋਂ ਘੋਰ ਪਾਪ ਕਰਦਿਆਂ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ […]

 
 
 
ਗੁਰਦੁਆਰਾ ਗੁਰੂਸਰ ਜਲਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬੇਹੱਦ ਦੁਖਦਾਈ : ਜਥੇਦਾਰ ਅਵਤਾਰ ਸਿੰਘ
 

ਸੰਗਤਾਂ ਗੁਰੂ-ਘਰ ਦੀ ਪਹਿਰੇਦਾਰੀ ਲਾਜ਼ਮੀ ਕਰਨ ਅੰਮ੍ਰਿਤਸਰ 20 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸਿਲਸਿਲਾ ਪੰਜਾਬ ਅੰਦਰ ਲਗਾਤਾਰ ਜਾਰੀ ਹੈ ਜੋ ਬੇਹੱਦ ਘਿਨਾਉਣਾ ਦੁਖਦਾਈ ਤੇ ਨਾ-ਸਹਾਰਨਯੋਗ ਹੈ। ਇਥੋਂ ਜਾਰੀ ਪ੍ਰੈੱਸ […]

 
 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!