ਨੇਪਾਲ ਵਿੱਚ ਆਏ ਭੂਚਾਲ ਦੇ ਕੇਂਦਰ ਬਿੰਦੂ ਸਿੰਧਪੋਲ ‘ਤੇ ਸ਼੍ਰੋਮਣੀ ਕਮੇਟੀ ਦੇ ਵਲੰਟੀਅਰਾਂ ਨੇ ਡੇਰੇ ਲਾਏ ਰਾਹਤ ਕਾਰਜ ਜ਼ੋਰਾਂ ਤੇ ਜਾਰੀ
 

ਅੰਮ੍ਰਿਤਸਰ : 2 ਮਈ (        ) ਨੇਪਾਲ ਵਿੱਚ ਆਏ ਭੂਚਾਲ ਦੇ ਕੇਂਦਰ ਬਿੰਦੂ ਸਿੰਧਪੋਲ ਅਤੇ ਇਸ ਨਾਲ ਲਗਦੇ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਦੇ ਵਲੰਟੀਅਰਾਂ ਨੇ ਕੈਂਪ ਰੂਪੀ ਡੇਰੇ ਲਗਾ ਲਏ ਹਨ ਅਤੇ ਪੀੜ੍ਹਤਾਂ ਨੂੰ ਵੱਡੀ ਪੱਧਰ ਤੇ ਰਾਹਤ ਤਕਸੀਮ ਕਰਨ ਦਾ ਕਾਰਜ ਜਾਰੀ ਹੈ। ਸ੍ਰ: […]

 
 
 
ਸ਼੍ਰੋਮਣੀ ਕਮੇਟੀ ਨੇ ਭੁਚਾਲ ਪੀੜ੍ਹਤਾਂ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
 

ਅੰਮ੍ਰਿਤਸਰ 2 ਮਈ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨੇਪਾਲ ਅਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਆਏ ਭਿਆਨਕ ਭੁਚਾਲ ਕਾਰਨ ਜੋ ਪ੍ਰਾਣੀ ਆਪਣਿਆਂ ਤੋਂ ਸਦਾ ਲਈ ਵਿਛੜ ਗਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਜਖ਼ਮੀਆਂ […]

 
 
 
ਸ.ਰੂਪ ਸਿੰਘ ਨੇ ਸਕੱਤਰ ਸ਼੍ਰੋਮਣੀ ਕਮੇਟੀ ਦਾ ਅਹੁਦਾ ਸੰਭਾਲਿਆ
 

ਅੰਮ੍ਰਿਤਸਰ 2 ਮਈ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋਣ ਮਗਰੋਂ ਸ. ਰੂਪ ਸਿੰਘ ਨੂੰ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਯੁਕਤ ਕੀਤਾ ਹੈ।ਉਨ੍ਹਾਂ ਨੇ ਅੱਜ ਆਪਣਾ ਅਹੁਦਾ ਬਤੌਰ ਸਕੱਤਰ ਵਜੋਂ ਸੰਭਾਲ ਲਿਆ ਹੈ।ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

 
 
 
ਜਥੇਦਾਰ ਅਵਤਾਰ ਸਿੰਘ ਨੇ ਜੰਮੂ-ਕਸ਼ਮੀਰ ਵਿਖੇ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜੇ ਦਾ ਵਿਰੋਧ ਕੀਤਾ
 

ਅੰਮ੍ਰਿਤਸਰ 1 ਮਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜਾ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧਤਾ ਕੀਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ […]

 
 
 
ਸ਼੍ਰੋਮਣੀ ਕਮੇਟੀ ਦੀ ਟੀਮ ਵੱਲੋਂ ਨੇਪਾਲ ‘ਚ ਭੂਚਾਲ ਪੀੜ੍ਹਤਾਂ ਨੂੰ ਰਾਹਤ ਸਮੱਗਰੀ ਵੰਡਣ ਦਾ ਕਾਰਜ ਸ਼ੁਰੂ
 

ਅੰਮ੍ਰਿਤਸਰ 1 ਮਈ () ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਸ. ਮੋਹਣ ਸਿੰਘ ਬੰਗੀ ਅੰਤ੍ਰਿੰਗ ਮੈਂਬਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਨੇਪਾਲ ਵਿੱਚ ਆਏ […]

 
 
 
ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਸਮਾਗਮ ‘ਚ 2970 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ : ਬਲਵਿੰਦਰ ਸਿੰਘ
 

ਅੰਮ੍ਰਿਤਸਰ 1 ਮਈ ( ) ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) […]

 
 
 
ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਨੂੰ ਨਿੱਘੀ ਵਿਦਾਇਗੀ
 

ਅੰਮ੍ਰਿਤਸਰ ੩੦ ਅਪ੍ਰੈਲ (      ) ਸ. ਪਰਮਜੀਤ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ. ਬਿਅੰਤ ਸਿੰਘ ਅਨੰਦਪੁਰੀ ਐਡੀ: ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਦੌਲਤ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ, ਸ. ਹਰਜੀਤ ਸਿੰਘ ਸੁਪਰਵਾਈਜ਼ਰ, ਸ. ਭਗਵੰਤ ਸਿੰਘ ਸੁਪਰਵਾਈਜ਼ਰ ਲਾਅ ਬ੍ਰਾਂਚ, ਸ੍ਰ: ਦਲੇਰ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਭਗਵੰਤ ਸਿੰਘ ਸ/ਸੁਪਰਵਾਈਜ਼ਰ […]

 
 
 
ਵਿਸ਼ੇਸ਼ ਬੱਸ ਰਾਹੀਂ ੬ ਮਈ ਤੋਂ ਕਰਵਾਏ ਜਾਣਗੇ ਇਤਿਹਾਸਿਕ ਨਿਸ਼ਾਨੀਆਂ ਦੇ ਦਰਸ਼ਨ ਨਗਰ ਕੀਰਤਨ ਦੇ ਰੂਪ ਵਿੱਚ ਪੰਜਾਬ ਦੇ ਹਰੇਕ ਜ਼ਿਲ੍ਹੇ ਤੋਂ ਹੋਣਗੇ ਦਰਸ਼ਨ
 

ਅੰਮ੍ਰਿਤਸਰ ੩੦ ਅਪ੍ਰੈਲ – ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਨਿਸ਼ਾਨੀਆਂ ਜੋ ਕਿਲ੍ਹਾ ਮੁਬਾਰਕ, ਪਟਿਆਲਾ ਵਿਖੇ ਸੁਸ਼ੋਭਿਤ ਸਨ, ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਇਕ ਵਿਸ਼ੇਸ਼ ਬੱਸ ਵਿੱਚ ਸੁਸ਼ੋਭਿਤ ਕਰਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਗਤਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਵੇਗਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਅਤੇ […]

 
 
 
ਸ਼੍ਰੋਮਣੀ ਕਮੇਟੀ ਨੇ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਮਨਾਇਆ
 

ਅੰਮ੍ਰਿਤਸਰ :30 ਅਪ੍ਰੈਲ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ […]

 
 
 
ਸ਼੍ਰੋਮਣੀ ਕਮੇਟੀ ਨੇ ਭੂਚਾਲ ਦੌਰਾਨ ਸਦਾ ਲਈ ਵਿਛੜਿਆਂ ਦੇ ਨਮਿਤ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ
 

ਅੰਮ੍ਰਿਤਸਰ 30 ਅਪ੍ਰੈਲ : ਗੁਆਂਢੀ ਦੇਸ਼ ਨੇਪਾਲ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਪਿਛਲੇ ਦਿਨੀਂ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣਿਆਂ ਤੋਂ ਸਦਾ ਲਈ ਵਿਛੜ ਕੇ ਗੁਰੂ ਚਰਨਾਂ ‘ਚ ਜਾ ਬਿਰਾਜੇ ਹਨ ਅਤੇ ਹਜ਼ਾਰਾਂ ਦੀ ਤਦਾਦ ਵਿੱਚ ਜ਼ਖ਼ਮੀ ਹੋਏ ਹਨ।ਇਸ ਭਿਆਨਕ ਤ੍ਰਾਸਦੀ ਦੌਰਾਨ ਵਿਛੜ ਗਏ ਲੋਕਾਂ ਦੇ ਨਮਿਤ […]

 
 
 
 

ਮਹੱਤਵਪੂਰਨ ਲਿੰਕ / Important Links

tenders recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!