ਅੰਮ੍ਰਿਤਸਰ 3 ਜੂਨ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਮੈਕਡਾਨਲਡ ਕੰਪਨੀ ਵਲੋਂ ਆਪਣੀ ਮਸ਼ਹੂਰੀ ਲਈ ਤਿਆਰ ਕੀਤੇ ਪੈਂਫਲੈਟ ਉਪਰ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪ ਕੇ ਬੱਜ਼ਰ ਗਲਤੀ ਕੀਤੀ ਹੈ। ਕੰਪਨੀ ਵਲੋਂ ਕੀਤੀ ਇਸ ਘਟੀਆ ਹਰਕਤ ਨਾਲ ਵਿਸ਼ਵ ਭਰ ‘ਚ […]
ਅੰਮ੍ਰਿਤਸਰ : 3 ਜੂਨ ( ) ਸ੍ਰ: ਸੁਰਜੀਤ ਸਿੰਘ ਸਭਰਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਦੇ ਸਪੁੱਤਰ ਕਾਕਾ ਬਲਰਾਜ ਸਿੰਘ ਦੇ ਭਰ ਜਵਾਨੀ ‘ਚ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸ੍ਰ: ਰੂਪ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਹਰਭਜਨ ਸਿੰਘ ਮਨਾਵਾਂ ਤੇ ਸ੍ਰ: ਸੁਖਦੇਵ […]
ਅੰਮ੍ਰਿਤਸਰ 3 ਜੂਨ ( ) ਸ. ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਨਿਹਾਲ ਸਿੰਘ ਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਲਈ ੪ ਲੱਖ, ੬੧ ਹਜ਼ਾਰ ਰੁਪਏ ਨਗਦ ਤੋਂ ਇਲਾਵਾ ਆਟਾ ੬੫ ਕੁਇੰਟਲ, ਖੰਡ ੧੨ […]
ਭਗਤ ਕਬੀਰ ਜੀ ਦੀ ਬਾਣੀ ਵਿਚਲਾ ਸੰਦੇਸ਼ ਸਦੀਵੀਂ ਅਗਵਾਈ ਦੇਣ ਦੇ ਸਮਰੱਥ ਹੈ- ਗਿ: ਰਵੇਲ ਸਿੰਘ ਅੰਮ੍ਰਿਤਸਰ 2 ਜੂਨ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਭਗਤਾਂ ਦੇ ਜਨਮ ਦਿਹਾੜੇ ਬੜੀ ਸ਼ਰਧਾ-ਭਾਵਨਾ ਨਾਲ ਮਨਾਏ ਜਾਂਦੇ ਹਨ। ਸਥਾਨਕ […]
ਅੰਮ੍ਰਿਤਸਰ 1 ਜੂਨ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਨਾਲ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਚੀਮਾਂ ਤੇ ਸ. ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਲੈ ਕੇ ਜਲੰਧਰ ਜ਼ਿਲ੍ਹੇ ‘ਚ ਸੁੱਚੀ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਸ਼ਾਰਟ ਸਰਕਟ ਹੋਣ ਕਰਕੇ ਧੰਨ ਧੰਨ ਸ੍ਰੀ ਗੁਰੂ […]
ਅੰਮ੍ਰਿਤਸਰ 1 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ੩ ਜੂਨ ੨੦੧੫ ਨੂੰ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ […]
ਅੰਮ੍ਰਿਤਸਰ 29 ਮਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਵਿੱਚ ਹੋਏ ਫੈਂਸਲੇ ਅਨੁਸਾਰ ਮੁੱਕੇਬਾਜੀ ਵਿੱਚ ਰਾਜ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਖੇਡਾਂ ਵਿੱਚ ਜਿੱਤਾਂ ਹਾਸਲ ਕਰਨ ਵਾਲੀ ਵਿਦਿਆਰਥਣ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ […]
ਅੰਮ੍ਰਿਤਸਰ 29 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ ੨ ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਨੋਟ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ […]
ਕੂੜ ਪ੍ਰਚਾਰ ਕਰਨ ਵਾਲੇ ਅਨਸਰਾਂ ਦਾ ਸਾਥ ਨਹੀਂ ਦਿੱਤਾ ਜਾਵੇਗਾ : ਧਰਮੀ ਫ਼ੌਜੀ ਅੰਮ੍ਰਿਤਸਰ 29 ਮਈ ( ) ਧਰਮੀ ਫੌਜੀਆਂ ਦਾ ਇਕ ਵੱਡਾ ਕਾਫ਼ਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਨਿੱਤਰਿਆ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਛਾਏ ਰਹਿਣ ਲਈ ਸ਼੍ਰੋਮਣੀ ਕਮੇਟੀ ਵਿਰੁੱਧ ਕੂੜ ਪ੍ਰਚਾਰ […]
ਅੰਮ੍ਰਿਤਸਰ : 28 ਮਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਧਰਮੀ ਫੌਜੀ ਗਲਤ ਅਨਸਰਾਂ ਦੇ ਮਗਰ ਲੱਗ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਤੀ ਭੁਲੇਖਾ ਪਾਉਣ ਵਾਲਾ ਪ੍ਰਚਾਰ ਨਾ ਕਰਨ।ਉਨ੍ਹਾਂ ਪ੍ਰੈਸ ਨੋਟ ਵਿੱਚ ਕਿਹਾ ਕਿ ੧੫੦੬ ਧਰਮੀ ਫੌਜੀਆਂ ਨੂੰ ਅਦਾਇਗੀ ਕੀਤੀ ਜਾ ਚੁੱਕੀ […]