ਗੁਰੂ ਸਾਹਿਬਾਨ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ  ਦੀ ਧਾਰਮਿਕ ਦਰਸ਼ਨ ਯਾਤਰਾ ਦੇ ਪ੍ਰਬੰਧ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ ਹੋਈ
 

ਅੰਮ੍ਰਿਤਸਰ : ੪ ਮਈ (        ) ਗੁਰੂ ਸਾਹਿਬਾਨ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਦੀ ਧਾਰਮਿਕ ਦਰਸ਼ਨ ਯਾਤਰਾ ਦੇ ਪ੍ਰਬੰਧ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ ਸ੍ਰ: ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਹੋਈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ […]

 
 
 
ਨੇਪਾਲ ਦੇ ਭੁਚਾਲ ਪੀੜਤਾਂ ਦੀ ਮੰਗ ਅਨੁਸਾਰ ਰਾਹਤ ਕਾਰਜ ਜਾਰੀ ਰਹਿਣਗੇ : ਜਥੇਦਾਰ ਅਵਤਾਰ ਸਿੰਘ
 

ਅੰਮ੍ਰਿਤਸਰ ੪ ਮਈ (        ) ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਕਾਠਮੰਡੂ ਦੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਹੋਈ ਤਬਾਹੀ ਅਤੇ ਮੌਤਾਂ ਕਾਰਨ ਲੋਕ ਵੱਡੀ ਗਿਣਤੀ ਵਿੱਚ ਘਰੋਂ-ਬੇਘਰ ਹੋ ਗਏ ਹਨ।ਜਿਸ ਤਹਿਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੇਪਾਲ ਵਿਖੇ ਸ਼੍ਰੋਮਣੀ ਗੁਰਦੁਆਰਾ […]

 
 
 
‘ਸਿੱਖ ਰਹੱਸਵਾਦ’ ਤੇ 8 ਮਈ ਨੂੰ ਸੈਮੀਨਾਰ ਹੋਵੇਗਾ
 

ਅੰਮ੍ਰਿਤਸਰ 4 ਮਈ () ਸਿੱਖ ਸਰੋਤ, ਇਤਿਹਾਸ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਉਨੱਤੀਵਾਂ ਲੈਕਚਰ ੮ ਮਈ ੨੦੧੫ ਨੂੰ ਸਵੇਰੇ ੧੦-੩੦ ਵਜੇ ਇਕੱਤਰਤਾ ਹਾਲ ਕਲਗੀਧਰ ਨਿਵਾਸ, ਸੈਕਟਰ ੨੭-ਬੀ, ਚੰਡੀਗੜ੍ਹ ਵਿਖੇ ‘ਸਿੱਖ ਰਹੱਸਵਾਦ’ ਵਿਸ਼ੇ ‘ਤੇ ਹੋਵੇਗਾ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ […]

 
 
 
ਨੇਪਾਲ ਵਿੱਚ ਆਏ ਭੂਚਾਲ ਦੇ ਕੇਂਦਰ ਬਿੰਦੂ ਸਿੰਧਪੋਲ ‘ਤੇ ਸ਼੍ਰੋਮਣੀ ਕਮੇਟੀ ਦੇ ਵਲੰਟੀਅਰਾਂ ਨੇ ਡੇਰੇ ਲਾਏ ਰਾਹਤ ਕਾਰਜ ਜ਼ੋਰਾਂ ਤੇ ਜਾਰੀ
 

ਅੰਮ੍ਰਿਤਸਰ : 3 ਮਈ () ਨੇਪਾਲ ਵਿੱਚ ਆਏ ਭੂਚਾਲ ਦੇ ਕੇਂਦਰ ਬਿੰਦੂ ਸਿੰਧਪੋਲ ਅਤੇ ਇਸ ਨਾਲ ਲਗਦੇ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਦੇ ਵਲੰਟੀਅਰਾਂ ਨੇ ਕੈਂਪ ਰੂਪੀ ਡੇਰੇ ਲਗਾ ਲਏ ਹਨ ਅਤੇ ਪੀੜ੍ਹਤਾਂ ਨੂੰ ਵੱਡੀ ਪੱਧਰ ਤੇ ਰਾਹਤ ਤਕਸੀਮ ਕਰਨ ਦਾ ਕਾਰਜ ਜਾਰੀ ਹੈ। ਸ੍ਰ: ਦਿਲਜੀਤ ਸਿੰਘ ਬੇਦੀ […]

 
 
 
ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
 

ਅੰਮ੍ਰਿਤਸਰ: 2 ਮਈ () ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਣ ਉਪਰੰਤ ਪਰਿਕਰਮਾ ਕੀਤੀ ਤੇ ਸੂਚਨਾ ਅਧਿਕਾਰੀ ਸ੍ਰ: ਜਸਵਿੰਦਰ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪਰਿਕਰਮਾ ‘ਚ ਸਥਿਤ ਇਤਿਹਾਸਕ ਸਥਾਨਾ ਬਾਰੇ ਜਾਣਕਾਰੀ ਹਾਸਲ ਕੀਤੀ। ਸੱਚਖੰਡ ਸ੍ਰੀ ਹਰਿਮੰਦਰ […]

 
 
 
ਨੇਪਾਲ ਵਿੱਚ ਆਏ ਭੂਚਾਲ ਦੇ ਕੇਂਦਰ ਬਿੰਦੂ ਸਿੰਧਪੋਲ ‘ਤੇ ਸ਼੍ਰੋਮਣੀ ਕਮੇਟੀ ਦੇ ਵਲੰਟੀਅਰਾਂ ਨੇ ਡੇਰੇ ਲਾਏ ਰਾਹਤ ਕਾਰਜ ਜ਼ੋਰਾਂ ਤੇ ਜਾਰੀ
 

ਅੰਮ੍ਰਿਤਸਰ : 2 ਮਈ (        ) ਨੇਪਾਲ ਵਿੱਚ ਆਏ ਭੂਚਾਲ ਦੇ ਕੇਂਦਰ ਬਿੰਦੂ ਸਿੰਧਪੋਲ ਅਤੇ ਇਸ ਨਾਲ ਲਗਦੇ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਦੇ ਵਲੰਟੀਅਰਾਂ ਨੇ ਕੈਂਪ ਰੂਪੀ ਡੇਰੇ ਲਗਾ ਲਏ ਹਨ ਅਤੇ ਪੀੜ੍ਹਤਾਂ ਨੂੰ ਵੱਡੀ ਪੱਧਰ ਤੇ ਰਾਹਤ ਤਕਸੀਮ ਕਰਨ ਦਾ ਕਾਰਜ ਜਾਰੀ ਹੈ। ਸ੍ਰ: […]

 
 
 
ਸ਼੍ਰੋਮਣੀ ਕਮੇਟੀ ਨੇ ਭੁਚਾਲ ਪੀੜ੍ਹਤਾਂ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
 

ਅੰਮ੍ਰਿਤਸਰ 2 ਮਈ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨੇਪਾਲ ਅਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਆਏ ਭਿਆਨਕ ਭੁਚਾਲ ਕਾਰਨ ਜੋ ਪ੍ਰਾਣੀ ਆਪਣਿਆਂ ਤੋਂ ਸਦਾ ਲਈ ਵਿਛੜ ਗਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਜਖ਼ਮੀਆਂ […]

 
 
 
ਸ.ਰੂਪ ਸਿੰਘ ਨੇ ਸਕੱਤਰ ਸ਼੍ਰੋਮਣੀ ਕਮੇਟੀ ਦਾ ਅਹੁਦਾ ਸੰਭਾਲਿਆ
 

ਅੰਮ੍ਰਿਤਸਰ 2 ਮਈ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋਣ ਮਗਰੋਂ ਸ. ਰੂਪ ਸਿੰਘ ਨੂੰ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਯੁਕਤ ਕੀਤਾ ਹੈ।ਉਨ੍ਹਾਂ ਨੇ ਅੱਜ ਆਪਣਾ ਅਹੁਦਾ ਬਤੌਰ ਸਕੱਤਰ ਵਜੋਂ ਸੰਭਾਲ ਲਿਆ ਹੈ।ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

 
 
 
ਜਥੇਦਾਰ ਅਵਤਾਰ ਸਿੰਘ ਨੇ ਜੰਮੂ-ਕਸ਼ਮੀਰ ਵਿਖੇ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜੇ ਦਾ ਵਿਰੋਧ ਕੀਤਾ
 

ਅੰਮ੍ਰਿਤਸਰ 1 ਮਈ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜਾ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧਤਾ ਕੀਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ […]

 
 
 
ਸ਼੍ਰੋਮਣੀ ਕਮੇਟੀ ਦੀ ਟੀਮ ਵੱਲੋਂ ਨੇਪਾਲ ‘ਚ ਭੂਚਾਲ ਪੀੜ੍ਹਤਾਂ ਨੂੰ ਰਾਹਤ ਸਮੱਗਰੀ ਵੰਡਣ ਦਾ ਕਾਰਜ ਸ਼ੁਰੂ
 

ਅੰਮ੍ਰਿਤਸਰ 1 ਮਈ () ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਸ. ਮੋਹਣ ਸਿੰਘ ਬੰਗੀ ਅੰਤ੍ਰਿੰਗ ਮੈਂਬਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਨੇਪਾਲ ਵਿੱਚ ਆਏ […]

 
 
 
 

ਮਹੱਤਵਪੂਰਨ ਲਿੰਕ / Important Links

tenders recruitments recruitments results education
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

 

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ
error: Content is protected !!