ਹੋਲਾ ਮਹੱਲਾ ਸਵੈ-ਰੱਖਿਅਕ ਹੋਣ, ਜ਼ੁਲਮ ਖਿਲਾਫ ਲੜਨ ਤੇ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਪ੍ਰਤੀਕ ਹੈ –ਪ੍ਰੋ: ਕਿਰਪਾਲ ਸਿੰਘ ਬਡੂੰਗਰ
 

ਹੋਲੇ ਮਹੱਲੇ ਦੇ ਦੂਜੇ ਦਿਨ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ ਸ੍ਰੀ ਅਨੰਦਪੁਰ ਸਾਹਿਬ – 12 ਮਾਰਚ – ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚਲਾਈ ਗਈ ਜੁਝਾਰੂ ਰਵਾਇਤ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ ਮਹੱਲਾ ਦੇ ਦੂਸਰੇ ਦਿਨ ਅੱਜ ਲੱਖਾਂ […]

 
 
 
ਸਿੱਖ ਕੈਦੀਆਂ ਦੀ ਰਿਹਾਈ ਲਈ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ ਇਸ ਸਬੰਧੀ ਗੱਲਬਾਤ ਕਰਨ ਲਈ ਮੰਗਿਆ ਸਮਾਂ
 

ਅੰਮ੍ਰਿਤਸਰ 11 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਇੱਕ ਪ ੱਤਰ ਲਿਖ ਕੇ ਲੰਮੇ ਅਰਸੇ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਮੰਗ ਕੀਤੀ ਹੈ। ਉਨ੍ਹਾਂ ਨੇ ਪੱਤਰ ਵਿਚ ਕਿਹਾ ਕਿ […]

 
 
 
ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਐਮ.ਏ.ਇਕਨਾਮਿਕਸ ਸਮੈਸਟਰ ਦੂਜੇ ‘ਚ ਪਹਿਲਾ ਸਥਾਨ ਹਾਸਲ ਕੀਤਾ
 

ਅੰਮ੍ਰਿਤਸਰ 10 ਮਾਰਚ (        ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਐਮ.ਏ.ਇਕਨਾਮਿਕਸ ਸਮੈਸਟਰ ਦੂਜੇ ‘ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਜਤਿੰਦਰ ਕੌਰ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ […]

 
 
 
ਖਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਸਲਾਨਾ ਜੋੜ-ਮੇਲਾ ਹੋਲਾ ਮਹੱਲਾ 28 ਤੋਂ 30 ਫੱਗਣ ਸੰਮਤ ਨਾਨਕਸ਼ਾਹੀ 548 (11 ਤੋਂ 13 ਮਾਰਚ 2017) ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।
 
 
 
 
ਸ. ਹਰਪਾਲ ਸਿੰਘ ਜੱਲ੍ਹਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਲੁਧਿਆਣਾ ਦੇ ਦੋਰਾਹਾ ਦੀਆਂ ਸੰਗਤਾਂ ਨਾਲ ਸ੍ਰੀ ਗੁਰੂ ਰਾਮਦਾਸ ਲੰਗਰ ‘ਚ ਸੇਵਾ ਕੀਤੀ
 

ਅੰਮ੍ਰਿਤਸਰ 8 ਮਾਰਚ (        ) ਸਿੱਖ ਗੁਰੂ ਸਾਹਿਬ ਵੱਲੋਂ ਚਲਾਈ ਗਈ ਲੰਗਰ ਦੀ ਪ੍ਰਥਾ ਮਨੁੱਖੀ ਬਰਾਬਰਤਾ ਤੇ ਹਰ ਉਹ ਪ੍ਰਾਣੀ ਜੋ ਪੰਗਤ ਵਿੱਚ ਬੈਠ ਕੇ ਲੰਗਰ ਛਕਦਾ ਹੈ ਦੇ ਮਾਣ-ਸਨਮਾਨ ਦਾ ਪ੍ਰਤੀਕ ਹੈ। ਹੱਥੀਂ ਲੰਗਰ ਤਿਆਰ ਕਰਨ, ਵਰਤਾਉਣ ਅਤੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਮਨੁੱਖ ਨੂੰ ਵੱਡੇਭਾਗਾਂ […]

 
 
 
ਡਾ. ਰੂਪ ਸਿੰਘ ਨੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ
 

ਅੰਮ੍ਰਿਤਸਰ, 8 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ (ਲੁਧਿਆਣਾ) ਦੇ ਸਕੱਤਰ ਵਜੋਂ ਡਾ. ਰੂਪ ਸਿੰਘ ਨੇ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਵੱਲੋਂ ਕਾਰਜਭਾਰ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। […]

 
 
 
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਨਾਨਕਸ਼ਾਹੀ ਸੰਮਤ 549 (ਸੰਨ 2017-18) ਦਾ ਕੈਲੰਡਰ ਜਾਰੀ
 

ਦੇਸ਼-ਵਿਦੇਸ਼ ਦੀ ਸੰਗਤ ਤੇ ਗੁਰਦੁਆਰਾ ਕਮੇਟੀਆਂ ਇਸ ਕੈਲੰਡਰ ਅਨੁਸਾਰ ਹੀ ਦਿਹਾੜੇ ਮਨਾਉਣ -ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ, 8 ਮਾਰਚ – ਦਫਤਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁੱਧਵਾਰ ਨੂੰ ਨਾਨਕਸ਼ਾਹੀ ਸੰਮਤ 549 (2017-18) ਦਾ ਕੈਲੰਡਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤਾ ਗਿਆ। ਕੈਲੰਡਰ ਜਾਰੀ ਕਰਨ ਉਪਰੰਤ […]

 
 
 
ਨੇਤਰਦਾਨ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ
 

ਅੰਮ੍ਰਿਤਸਰ, 7 ਮਾਰਚ-  ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ (ਰਜਿ:) ਅਤੇ ਭਾਈ ਘਨੱਈਆ ਜੀ ਮਿਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਅੱਖਾਂ ਦਾਨ ਦੇ ਮਹੱਤਵ ਨੂੰ ਵੱਧ ਤੋਂ ਵੱਧ ਪ੍ਰਚਾਰਨ ਅਤੇ ਲੋਕਾਂ ਨੂੰ ਇਸ ਸਬੰਧੀ ਪ੍ਰੇਰਨਾ ਕਰਨ ਲਈ ਗੱਲਬਾਤ ਕੀਤੀ। ਪ੍ਰੋ: […]

 
 
 
ਅਸਮਲ ਯਾਰ ਪੰਡਾਰਾ ਮੈਂਬਰ ਨੈਸ਼ਨਲ ਅਸੈਂਬਲੀ ਪਾਕਿਸਤਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
 

ਅੰਮ੍ਰਿਤਸਰ 7 ਮਾਰਚ (        )  ਅਸਮਲ ਯਾਰ ਪੰਡਾਰਾ ਮੈਂਬਰ ਨੈਸ਼ਨਲ ਅਸੈਂਬਲੀ ਆਫ ਪਾਕਿਸਤਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਉਨ੍ਹਾਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦਾ ਆਨੰਦ ਮਾਣਿਆ।ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਨੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

 
 
 
ਮਾਤਾ ਸਾਹਿਬ ਕੌਰ ਜੀ ਨਿਵਾਸ ਦਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰੱਖਿਆ ਨੀਂਹ ਪੱਥਰ
 

ਸ੍ਰੀ ਫ਼ਤਿਹਗੜ੍ਹ ਸਾਹਿਬ 7 ਮਾਰਚ (                   ) ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਮਾਤਾ ਸਾਹਿਬ ਕੌਰ ਜੀ ਯਾਤਰੀ ਨਿਵਾਸ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਤੋਂ ਪਰਦਾ ਹਟਾਉਣ […]

 
 
 
 

Important Links

tenders recruitments results education
 
 

Online Payment Gateway

payment gateway
 
 

Contacts

Professor Kirpal Singh, President, S.G.P.C.
+91-183-2553950 (O)
president@sgpc.net

S.G.P.C. Officials (Full List)

Shiromani Gurdwara Parbandhak Committee,
Teja Singh Samundri Hall,
Sri Harmandir Sahib Complex,
Sri Amritsar.
EPBX No. (0183-2553957-58-59)

 
 
 
error: Content is protected !!