ਸ੍ਰੀ ਅੰਮ੍ਰਿਤਸਰ ਸਾਹਿਬ ਦਾ ਸਥਾਪਨਾ ਦਿਵਸ 14 ਜੂਨ ਨੂੰ ਮਨਾਇਆ ਜਾਵੇਗਾ-ਬੇਦੀ
 

ਅੰਮ੍ਰਿਤਸਰ : 10 ਜਨਵਰੀ (        ) ਸ੍ਰੀ ਗੁਰੂ ਰਾਮਦਾਸ ਸਾਹਿਬ ਵੱਲੋਂ ਵਰੋਸਾਈ ਪਾਵਨ ਪਵਿੱਤਰ ਤੇ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ 14 ਜੂਨ ਐਤਵਾਰ ਨੂੰ ਮਨਾਇਆ ਜਾਵੇਗਾ।ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਦਾ […]

 
 
 
ਜਥੇਦਾਰ ਅਵਤਾਰ ਸਿੰਘ ਨੇ ਸੰਤ ਬਾਬਾ ਦਰਸ਼ਨ ਸਿੰਘ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕੀਤਾ
 

ਅੰਮ੍ਰਿਤਸਰ : 10 ਜੂਨ (     ) ਜਥੇਦਾਰ ਅਵਤਾਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਤ ਬਾਬਾ ਦਰਸ਼ਨ ਸਿੰਘ ਜੀ ਡੇਰਾ ਜੋਤੀ ਸਰੂਪ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਦਰਸ਼ਨ ਸਿੰਘ ਜੀ ਨੇ ਸਾਰੀ ਜ਼ਿੰਦਗੀ ਗੁਰੂ ਘਰਾਂ ਦੀ […]

 
 
 
ਮੁੰਬਈ ਵਾਸੀ ਮਿਨਹਾਸ ਪਰਿਵਾਰ ਵਲੋਂ ਸੰਗਤਾਂ ਦੀ ਸਹੂਲਤ ਲਈ ਤਿਆਰ ਕਰਵਾਏ ਟਾਇਲਟ ਬਲਾਕ ਦਾ ਉਦਘਾਟਨ ਜਥੇਦਾਰ ਅਵਤਾਰ ਸਿੰਘ ਨੇ ਕੀਤਾ।
 

ਸ੍ਰੀ ਅਨੰਦਪੁਰ ਸਾਹਿਬ: 10 ਜੂਨ (      ) ਮੁੰਬਈ ਨਿਵਾਸੀ ਮਿਨਹਾਸ ਪਰਿਵਾਰ ਦੇ ਸ. ਭੁਪਿੰਦਰ ਸਿੰਘ ਮਿਨਹਾਸ ਵਲੋਂ ਆਪਣੇ ਸਵਰਗਵਾਸੀ ਮਾਤਾ ਕਰਤਾਰ ਕੌਰ ਤੇ ਪਿਤਾ ਸ. ਜਗਦੇਵ ਸਿੰਘ ਮਿਨਹਾਸ ਦੀ ਯਾਦ ਵਿਚ ਸੰਗਤਾਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਕਰੌੜ ਰੁਪਏ ਦੀ ਲਾਗਤ ਨਾਲ ਟਾਇਲਟ ਬਲਾਕ ਤਿਆਰ ਕਰਵਾਏ […]

 
 
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਖੇ ‘ਸ੍ਰੀ ਅਨੰਦਪੁਰ  ਸਾਹਿਬ ਵਿਰਾਸਤ ਅਤੇ ਸੰਦੇਸ਼’ ਵਿਸ਼ੇ ਤੇ ਸੈਮੀਨਾਰ ਕਰਵਾਇਆ
 

ਅਨੰਦਾਂ ਦੀ ਪੁਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਖ਼ਾਲਸੇ ਦੀ ਜਨਮ ਭੂਮੀ ਹੋਣ ਦਾ ਮਾਣ ਹਾਸਲ ਹੈ:         ਜਥੇ. ਅਵਤਾਰ ਸਿੰਘ ਸ੍ਰੀ ਅਨੰਦਪੁਰ ਸਾਹਿਬ: ੧੦ ਜੂਨ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ […]

 
 
 
 

ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਕਿਲਿਆਂ ਜਿਨ੍ਹਾਂ ਨੂੰ ਪੁਰਾਤਨ ਦਿੱਖ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿੱਚ ਕਿਲ੍ਹਾ ਅਨੰਦਗੜ੍ਹ ਦੀਆਂ ਕੰਧਾਂ ਤੇ ਪੁਰਾਤਨ ਕਮਰਿਆਂ ਨੂੰ ਜਿਉਂ ਦਾ ਤਿਉਂ ਬਣਾਈ ਰੱਖਣ ਅਤੇ ਜੰਗਾਂ ਦਾ ਇਤਿਹਾਸ ਦਰਸਾਉਂਦਾ ਅਜਾਇਬ ਘਰ ਸਥਾਪਿਤ ਕਰਨਾ, ਕਿਲ੍ਹਾ ਤਾਰਾਗੜ੍ਹ ਵਿਖੇ ਭਾਈ ਘਨਈਆ ਜੀ ਦੀ ਯਾਦ ਨੂੰ […]

 
 
 
ਦਮਦਮੀ ਟਕਸਾਲ ਮਹਿਤਾ ਵੱਲੋਂ ਸੇਵਾ ਦੇ ਮੁਜੱਸਮੇ ਜਥੇਦਾਰ ਅਵਤਾਰ ਸਿੰਘ ‘ਸੇਵਾ ਰਤਨ’ ਐਵਾਰਡ ਨਾਲ ਸਨਮਾਨਿਤ
 

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਸ਼੍ਰੋਮਣੀ ਸੇਵਕ’ ਐਵਾਰਡ ਨਾਲ ਸਨਮਾਨਣ ਦਾ ਫੈਂਸਲਾ ‘ਸੇਵਾ’ ਸਿੱਖੀ ਦਾ ਮੂਲ ਸਿਧਾਂਤ ਹੈ।ਗੁਰਬਾਣੀ ਅੰਦਰ ਸੇਵਾ ਕਰਨ ਵਾਲੇ ਲਈ ਚਾਕਰ, ਸੇਵਕ, ਖ਼ਿਦਮਤਗਾਰ, ਬੈਖਰੀਦ ਆਦਿ ਸ਼ਬਦ ਵਰਤੇ ਗਏ ਹਨ।ਨਿਸ਼ਕਾਮ ਭਾਵਨਾ ਨਾਲ ਸੇਵਾ ਕਰਦਿਆਂ ਮਨੁੱਖ ਅੰਦਰ ਸੱਚ, ਸੰਤੋਖ, ਸਹਿਜ, ਪਰਉਪਕਾਰ ਤੇ ਤਿਆਗ ਜਿਹੇ ਸਦਗੁਣਾਂ ਦਾ ਪ੍ਰਵੇਸ਼ ਹੁੰਦਾ ਹੈ […]

 
 
 
ਜੰਮੂ-ਕਸ਼ਮੀਰ ਦੇ ਫੱਟੜ ਨੋਜੁਵਾਨਾ ਦੀ ਸ਼੍ਰੋਮਣੀ ਕਮੇਟੀ ਮਦਦ ਕਰੇਗੀ: ਜਥੇ. ਅਵਤਾਰ ਸਿੰਘ
 

ਸ. ਮਨਜੀਤ ਸਿੰਘ ਸਕੱਤਰ ਨੇ ਜਖ਼ਮੀਆਂ ਦਾ ਹਾਲ-ਚਾਲ ਪੁੱਛਿਆ   ਅੰਮ੍ਰਿਤਸਰ : 9 ਜੂਨ (      ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਪੁਲਿਸ ਗੋਲੀ ਕਾਂਡ ‘ਚ ਜਖ਼ਮੀ ਹੋਏ ਨੋਜੁਆਨ ਜੋ ਅੰਮ੍ਰਿਤਸਰ ‘ਚ ਡਾਕਟਰ ਹਰਦਾਸ […]

 
 
 
ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਦਿਵਸ ਤੇ ਵਿਸ਼ੇਸ
 

ਮਾਖੋਵਾਲ ਸੁਹਾਵਣਾ ਸਤਿਗੁਰੂ ਕੋ ਅਸਥਾਨ -ਦਿਲਜੀਤ ਸਿੰਘ ‘ਬੇਦੀ’ ਐਡੀ. ਸਕੱਤਰ, ਸ਼੍ਰੋਮਣੀ ਗੁ:ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ। ਸ਼੍ਰੋਮਣੀ ਕਮੇਟੀ ਵਲੋਂ ਉਲੀਕੇ ਸਮਾਗਮ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਮੁਲਾਜਮਾਂ ਦੀ ਸਖਤ ਮੇਹਨਤ ਰੰਗ ਲਿਆਏਗੀ। ਪੰਜਾਬ ਸਰਕਾਰ ਨੇ ਵੀ ਅੱਡੀ ਚੋਟੀ ਦਾ ਜ਼ੋਰ ਲਗਾਇਆ। ਸਿੱਖ ਕੌਮ ਅਨੰਦਪੁਰ ਸਾਹਿਬ ਦਾ ੩੫੦ ਵਾ ਸਥਾਪਨਾ ਦਿਵਸ […]

 
 
 
ਜੰਮੂ-ਕਸ਼ਮੀਰ ਤੋਂ 12 ਜੂਨ ਨੂੰ ਅਰੰਭ ਹੋਣ ਵਾਲਾ ਨਗਰ ਕੀਰਤਨ ਅਣਸੁਖਾਵੇਂ ਹਾਲਾਤਾਂ ਕਾਰਣ ਰੱਦ- ਦਿਲਜੀਤ ਸਿੰਘ
 

ਅੰਮ੍ਰਿਤਸਰ : 8 ਜੂਨ (      ) ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ 12 ਜੂਨ 2015 ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਲਿਆਂਦਾ ਜਾਣ ਵਾਲਾ ਨਗਰ ਕੀਰਤਨ ਅਣ-ਸੁਖਾਵੇਂ ਹਲਾਤਾਂ ਕਾਰਣ ਉੱਥੋਂ ਦੀਆਂ ਸੰਗਤਾਂ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

 
 
 
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ 10 ਜੂਨ ਨੂੰ ਕਰਵਾਇਆ ਜਾਵੇਗਾ- ਬਲਵਿੰਦਰ ਸਿੰਘ
 

ਅੰਮ੍ਰਿਤਸਰ : 8 ਜੂਨ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 10 ਜੂਨ ਨੂੰ ਵਿਰਾਸਤ-ਏ ਖਾਲਸਾ ਵਿਖੇ ‘ਸ੍ਰੀ ਅਨੰਦਪੁਰ ਸਾਹਿਬ ਵਿਰਾਸਤ ਅਤੇ ਸੰਦੇਸ਼’ ਵਿਸ਼ੇ ਤੇ ਕਰਵਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਨੋਟ ‘ਚ ਸਕੱਤਰ ਧਰਮ […]

 
 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।