Category: News

ਗੁਰੂ ਘਰਾਂ ਤੋਂ ਜੀ.ਐਸ.ਟੀ. ਹਟਾਉਣ ਸਬੰਧੀ ਭਾਈ ਲੌਂਗੋਵਾਲ ਨੇ ਸ੍ਰੀ ਅਰੁਣ ਜੇਤਲੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, ੨੫ ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ…

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਇਆ ਬੇਬੇ ਨਾਨਕੀ ਜੀ ਗੁਰਮਤਿ ਸਮਾਗਮ

ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਵੱਡੀ ਗਿਣਤੀ ਬੀਬੀਆਂ ਨੇ ਕੀਤੀ ਸ਼ਮੂਲੀਅਤ ਬੀਬੀਆਂ ਸਿੱਖ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਸਮਾਜ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

ਮੇਰੇ ਲਈ ਇਹ ਕਿਰਪਾ ਵਾਲੀ ਗੱਲ ਹੈ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਿਆ ਹਾਂ- ਡਾ. ਮਨਮੋਹਨ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਤਿਹਾਸਕ ਬੇਰ ਬਾਬਾ ਬੁੱਢਾ ਸਾਹਿਬ ਨਜ਼ਦੀਕ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

ਸ. ਪ੍ਰਭਜੋਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ ਨਵੀਨੀਕਰਨ ਦੀ ਸੇਵਾ ਅੰਮ੍ਰਿਤਸਰ, ੨੪ ਮਾਰਚ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ…

ਆਸਟ੍ਰੇਲੀਆ ‘ਚ ਗੁਰਦੁਆਰੇ ਨੇੜੇ ਕੈਮੀਕਲ ਪਲਾਂਟ ਦਾ ਨਿਰਮਾਣ ਰੋਕਣ ਲਈ ਭਾਈ ਲੌਂਗੋਵਾਲ ਨੇ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 23 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ…

ਸ਼੍ਰੋਮਣੀ ਕਮੇਟੀ ਵੱਲੋਂ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਭਾਈ ਲੌਂਗੋਵਾਲ ਨੇ ਕੀਤਾ ਜਾਰੀ

ਅੰਮ੍ਰਿਤਸਰ, 23 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ…

ਗੁਰਦੁਆਰਾ ਸਿੱਖ ਕਲਚਰ ਸੁਸਾਇਟੀ ਰਿਚਮੰਡ ਹਿੱਲ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਬੋਪਾਰਾਏ ਦਾ ਸਨਮਾਨ

ਅੰਮ੍ਰਿਤਸਰ, 22 ਮਾਰਚ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨ ਕਰਨ ਲਈ ਪਹੁੰਚੇ ਗੁਰਦੁਆਰਾ ਸਿੱਖ ਕਲਚਰ ਸੁਸਾਇਟੀ ਰਿਚਮੰਡ…

ਭਾਈ ਗੁਰਬਖ਼ਸ਼ ਸਿੰਘ ਦੇ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਫ਼ਸੋਸ ਪ੍ਰਗਟਾਇਆ

ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਭਾਈ ਲੌਂਗੋਵਾਲ ਅੰਮ੍ਰਿਤਸਰ, ੨੧ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…