Category: News

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਦਾਸ ਹਾਲ ਵਿਖੇ ਮੁਕਾਬਲਿਆਂ ਦੀ ਲੜੀ ਦਾ ਕਰਵਾਇਆ ਗਿਆ ਆਖਰੀ ਕੁਇਜ਼ ਮੁਕਾਬਲਾ

ਸਾਰੇ ਮੁਕਾਬਲਿਆਂ ਦੇ ਜੇਤੂਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਦਿੱਤੇ ਜਾਣਗੇ ਵਿਸ਼ੇਸ਼ ਇਨਾਮ ਅੰਮ੍ਰਿਤਸਰ 28 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੇਅਦਬੀ ਮਾਮਲੇ ਵਿਚ ਆਏ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ

ਅੰਮ੍ਰਿਤਸਰ ੨੬ ਸਤੰਬਰ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਰਾਮਦੀਵਾਲੀ ਮੁਸਲਮਾਨਾ ਦੇ ਗੁਰਦੁਆਰਾ ਸਾਹਿਬ…

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਹੋਈ ਇਕੱਤਰਤਾ

ਅੰਮ੍ਰਿਤਸਰ 25 ਸਤੰਬਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੇ…

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ 25 ਸਤੰਬਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ…

ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 26 ਨੂੰ ਆਰੰਭ ਹੋਵੇਗਾ 3 ਰੋਜ਼ਾ ਖਾਲਸਾਈ ਖੇਡ ਉਤਸਵ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਕਰਨਗੇ ਖੇਡ ਉਤਸਵ ਦੀ ਆਰੰਭਤਾ ਸੁਲਤਾਨਪੁਰ ਲੋਧੀ, 24 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ…

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਮਨਾਇਆ

ਅੰਮ੍ਰਿਤਸਰ 23 ਸਤੰਬਰ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ…

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ

ਬੱਚਿਆਂ ਨੇ ਕਵੀਸ਼ਰੀ ਵਾਰਾਂ ਦੁਆਰਾ ਸਿੱਖ ਇਤਿਹਾਸ ਦੀ ਕੀਤੀ ਬਾਖੂਬੀ ਪੇਸ਼ਕਾਰੀ ਅੰਮ੍ਰਿਤਸਰ ੨੨ ਸਤੰਬਰ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ…