ਇਤਿਹਾਸਿਕ ਦਿਹਾੜੇ - ਗੁਰਗੱਦੀ ਦਿਵਸ ਸ੍ਰੀ ਗੁਰੂ ਰਾਮਦਾਸ ਜੀ - 26 ਭਾਦੋਂ (11 ਸਤੰਬਰ 2019) | ਜੋਤੀ ਜੋਤਿ ਸ੍ਰੀ ਗੁਰੂ ਅਮਰਦਾਸ ਜੀ (ਜੋੜ ਮੇਲਾ ਸ੍ਰੀ ਗੋਇੰਦਵਾਲ ਸਾਹਿਬ) - 29 ਭਾਦੋਂ (14 ਸਤੰਬਰ 2019) | ਜੋੜ-ਮੇਲਾ ਬਾਬਾ ਬੁੱਢਾ ਜੀ (ਰਮਦਾਸ) - 2 ਅੱਸੂ (18 ਸਤੰਬਰ 2019) | ਗੁਰਗੱਦੀ ਦਿਵਸ ਸ੍ਰੀ ਗੁਰੂ ਅੰਗਦ ਦੇਵ ਜੀ – 3 ਅੱਸੂ (19 ਸਤੰਬਰ 2019) | ਜੋਤੀ-ਜੋਤਿ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ - 8 ਅੱਸੂ (24 ਅਕਤੂਬਰ 2019) | ਜਨਮ ਸ਼ਹੀਦ ਭਗਤ ਸਿੰਘ - 12 ਅੱਸੂ (28 ਸਤੰਬਰ 2019) |

32 Kbps 96 Kbps

 
 
 
 
Sarai Booking
 

ਸੰਪਰਕ ਨੰਬਰ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ 1 ਅਗਸਤ, 2019 ਨੂੰ ਅਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਜਾਣਕਾਰੀ ਹਾਸਲ ਕਰਨ ਲਈ ਪ੍ਰਬੰਧਕਾਂ ਦੇ ਸੰਪਰਕ ਨੰਬਰ:
1. ਸ੍ਰ: ਮਨਜੀਤ ਸਿੰਘ, ਸਕੱਤਰ, ਕੋਆਰਡੀਨੇਟਰ ਨਗਰ ਕੀਰਤਨ – +919914550550
2. ਸ੍ਰ: ਸਕੱਤਰ ਸਿੰਘ, ਮੀਤ ਸਕਤਰ, ਸ/ਕੋਆਰਡੀਨੇਟਰ – +917527800550
3. ਨੋਡਲ ਅਫ਼ਸਰ (ਜੋ ਨਗਰ ਕੀਰਤਨ ਨਾਲ ਚੱਲ ਰਿਹਾ ਹੈ) - +917526900550
4. ਕੰਟਰੋਲ ਰੂਮ (ਦਫ਼ਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ) – +919592500550

 
 

ਫੇਸਬੁੱਕ ਦੇ ਮਾਧਿਅਮ ਰਾਹੀਂ ਜੁੜੋ / Follow us on Facebook

 

Mukhwak 04-09-2019

ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਬੁੱਧਵਾਰ, ੧੯ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੪ ਸਤੰਬਰ, ੨੦੧੯ (ਅੰਗ: ੬੧੯)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

English Translation :

SORAT’H,  FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love.  || 1 ||   The True Lord and Master is forever merciful and forgiving. My Perfect Guru has bound me to Him, and now, I am in absolute ecstasy.  ||  Pause  ||   The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him.  || 2 || 16 || 44 ||

Wednesday, 19th Bhaadon (Samvat 551 Nanakshahi) 4th September, 2019   (Page: 619)  

 
 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਸ. ਗੋਬਿੰਦ ਸਿੰਘ ਜੀ ‘ਲੋਂਗੋਵਾਲ’, ਪ੍ਰਧਾਨ 

S. Gobind Singh Ji Longowal, President, S.G.P.C.
+91-183-2553950 (O)    98558-95558 (M)
bhaigobindsinghlongowal@sgpc.net

ਡਾ: ਰੂਪ ਸਿੰਘ ਜੀ, ਮੁੱਖ ਸਕੱਤਰ, ਸ਼੍ਰੋਮਣੀ ਗੁ: ਪ੍ਰ: ਕਮੇਟੀ

Dr. Roop Singh Ji, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।

 

 
 
 
error: Content is protected !!
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ