ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
ਸ਼ਨਿਚਰਵਾਰ, ੫ ਜੇਠ (ਸੰਮਤ ੫੫੬ ਨਾਨਕਸ਼ਾਹੀ) ੧੮ ਮਈ, ੨੦੨੪ (ਅੰਗ: ੬੯੬)

Read More

Sri Harmander Sahib