ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮) Read More