ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਮੰਗਲਵਾਰ, ੧੭ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੩ ਅਕਤੂਬਰ, ੨੦੨੩ (ਅੰਗ: ੬੨੦) Read More