ਅੰਮ੍ਰਿਤਸਰ, 9 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਸਕੱਤਰ ਸ. ਦਿਲਬਾਗ ਸਿੰਘ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਸ. ਦਿਲਬਾਗ ਸਿੰਘ ਨੇ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਈ ਹੈ। ਸ. ਦਿਲਬਾਗ ਸਿੰਘ ਦੇ ਚਲਾਣੇ ਨਾਲ ਪਰਿਵਾਰ ਅਤੇ ਸਨੇਹੀਆਂ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ, ਸ. ਪਰਮਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਨੇ ਵੀ ਸਾਬਕਾ ਮੀਤ ਸਕੱਤਰ ਸ. ਦਿਲਬਾਗ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।