ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਵੀਰਵਾਰ, ੧੬ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੯ ਮਈ, ੨੦੨੫ (ਅੰਗ: ੭੩੫)