ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੭ ਜੂਨ, ੨੦੨੬ (ਅੰਗ: ੭੯੬)

ਅੰਮ੍ਰਿਤਸਰ, 13 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ ਹੈ।