ਅੰਮ੍ਰਤਿਸਰ, ੧੩ ਅਪ੍ਰੈਲ- ਸੱਚਖੰਡ ਸ੍ਰੀ ਹਰਮਿੰਦਰ ਸਾਹਬਿ ਜਾਣ ਵਾਲਾ ਹਰ ਵਅਿਕਤੀ ਹੁਣ ਸਾਰਾ ਸੈਨੇਟਾਈਜ ਕੀਤਾ ਜਾਵੇਗਾ। ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਬਿ ਦੇ ਦੋ ਪ੍ਰਵੇਸ਼ ਦੁਆਰਾਂ ‘ਤੇ ਸੈਨੇਟਾਈਜੇਸ਼ਨ ਟਨਲ ਲਗਾਏ ਗਏ ਹਨ। ਇੱਕ ਟਨਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਯੂਨੀਵਰਸਟੀ ਵੱਲਾ ਅਤੇ ਇੱਕ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸੰਿਘ ਔਜਲਾ ਵੱਲੋਂ ਲਗਾਇਆ ਗਆਿ ਹੈ। ਅੱਜ ਇਸ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜੰਿਦਰ ਸੰਿਘ ਮਹਤਾ ਨੇ ਕਹਾ ਕ ਿਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਪਹਲਾਂ ਤੋਂ ਹੀ ਹਰ ਇੱਕ ਦੇ ਹੱਥ ਸੈਨੇਟਾਈਜ਼ ਕਰਵਾਏ ਜਾ ਰਹੇ ਸਨ, ਪਰੰਤੂ ਹੁਣ ਟਨਲ ਲੱਗਣ ਨਾਲ ਸਭ ਨੂੰ ਸਾਰਾ ਸੈਨੇਟਾਈਜ਼ ਕੀਤਾ ਜਾ ਸਕੇਗਾ। ਉਨ੍ਹਾਂ ਦੱਸਆਿ ਕ ਿਇੱਕ ਟਨਲ ਘੰਟਾ ਘਰ ਬਾਹੀ ਅਤੇ ਦੂਜਾ ਸਰਾਵਾਂ ਵੱਲੇ ਪਾਸੇ ਲਗਾਇਆ ਗਆਿ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਫਾਈ ਸਟਾਫ ਨੂੰ ਘਰ ਲਈ ਸੈਨੇਟਾਈਜਰ, ਮਾਸਕ ਤੇ ਦਸਤਾਨੇ ਵੀ ਦੱਿਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸੰਿਘ, ਸਾਂਸਦ ਸ. ਗੁਰਜੀਤ ਸੰਿਘ ਔਜਲਾ, ਨੱਿਜੀ ਸਕੱਤਰ ਸ. ਮਹੰਿਦਰ ਸੰਿਘ ਆਹਲੀ, ਸਕੱਤਰ ਸ. ਮਨਜੀਤ ਸੰਿਘ ਬਾਠ, ਸ. ਸੁਖਦੇਵ ਸੰਿਘ ਭੂਰਾਕੋਹਨਾਂ, ਸ. ਪ੍ਰਤਾਪ ਸੰਿਘ, ਸ. ਗੁਰੰਿਦਰ ਸੰਿਘ ਮਥਰੇਵਾਲ, ਸ੍ਰੀ ਦਰਬਾਰ ਸਾਹਬਿ ਦੇ ਮੈਨੇਜਰ ਸ. ਮੁਖਤਾਰ ਸੰਿਘ ਚੀਮਾ, ਸ. ਰਾਜੰਿਦਰ ਸੰਿਘ ਰੂਬੀ, ਸੁਪ੍ਰੰਿਟੈਂਡੈਂਟ ਸ. ਮਲਕੀਤ ਸੰਿਘ ਬਹਡ਼ਿਵਾਲ ਤੇ ਹੋਰ ਮੌਜੂਦ ਸਨ।