ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਵੀਰਵਾਰ, ੫ ਹਾੜ (ਸੰਮਤ ੫੫੭ ਨਾਨਕਸ਼ਾਹੀ) ੧੯ ਜੂਨ, ੨੦੨੫ (ਅੰਗ: ੬੦੯)