Month: June 2015

Mukhwak 05-06-15

ਸੋਰਠਿ ਮਹਲਾ ੧ ॥ ਜਿਨ@ੀ ਸਤਿਗੁਰੁ ਸੇਵਿਆ ਪਿਆਰੇ ਤਿਨ@ ਕੇ ਸਾਥ ਤਰੇ ॥ਤਿਨ@ਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ…

ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦੀ ਭਵਨ ਵਿੱਚ ਲਗਾਉਣ ਬਾਰੇ ਜਥੇਦਾਰ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਅਤੇ ਸਪੀਕਰ ਨੂੰ ਪੱਤਰ ਲਿਖਿਆ

ਅੰਮ੍ਰਿਤਸਰ 4 ਜੂਨ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਹੀਰੋ ਮਾਸਟਰ…

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ: 04 ਜੂਨ- ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ ੧੯੮੪ ਦੇ ਸ਼ਹੀਦਾਂ ਦੀ ਯਾਦ ਨੂੰ…

Mukhwak 04-06-2015

ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ…

ਮੈਕਡਾਨਲਡ ਕੰਪਨੀ ਪੈਂਫਲੈਟ ਤੋਂ ਤੁਰੰਤ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਹਟਾਏ: ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ 3 ਜੂਨ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਮੈਕਡਾਨਲਡ ਕੰਪਨੀ ਵਲੋਂ ਆਪਣੀ ਮਸ਼ਹੂਰੀ…

ਸ੍ਰ: ਰੂਪ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਾਕਾ ਬਲਰਾਜ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਪ੍ਰਗਟ ਕੀਤਾ

ਅੰਮ੍ਰਿਤਸਰ : 3 ਜੂਨ (      ) ਸ੍ਰ: ਸੁਰਜੀਤ ਸਿੰਘ ਸਭਰਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਦੇ ਸਪੁੱਤਰ ਕਾਕਾ ਬਲਰਾਜ…