Month: September 2015

ਧਰਮ ਪ੍ਰਚਾਰ ਕਮੇਟੀ ਵੱਲੋਂ ‘ਪੁਰਾਤਨ ਲਿਖਤਾਂ ਦਾ ਸੰਪਾਦਨ : ਸਮੱਸਿਆਵਾਂ ਅਤੇ ਸਮਾਧਾਨ’ ਵਿਸ਼ੇ ‘ਤੇ ਲੈਕਚਰ ਹੋਵੇਗਾ : ਬੇਦੀ

ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਇੱਕਤੀਵਾਂ ਲੈਕਚਰ   ਅੰਮ੍ਰਿਤਸਰ 23 ਸਤੰਬਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ…

ਭਗਤ ਸ਼ੇਖ ਫਰੀਦ ਜੀ ਦੀ ਬਾਣੀ ਤੋਂ ਮਨੁੱਖ ਨੂੰ ਜੀਵਨ ਜੀਉਣ ਦਾ ਮਾਰਗ ਮਿਲਦਾ ਹੈ : ਡਾ.ਰੂਪ ਸਿੰਘ

ਸ਼੍ਰੋਮਣੀ ਕਮੇਟੀ ਨੇ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਅੰਮ੍ਰਿਤਸਰ ੨੩ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

Mukhwak 23-09-2015

ਆਸਾ ॥ ਕਾਹੂ ਦੀਨ@ੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ…

Mukhwak 22-09-2015

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ…

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਇਮਾਰਤੀ ਕੰਮਾਂ ਦਾ ਨਿਰੀਖਣ ਕੀਤਾ। ਪਦ-ਉਨਤ ਹੋਏ ਅਧਿਕਾਰੀ ਸਿਰੋਪਾਓ ਨਾਲ ਸਨਮਾਨਿਤ

ਅੰਮ੍ਰਿਤਸਰ 21 ਸਤੰਬਰ ( ) ਸ. ਅਵਤਾਰ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਦੀ ਨਿਗਰਾਨੀ ਹੇਠ ਸਮੁੱਚੇ…

ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ 23 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ : ਮੈਨੇਜਰ

ਅੰਮ੍ਰਿਤਸਰ 21 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ…

ਡਾ.ਰੂਪ ਸਿੰਘ ਵੱਲੋਂ ਸੰਪਾਦਿਤ ਪੁਸਤਕ ‘ਸਿੱਖ ਸੰਕਲਪ ਸਿਧਾਂਤ ਤੇ ਸੰਸਥਾਵਾਂ’ ਨੂੰ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ ਦੇਣ ਦਾ ਫੈਸਲਾ

ਅੰਮ੍ਰਿਤਸਰ 21 ਸਤੰਬਰ ( )  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ…