ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਸ਼ੁੱਕਰਵਾਰ, ੧੦ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੩ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Month: December 2022

11-Dec-2022

ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥…

10-Dec-2022

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ…

ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਪੁਤਲੇ ਫੂਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 9 ਦਸੰਬਰ – ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁਤਲੇ…